ਪੜਚੋਲ ਕਰੋ

ਸੁਸ਼ਾਂਤ ਦੀ ਗਰਲਫ੍ਰੈਂਡ ਰਿਆ ਦੀ ਹੋ ਸਕਦੀ ਗ੍ਰਿਫ਼ਤਾਰੀ, ਰਿਆ ਦੇ ਸਕਦੀ ਅਗਾਊਂ ਜ਼ਮਾਨਤ ਦੀ ਅਰਜ਼ੀ 

ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇ ਕੇ ਸਿੰਘ ਨੇ ਕਥਿਤ ਗਰਲਫ੍ਰੈਂਡ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਐਫਆਈਆਰ ਦਰਜ ਕਰਵਾਈ ਹੈ। ਬਿਹਾਰ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਰੀਆ ਚੱਕਰਵਰਤੀ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇ ਕੇ ਸਿੰਘ ਨੇ  ਕਥਿਤ ਗਰਲਫ੍ਰੈਂਡ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਐਫਆਈਆਰ ਦਰਜ ਕਰਵਾਈ ਹੈ। ਬਿਹਾਰ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਰੀਆ ਚੱਕਰਵਰਤੀ 'ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ। ਹੁਣ ਏਬੀਪੀ ਨਿਊਜ਼ ਨੂੰ ਜਾਣਕਾਰੀ ਮਿਲੀ ਹੈ ਕਿ ਰਿਆ ਚੱਕਰਵਰਤੀ ਅੱਜ ਅਦਾਲਤ 'ਚ ਆਪਣੀ ਅਗਾਊਂ ਜਮਾਨਤ ਦੀ ਅਰਜ਼ੀ ਦੇ ਸਕਦੀ ਹੈ। ਬੀਤੀ ਰਾਤ ਮਸ਼ਹੂਰ ਵਕੀਲ ਸਤੀਸ਼ ਮਾਨੇ ਸ਼ਿੰਦੇ ਦੇ ਜੂਨੀਅਰ ਵਕੀਲ ਰਿਆ ਦੇ ਘਰ ਪਹੁੰਚੇ। ਜਾਣਕਾਰੀ ਅਨੁਸਾਰ ਰਿਆ ਚੱਕਰਵਰਤੀ ਨੇ ਵਕੀਲ ਨੂੰ ਆਪਣਾ ਕਨਸੇਂਟ ਸਾਈਨ ਕਰਕੇ ਦੇ ਦਿੱਤਾ ਹੈ ਜਿਸ ਤੋਂ ਬਾਅਦ ਉਹ ਹੁਣ ਇਸ ਮਾਮਲੇ 'ਚ ਕਾਨੂੰਨੀ ਮਦਦ ਲੈ ਸਕਦੀ ਹੈ। ਸੁਸਾਂਤ ਸਿੰਘ ਖੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਰਿਆ ਚਕ੍ਰਵਰਤੀ ਤੇ ਕੇਸ ਦਰਜ ਹਾਲਾਂਕਿ, ਅਜੇ ਇਹ ਅਧਿਕਾਰਤ ਤੌਰ 'ਤੇ ਖੁਲਾਸਾ ਨਹੀਂ ਹੋਇਆ ਹੈ ਕਿ ਰਿਆ ਜ਼ਮਾਨਤ ਲਈ ਕਦੋਂ ਅਤੇ ਕਿਸ ਅਦਾਲਤ ਵਿੱਚ ਅਰਜ਼ੀ ਦੇਵੇਗੀ। ਇਸ ਦੇ ਨਾਲ ਹੀ ਬਿਹਾਰ ਦੇ 4 ਪੁਲਿਸ ਅਧਿਕਾਰੀਆਂ ਦੀ ਟੀਮ ਵੀ ਮੁੰਬਈ ਪਹੁੰਚ ਗਈ ਹੈ, ਜੋ ਇਸ ਮਾਮਲੇ ਦੀ ਜਾਂਚ ਕਰੇਗੀ। ਅੱਜ ਬਿਹਾਰ ਪੁਲਿਸ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਦੁਆਰਾ ਕੀਤੀ ਜਾਂਚ ਦੇ ਦਸਤਾਵੇਜ਼ਾਂ ਦੀ ਮੰਗ ਕਰ ਸਕਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Embed widget