ਉਹ ਮੈਨੂੰ ਬਹੁਤ ਪਿਆਰ ਕਰਦਾ ਸੀ। ਮੈਂ ਹਮੇਸ਼ਾਂ ਉਸ ਨੂੰ ਯਾਦ ਕਰਾਂਗਾ।ਉਸਦੀ ਐਨਰਜੀ, ਜੋਸ਼ ਅਤੇ ਉਸ ਦੀ ਮਿੱਠੀ ਮੁਸਕਾਨ ਹਮੇਸ਼ਾ ਯਾਦ ਰਹੇਗੀ।ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।ਉਸ ਦੇ ਨੇੜਲੇ ਲੋਕਾਂ ਨੂੰ ਹੌਂਸਲਾ, ਇਹ ਬਹੁਤ ਦੁਖੀ ਅਤੇ ਹੈਰਾਨ ਕਰਨ ਵਾਲੀ ਗੱਲ ਹੈ। -
ਸੁਸ਼ਾਂਤ ਦੇ ਦਿਹਾਂਤ ਤੇ ਸ਼ਾਹਰੁਖ ਨੇ ਵੀ ਜਤਾਇਆ ਦੁੱਖ, ਕਿਹਾ ਉਸਦੀ ਮਿੱਠੀ ਮੁਸਕਾਨ ਯਾਦ ਰਹੇਗੀ
ਏਬੀਪੀ ਸਾਂਝਾ | 14 Jun 2020 07:48 PM (IST)
ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁਬੰਈ: ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ 'ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰ ਦੇ ਇਸ ਅਚਾਨਕ ਕਦਮ ਨਾਲ ਹਰ ਕੋਈ ਹੈਰਾਨ ਹੈ। ਟੀਵੀ, ਫਿਲਮ ਅਤੇ ਰਾਜਨੀਤਿਕ ਲੋਕਾਂ ਵਲੋਂ ਅਭਿਨੇਤਾ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਜਾ ਰਿਹਾ ਹੈ। ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਨੇ ਵੀ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੋਰੋਨਾ ਦਾ ਸੱਚ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ, 1 ਅਰਬ ਤੋਂ ਜ਼ਿਆਦਾ ਲੋਕ ਗਰੀਬੀ ਦੀ ਦਲਦਲ 'ਚ ਸ਼ਾਹਰੁਖ ਖਾਨ ਨੇ ਇੱਕ ਟਵੀਟ ਜ਼ਰੀਏ ਅਦਾਕਾਰ ਦੇ ਦੇਹਾਂਤ ‘ਤੇ ਸੋਗ ਜ਼ਾਹਰ ਕੀਤਾ ਹੈ। ਸ਼ਾਹਰੁਖ ਨੇ ਟਵੀਟ ਕੀਤਾ, 'ਅਨਲੌਕ-1' ਨੇ ਬੇਕਾਬੂ ਕੀਤਾ ਕੋਰੋਨਾ, ਪੰਜਾਬ ‘ਚ ਪਹਿਲੀ ਵਾਰ ਇੱਕ ਹੀ ਦਿਨ ‘ਚ 6 ਮੌਤਾਂ, 3170 ਹੋਏ ਸੰਕਰਮਿਤ ਕਿਸ ਨਾਲ ਰਿਲੇਸ਼ਨਸ਼ਿਪ 'ਚ ਦਿਲਜੀਤ ਦੋਸਾਂਝ ? ਇਹ ਵੀ ਪੜ੍ਹੋ: ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ