ਪੜਚੋਲ ਕਰੋ

ਸੁਸ਼ਾਂਤ ਰਾਜਪੂਤ ਖੁਦਕੁਸ਼ੀ ਮਾਮਲਾ 'ਚ ਰਿਆ ਚੱਕਰਵਰਤੀ ਨੇ ਗ੍ਰਹਿ ਮੰਤਰੀ ਤੋਂ ਕੀਤੀ CBI ਜਾਂਚ ਦੀ ਮੰਗ

ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਕਰੀਬ ਇੱਕ ਮਹੀਨਾ ਬੀਤ ਜਾਣ ਬਾਅਦ।ਉਸਦੀ ਗ੍ਰਲਫਰੈਂਡ ਰਿਆ ਚੱਕਰਵਰਤੀ ਨੇ ਇਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਕਰੀਬ ਇੱਕ ਮਹੀਨਾ ਬੀਤ ਜਾਣ ਬਾਅਦ।ਉਸਦੀ ਗ੍ਰਲਫਰੈਂਡ ਰਿਆ ਚੱਕਰਵਰਤੀ ਨੇ ਇਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।ਰਿਆ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੋਸਟ 'ਚ ਟੈਗ ਕਰਕੇ CBI ਜਾਂਚ ਦੀ ਮੰਗ ਕੀਤੀ ਹੈ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ ਅਦਾਕਾਰਾ ਰਿਆ ਨੇ ਇੰਸਟਾਗ੍ਰਾਮ ਤੇ ਸੁਸ਼ਾਂਤ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ-
View this post on Instagram
 
Respected @amitshahofficial sir , I’m sushant Singh Rajputs girlfriend Rhea chakraborty, it is now over a month since his sudden demise . I have complete faith in the government , however in the interest of justice , I request you with folded hands to initiate a CBI enquiry into this matter . I only want to understand what pressures prompted Sushant to take this step. Yours sincerely Rhea Chakraborty #satyamevajayate

A post shared by Rhea Chakraborty (@rhea_chakraborty) on

ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਇਸ ਤੋਂ ਪਹਿਲਾਂ ਰਿਆ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ। ਉਸਨੇ ਕਿਹਾ ਸੀ ਕਿ ਸੁਸ਼ਾਂਤ ਨਾਲ ਜੁੜੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਲ ਹੀ ਵਿੱਚ, ਰਿਆ ਚੱਕਰਵਰਤੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ ਕਿ ਉਸ ਨੂੰ ਲਗਾਤਾਰ ਬਲਾਤਕਾਰ ਅਤੇ ਮੌਤ ਦੀ ਧਮਕੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ, ਰਿਆ ਨੇ ਹੁਣ ਇਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget