ਪੜਚੋਲ ਕਰੋ
Advertisement
ਸੁਸ਼ਾਂਤ ਦੇ ਦਿਹਾਂਤ ਤੇ ਸ਼ਾਹਰੁਖ ਨੇ ਵੀ ਜਤਾਇਆ ਦੁੱਖ, ਕਿਹਾ ਉਸਦੀ ਮਿੱਠੀ ਮੁਸਕਾਨ ਯਾਦ ਰਹੇਗੀ
ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁਬੰਈ: ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ 'ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰ ਦੇ ਇਸ ਅਚਾਨਕ ਕਦਮ ਨਾਲ ਹਰ ਕੋਈ ਹੈਰਾਨ ਹੈ। ਟੀਵੀ, ਫਿਲਮ ਅਤੇ ਰਾਜਨੀਤਿਕ ਲੋਕਾਂ ਵਲੋਂ ਅਭਿਨੇਤਾ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਜਾ ਰਿਹਾ ਹੈ। ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ
ਸ਼ਾਹਰੁਖ ਖਾਨ ਨੇ ਇੱਕ ਟਵੀਟ ਜ਼ਰੀਏ ਅਦਾਕਾਰ ਦੇ ਦੇਹਾਂਤ ‘ਤੇ ਸੋਗ ਜ਼ਾਹਰ ਕੀਤਾ ਹੈ। ਸ਼ਾਹਰੁਖ ਨੇ ਟਵੀਟ ਕੀਤਾ,
'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ
" ਉਹ ਮੈਨੂੰ ਬਹੁਤ ਪਿਆਰ ਕਰਦਾ ਸੀ। ਮੈਂ ਹਮੇਸ਼ਾਂ ਉਸ ਨੂੰ ਯਾਦ ਕਰਾਂਗਾ।ਉਸਦੀ ਐਨਰਜੀ, ਜੋਸ਼ ਅਤੇ ਉਸ ਦੀ ਮਿੱਠੀ ਮੁਸਕਾਨ ਹਮੇਸ਼ਾ ਯਾਦ ਰਹੇਗੀ।ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।ਉਸ ਦੇ ਨੇੜਲੇ ਲੋਕਾਂ ਨੂੰ ਹੌਂਸਲਾ, ਇਹ ਬਹੁਤ ਦੁਖੀ ਅਤੇ ਹੈਰਾਨ ਕਰਨ ਵਾਲੀ ਗੱਲ ਹੈ। "
-
ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ? ਇਹ ਵੀ ਪੜ੍ਹੋ: ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡHe loved me so much...I will miss him so much. His energy, enthusiasm and his full happy smile. May Allah bless his soul and my condolences to his near and dear ones. This is extremely sad....and so shocking!! pic.twitter.com/skIhYEQxeO
— Shah Rukh Khan (@iamsrk) June 14, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement