ਨਵੀਂ ਦਿੱਲੀ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਕਰੀਬ ਇੱਕ ਮਹੀਨਾ ਬੀਤ ਜਾਣ ਬਾਅਦ।ਉਸਦੀ ਗ੍ਰਲਫਰੈਂਡ ਰਿਆ ਚੱਕਰਵਰਤੀ ਨੇ ਇਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।ਰਿਆ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੋਸਟ 'ਚ ਟੈਗ ਕਰਕੇ CBI ਜਾਂਚ ਦੀ ਮੰਗ ਕੀਤੀ ਹੈ।

10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ

ਅਦਾਕਾਰਾ ਰਿਆ ਨੇ ਇੰਸਟਾਗ੍ਰਾਮ ਤੇ ਸੁਸ਼ਾਂਤ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ-


ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਇਸ ਤੋਂ ਪਹਿਲਾਂ ਰਿਆ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਸੀ। ਉਸਨੇ ਕਿਹਾ ਸੀ ਕਿ ਸੁਸ਼ਾਂਤ ਨਾਲ ਜੁੜੇ ਲੋਕਾਂ ਨੂੰ ਸੋਸ਼ਲ ਮੀਡੀਆ 'ਤੇ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਾਲ ਹੀ ਵਿੱਚ, ਰਿਆ ਚੱਕਰਵਰਤੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ ਕਿ ਉਸ ਨੂੰ ਲਗਾਤਾਰ ਬਲਾਤਕਾਰ ਅਤੇ ਮੌਤ ਦੀ ਧਮਕੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ, ਰਿਆ ਨੇ ਹੁਣ ਇਸ ਮਾਮਲੇ 'ਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ