ਪੜਚੋਲ ਕਰੋ

ਸੁਸ਼ਾਂਤ ਸਿੰਘ ਦੀ ਆਖਰੀ ਫ਼ਿਲਮ ਡਿਜੀਟਲੀ ਹੋਏਗੀ ਰਿਲੀਜ਼

ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਫਿਲਮ 'ਦਿਲ ਬੇਚਾਰਾ' ਹੁਣ ਡਿਜੀਟਲ ਪਲੇਟਫਾਰਮ ਤੇ ਰਿਲੀਜ਼ ਹੋਏਗੀ।

ਮੁਬੰਈ: ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਫਿਲਮ 'ਦਿਲ ਬੇਚਾਰਾ' ਹੁਣ ਡਿਜੀਟਲ ਪਲੇਟਫਾਰਮ ਤੇ ਰਿਲੀਜ਼ ਹੋਏਗੀ। ਇਹ ਫ਼ਿਲਮ 24 ਜੁਲਾਈ ਨੂੰ ਡਿਜ਼ਨੀ ਹੌਟਸਟਾਰ ਤੇ ਸਟ੍ਰੀਮ ਕੀਤੀ ਜਾਏਗੀ। ਇਹ ਫਿਲਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫ਼ਿਲਮ ਹੋਵੇਗੀ।ਇਸ ਫਿਲਮ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਸੰਜਨਾ ਸਾਂਘੀ ਨਜ਼ਰ ਆਏਗੀ। ਦਿਲ ਵੇਚਾਰਾ ਅੰਗਰੇਜ਼ੀ ਫ਼ਿਲਮ ਦਾ ਫਾਲਟ ਇਨ ਅਵਰ ਸਟਾਰਜ਼ ਦਾ ਹਿੰਦੀ ਰੇਮੇਕ ਹੈ। ਜਿਸ ਨੂੰ ਅੰਗਰੇਜ਼ੀ ਦੇ ਵਿੱਚ ਬਹੁਤ ਪਸੰਦ ਕੀਤਾ ਗਿਆ ਸੀ।ਹਾਲਾਂਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਕਰਨ ਤੋਂ ਬਾਅਦ ਫੈਨਜ਼ ਨੇ ਡਿਮਾਂਡ ਕੀਤੀ ਸੀ ਕਿ ਇਸ ਫਿਲਮ ਨੂੰ ਵੱਡੇ ਪਰਦੇ ਤੇ ਹੀ ਰਿਲੀਜ਼ ਕੀਤਾ ਜਾਵੇ। ਪਰ ਕੋਰੋਨਾਵਾਇਰਸ ਦੇ ਚੱਲਦਿਆਂ ਸਿਨੇਮਾ ਘਰ ਕਦੋਂ ਖੁੱਲ੍ਹਣਗੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸੇ ਕਰਕੇ ਫਿਲਮ ਦੇ ਮੇਕਰਜ਼ ਨੇ ਇਸ ਦੇ ਰਾਈਟ ਇੱਕ ਡਿਜੀਟਲ ਪਲੇਟਫਾਰਮ ਨੂੰ ਸੈੱਲ ਕਰ ਦਿੱਤੇ। ਤੁਹਾਨੂੰ ਦਸ ਦੇਈਏ ਕੇ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਆਪਣੇ ਮੁੰਬਈ ਵਾਲੇ ਘਰ ਅੰਦਰ ਹੀ ਫਾਹਾ ਲਾ ਕਿ ਖੁਦਕੁਸ਼ੀ ਕਰ ਲਈ ਸੀ।

ਟਾਪ ਹੈਡਲਾਈਨ

 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Comedian ਅਤੇ ਅਦਾਕਾਰ Moshe Kasher ਨੂੰ ਹੋਇਆ ਗਲੇ ਦਾ ਕੈਂਸਰ, ਕਰਵਾਈ ਸਰਜਰੀ
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
Behbal Kalan Firing Case :  SIT ਅੱਗੇ ਪੇਸ਼ ਹੋਏ ਭਾਜਪਾ ਆਗੂ ਵਿਜੈ ਸਾਂਪਲਾ,  ‘ਆਪ’ ਸਰਕਾਰ ’ਤੇ ਸਾਧਿਆ ਨਿਸ਼ਾਨਾ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ATF News: ਫਲਾਈਟ ਖਰਚ 'ਤੇ ਬਹੁਤ ਜ਼ਿਆਦਾ ਆਰਾਮ, ਏਅਰਲਾਈਂਸ ਹਟਾਏਂਗੀ ਫਿਊਲ ਸਰਚਾਰਜ, ਕਮਬਿਟ ਟਿਕਟ ਕੇ ਦਮ!
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
ਪੁਣੇ 'ਚ ਰਾਜਾ ਰਘੂਵੰਸ਼ੀ ਕਤਲ ਕੇਸ! ਕੇਤਨ ਅਗਰਵਾਲ ਦੀ ਮੰਗੇਤਰ ਸਿਆ ਅਤੇ ਉਸ ਦੇ ਪ੍ਰੇਮੀ ਨੇ ਉਸ ਨੂੰ ਖਾਈ ਵਿਚ ਧੱਕ ਦਿੱਤਾ।
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
 Jagron Murder Case : 34 ਸਾਲਾ ਨੌਜਵਾਨ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ , 2 ਸਕੇ ਭਰਾ ਗ੍ਰਿਫ਼ਤਾਰ
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Punjab ਤੋਂ ਭੱਜਿਆ ਸੀਰੀਅਲ ਰੇਪਿਸਟ ਪੁਲਿਸ ਐਨਕਾਊਂਟਰ 'ਚ ਢੇਰ , 6 ਲੜਕੀਆਂ ਨੂੰ ਅਗਵਾ ਕਰਕੇ ਕੀਤਾ ਸੀ ਰੇਪ  
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Embed widget