ਪੜਚੋਲ ਕਰੋ

ਸੁਸ਼ਾਂਤ ਦੀ ਗਰਲਫ੍ਰੈਂਡ ਰਿਆ ਨੂੰ ਮਿਲ ਰਹੀਆਂ ਰੇਪ ਤੇ ਮਰਡਰ ਦੀਆਂ ਧਮਕੀਆਂ

ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਸੋਸ਼ਲ ਮੀਡੀਆ 'ਤੇ ਰੇਪ ਤੇ ਮਰਡਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਰਿਆ ਨੇ ਇੱਕ ਸਕਰੀਨਸ਼ੌਟ ਸਾਂਝਾ ਕੀਤਾ, ਜਿਸ ਵਿੱਚ ਉਸ ਨੂੰ ਰੇਪ ਤੇ ਮਰਡਰ ਕਰਨ ਦੀ ਧਮਕੀ ਦਿੱਤੀ ਗਈ ਹੈ।

ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਸੋਸ਼ਲ ਮੀਡੀਆ 'ਤੇ ਰੇਪ ਤੇ ਮਰਡਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਰਿਆ ਨੇ ਇੱਕ ਸਕਰੀਨਸ਼ੌਟ ਸਾਂਝਾ ਕੀਤਾ, ਜਿਸ ਵਿੱਚ ਉਸ ਨੂੰ ਰੇਪ ਤੇ ਮਰਡਰ ਕਰਨ ਦੀ ਧਮਕੀ ਦਿੱਤੀ ਗਈ ਹੈ। ਰਿਆ ਨੇ ਸੁਸ਼ਾਂਤ ਦੀ ਮੌਤ ਤੋਂ ਬਾਅਦ ਇੱਕ ਮਹੀਨੇ ਤੱਕ ਕੋਈ ਵੀ ਪੋਸਟ ਸੋਸ਼ਲ ਮੀਡੀਆ 'ਤੇ ਨਹੀਂ ਪਾਈ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਸੁਸ਼ਾਂਤ ਦੀ ਯਾਦ 'ਚ ਆਪਣੇ ਜਜ਼ਬਾਤ ਸਾਂਝੇ ਕੀਤੇ ਸੀ। ਹਾਲਾਂਕਿ ਰਿਆ ਸੁਸ਼ਾਂਤ ਦੀ ਮੌਤ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ 'ਤੇ ਟ੍ਰੋਲ ਹੋ ਰਹੀ ਹੈ, ਜਿਸ ਦਾ ਉਸ ਨੇ ਅਜੇ ਤੱਕ ਕੋਈ ਵੀ ਰੀਏਅਕਸ਼ਨ ਸੋਸ਼ਲ ਮੀਡੀਆ 'ਤੇ ਨਹੀਂ ਦਿੱਤਾ ਸੀ, ਪਰ ਅਖੀਰ ਹੁਣ ਰੇਪ ਤੇ ਧਮਕੀਆਂ ਵਾਲੇ ਮੈਸੇਜ ਸ਼ੇਅਰ ਕਰ ਰਿਆ ਨੇ ਆਪਣਾ ਗੁੱਸਾ ਜਾਹਰ ਕੀਤਾ ਹੈ। ਮਿਊਜ਼ਿਕ ਸੈਂਸੇਸ਼ਨ ਬੀ ਪ੍ਰੈਕ ਬਣੇ ਪਾਪਾ, ਬੇਟੇ ਦਾ ਹੋਇਆ ਜਨਮ ਰਿਆ ਨੇ ਲਿਖਿਆ, “ਮੈਂ ਕਾਫ਼ੀ ਸਮੇਂ ਤੋਂ ਚੁੱਪ ਰਹੀ ਪਰ ਮੈਨੂੰ ਕਿਹਾ ਜਾ ਰਿਹਾ ਹੈ ਕਿ ਜੇ ਮੈਂ ਖੁਦਕੁਸ਼ੀ ਨਹੀਂ ਕਰਦੀ ਤਾਂ ਮੇਰੇ ਨਾਲ ਬਲਾਤਕਾਰ ਕੀਤਾ ਜਾਵੇਗਾ ਅਤੇ ਮੇਰਾ ਕਤਲ ਕਰ ਦਿੱਤਾ ਜਾਵੇਗਾ ਪਰ ਮਨੂੰ ਰਾਊਤ, ਕੀ ਤੁਹਾਨੂੰ ਪਤਾ ਹੈ ਕਿ ਤੁਸੀਂ ਕਿੰਨੀ ਗੰਭੀਰ ਗੱਲ ਕਹੀ ਹੈ? ਇਹ ਵੀ ਇੱਕ ਜੁਰਮ ਹੈ। ਕਾਨੂੰਨ ਅਨੁਸਾਰ, ਕਿਸੇ ਨੂੰ ਵੀ ਅਜਿਹਾ ਕਰਨ ਦਾ ਅਧਿਕਾਰ ਨਹੀਂ ਹੈ। ਇਸ ਕਿਸਮ ਦਾ ਸ਼ੋਸ਼ਣ ਹੁਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਬਸ ਬਹੁਤ ਹੋ ਗਿਆ।" ਕੋਰੋਨ ਨਾਲ ਜੂਝ ਰਹੇ ਅਮਿਤਾਭ ਬੱਚਨ ਸਮੇਤ ਪੂਰੇ ਪਰਿਵਾਰ ਦੀ ਸਹਿਤ 'ਚ ਹੋ ਰਿਹਾ ਸੁਧਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi Singer Death Threat: ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
ਮਸ਼ਹੂਰ ਪੰਜਾਬੀ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਬੋਲੇ- 'ਸਿੱਧਾ ਮੱਥੇ 'ਚ ਗੋਲੀ ਮਾਰਾਂਗੇ', ਕਲੱਬ 'ਤੇ ਕਰਵਾਈ ਫਾਇਰਿੰਗ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਦਿੱਗਜ ਹਸਤੀ ਦੀ ਅਚਾਨਕ ਮੌਤ; ਸਦਮੇ 'ਚ ਪ੍ਰਸ਼ੰਸਕ...
Shocking: ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਗਾਇਕ ਨੂੰ ਐਂਬੂਲੈਂਸ 'ਚ ਆਏ 3 ਹਾਰਟ ਅਟੈਕ! ਆਖ਼ਰੀ ਪਲਾਂ ਨੂੰ ਸੁਣ ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਪਤਨੀ ਦਾ ਛਲਕਿਆ ਦਰਦ, ਭਾਵੁਕ ਪੋਸਟ ਨਾਲ ਹਰ ਅੱਖ ਹੋਈ ਨਮ

ਵੀਡੀਓਜ਼

MSP ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਖੁਲਾਸਾ! ਕਿਸਾਨਾਂ ਲਈ ਕੀ ਕਿਹਾ?| BJP
ਪੰਜਾਬ ‘ਚ AAP ਸਿਰਫ਼ ਕੇਜਰੀਵਾਲ ਲਈ ATM? ਅਮਿਤ ਸ਼ਾਹ ਦਾ ਵੱਡਾ ਹਮਲਾ | BJP
ਇਹ ਸਰਕਾਰ ਪੰਜਾਬ ਦਾ ਭਲਾ ਨਹੀਂ ਕਰ ਸਕਦੀ! – ਅਮਿਤ ਸ਼ਾਹ ਦਾ AAP ‘ਤੇ ਤਿੱਖਾ ਹਮਲਾ | BJP
ਇੱਕ ਮੌਕਾ BJP ਨੂੰ ਵੀ ਦਿਓ ”ਮੋਗਾ ‘ਚ ਗੱਜੇ ਅਮਿਤ ਸ਼ਾਹ | BJP
ਪੱਗ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ! ਸੁਣ ਕੇ ਸਭ ਹੈਰਾਨ | BJP

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਕਤਲ ਦੇ ਦੋਸ਼ 'ਚ ਮਸ਼ਹੂਰ ਆਗੂ ਗ੍ਰਿਫ਼ਤਾਰ; ਸਿਆਸੀ ਜਗਤ 'ਚ ਮੱਚੀ ਹਲਚਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਤਲ ਦੇ ਦੋਸ਼ 'ਚ ਮਸ਼ਹੂਰ ਆਗੂ ਗ੍ਰਿਫ਼ਤਾਰ; ਸਿਆਸੀ ਜਗਤ 'ਚ ਮੱਚੀ ਹਲਚਲ...
Jalandhar News: ਜਲੰਧਰ 'ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ 'ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ...
ਜਲੰਧਰ 'ਚ ਕੈਂਬਰਿਜ ਸਕੂਲ ਦੀ ਵਿਦਿਆਰਥਣ ਦੇ ਮੌਤ ਮਾਮਲੇ 'ਚ ਵੱਡਾ ਖੁਲਾਸਾ, ਚਾਚਾ ਬੋਲਿਆ- ਪੁਲਿਸ ਨੇ ਸ਼ੱਕ ਕੀਤੇ ਦੂਰ, ਇਸ ਕਾਰਨ ਚੁੱਕਿਆ ਖੌਫਨਾਕ ਕਦਮ...
Punjab Weather: ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
ਪੰਜਾਬ 'ਚ ਮੀਂਹ, ਤੇਜ਼-ਤੂਫ਼ਾਨ ਦਾ ਅਲਰਟ, ਇਹ 5 ਦਿਨ ਪੈਣਗੇ ਭਾਰੀ, ਕਈ ਜ਼ਿਲ੍ਹੇ ਹੋਣਗੇ ਜਲਥਲ; ਬੱਦਲਵਾਈ ਅਤੇ ਬਾਰਿਸ਼ ਦੀ...
IPL 2026: ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...
Punjab News: ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਪੰਜਾਬ ਤੋਂ ਵੱਡੀ ਖਬਰ, ਮੋਗਾ ਸਰਪੰਚ ਕਤਲ ਮਾਮਲੇ ਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਆਇਆ ਕਾਬੂ ? ਪੈਟਰੋਲ ਪੰਪ ਸਾਹਮਣੇ ਵਾਰਦਾਤ ਨੂੰ ਦਿੱਤਾ ਸੀ ਅੰਜ਼ਾਮ...
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
ਚੰਡੀਗੜ੍ਹ 'ਚ 116 ਕਰੋੜ ਘਪਲੇ 'ਚ ਵਿਕਰਮ ਵਧਵਾ ਕੀਤਾ ਕਾਬੂ, ਪੈਸਾ ਵਿਆਜ 'ਤੇ ਚੜ੍ਹਾਇਆ
Gold Silver Rate Today: ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਸ਼ਨੀਵਾਰ ਨੂੰ ਮੂਧੇ ਮੂੰਹ ਡਿੱਗੇ ਚਾਂਦੀ ਦੇ ਰੇਟ, ਸੋਨਾ ਵੀ ਹੋਇਆ ਸਸਤਾ; ਜਾਣੋ ਅੱਜ 10 ਗ੍ਰਾਮ ਦੀ ਕਿੰਨੀ ਕੀਮਤ ?
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
ਪੰਜਾਬ ਦੇ Pensioners ਨੂੰ ਮਿਲੀ ਵੱਡੀ ਰਾਹਤ, ਸਖ਼ਤ ਫੁਰਮਾਨ ਹੋਇਆ ਜਾਰੀ
Embed widget