ਪੜਚੋਲ ਕਰੋ

Sushmita Sen: ਸੁਸ਼ਮਿਤਾ ਸੇਨ ਨੂੰ ਮਿਸ ਯੂਨੀਵਰਸ ਬਣਿਆਂ ਹੋਏ 20 ਸਾਲ ਪੂਰੇ, ਅਦਾਕਾਰਾ ਨੇ ਇਸ ਸਵਾਲ ਦਾ ਜਵਾਬ ਦੇ ਕੇ ਜਿੱਤਿਆ ਸੀ ਖਿਤਾਬ

29 Years of Sushmita Sen as Miss Universe: ਸੁਸ਼ਮਿਤਾ ਸੇਨ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤੇ 29 ਸਾਲ ਹੋ ਗਏ ਹਨ। ਇਹ ਖਿਤਾਬ ਹਾਸਲ ਕਰਨ ਵਾਲੀ ਉਹ ਪਹਿਲੀ ਭਾਰਤੀ ਸੀ। ਉਨ੍ਹਾਂ ਨੇ ਇਹ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

29 Years of Sushmit Sen as Miss Universe: 21 ਮਈ ਦੀ ਤਾਰੀਖ ਬਹੁਤ ਖਾਸ ਹੈ। ਦਰਅਸਲ ਅੱਜ ਦੇ ਦਿਨ 29 ਸਾਲ ਪਹਿਲਾਂ ਪਹਿਲੀ ਵਾਰ ਕਿਸੇ ਭਾਰਤੀ ਨੇ ਮਿਸ ਯੂਨੀਵਰਸ ਦਾ ਤਾਜ ਪਹਿਨਿਆ ਸੀ। ਇਹ ਖਿਤਾਬ ਭਾਰਤ ਲਿਆਉਣ ਵਾਲੀ ਕੋਈ ਹੋਰ ਨਹੀਂ ਬਲਕਿ ਸੁਸ਼ਮਿਤਾ ਸੇਨ ਸੀ। 29 ਮਈ 1994 ਨੂੰ ਸੁਸ਼ਮਿਤਾ ਸੇਨ ਨੇ ਭਾਰਤ ਲਈ ਮਿਸ ਯੂਨੀਵਰਸ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ। 42ਵੇਂ ਮਿਸ ਯੂਨੀਵਰਸ ਮੁਕਾਬਲੇ 'ਚ 77 ਦੇਸ਼ਾਂ ਦੇ ਪ੍ਰਤੀਯੋਗੀਆਂ ਨੇ ਹਿੱਸਾ ਲਿਆ ਸੀ ਪਰ ਮੁਕਾਬਲੇ ਨੂੰ ਸੁਸ਼ਮਿਤਾ ਸੇਨ ਨੇ ਜਿੱਤਿਆ ਸੀ। ਸੁਸ਼ਮਿਤਾ ਫਿਲੀਪੀਨਜ਼ 'ਚ ਆਯੋਜਿਤ 43ਵੇਂ ਮਿਸ ਯੂਨੀਵਰਸ ਮੁਕਾਬਲੇ ਦੀ ਜੇਤੂ ਰਹੀ ਸੀ। ਇਹ ਜਿੱਤ ਇਸ ਲਈ ਵੀ ਵੱਡੀ ਸੀ ਕਿਉਂਕਿ ਇਸ ਤੋਂ ਪਹਿਲਾਂ ਕਿਸੇ ਭਾਰਤੀ ਨੇ ਇਹ ਖਿਤਾਬ ਨਹੀਂ ਜਿੱਤਿਆ ਸੀ।

ਇਹ ਵੀ ਪੜ੍ਹੋ: ਭਾਰਤ 'ਚ ਧਮਾਲਾਂ ਪਾਉਣ ਤੋਂ ਬਾਅਦ ਪਾਕਿਸਤਾਨ 'ਚ ਰਿਲੀਜ਼ ਹੋਈ ਐਮੀ ਵਿਰਕ ਦੀ 'ਅੰਨ੍ਹੀ ਦਿਆ ਮਜ਼ਾਕ ਏ'

ਸੁਸ਼ਮਿਤਾ ਨੂੰ ਪੁੱਛਿਆ ਗਿਆ ਸੀ ਇਹ ਸਵਾਲ
ਮਿਸ ਯੂਨੀਵਰਸ ਪ੍ਰਤੀਯੋਗਿਤਾ 'ਚ ਸੁਸ਼ਮਿਤਾ ਸੇਨ ਦੇ ਜਵਾਬ ਨੇ ਸਭ ਦਾ ਦਿਲ ਜਿੱਤ ਲਿਆ ਸੀ। ਦਰਅਸਲ, ਸੁਸ਼ ਨੂੰ ਪੁੱਛਿਆ ਗਿਆ ਸੀ, 'ਜੇਕਰ ਤੁਸੀਂ ਕਿਸੇ ਇਤਿਹਾਸਕ ਘਟਨਾ ਨੂੰ ਬਦਲ ਸਕਦੇ ਹੋ, ਤਾਂ ਇਹ ਕੀ ਹੋਵੇਗਾ? ਇਸ 'ਤੇ ਸੁਸ਼ਮਿਤਾ ਦਾ ਜਵਾਬ ਸੀ "ਇੰਦਰਾ ਗਾਂਧੀ ਦੀ ਮੌਤ"। ਸੁਸ਼ ਨੂੰ ਇਹ ਮੁਕਾਮ ਹਾਸਲ ਹੋਏ ਅੱਜ 29 ਸਾਲ ਹੋ ਗਏ ਹਨ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ। ਸੁਸ਼ਮਿਤਾ ਸੇਨ ਨੇ ਸੋਸ਼ਲ ਮੀਡੀਆ 'ਤੇ ਆਪਣੀ ਇੱਕ ਥ੍ਰੋਬੈਕ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਇਸ ਦਾ ਜਸ਼ਨ ਮਨਾਇਆ ਹੈ। ਸੁਸ਼ਮਿਤਾ ਦੀ ਇਸ ਪੋਸਟ 'ਤੇ ਹਰ ਕੋਈ ਪਿਆਰ ਦੀ ਵਰਖਾ ਕਰ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sushmita Sen (@sushmitasen47)

ਚਰਚਾ 'ਚ ਰਹਿੰਦੀ ਹੈ ਸੁਸ਼ਮਿਤਾ ਸੇਨ
ਸੁਸ਼ਮਿਤਾ ਸੇਨ 47 ਸਾਲਾ ਸੁਸ਼ਮਿਤਾ ਸੇਨ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ 'ਚ ਰਹਿੰਦੀ ਹੈ। ਸੁਸ਼ ਨੇ ਦੋ ਬੇਟੀਆਂ ਰੇਨੀ ਅਤੇ ਅਲੀਸ਼ਾ ਨੂੰ ਗੋਦ ਲਿਆ ਹੈ। ਇਸ ਤੋਂ ਇਲਾਵਾ ਉਹ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫੀ ਚਰਚਾ 'ਚ ਹੈ। ਕੁਝ ਸਮਾਂ ਪਹਿਲਾਂ ਤੱਕ ਉਹ ਰੋਹਮਨ ਸ਼ਾਲ ਨੂੰ ਡੇਟ ਕਰਨ ਨੂੰ ਲੈ ਕੇ ਚਰਚਾ 'ਚ ਸੀ, ਉਸ ਤੋਂ ਬਾਅਦ ਲਲਿਤ ਮੋਦੀ ਨਾਲ ਉਨ੍ਹਾਂ ਦੇ ਰਿਸ਼ਤੇ ਦੀਆਂ ਖਬਰਾਂ ਨੇ ਵੀ ਕਾਫੀ ਸੁਰਖੀਆਂ ਬਟੋਰੀਆਂ ਸਨ। ਹਾਲਾਂਕਿ ਕੁਝ ਸਮੇਂ ਬਾਅਦ ਉਨ੍ਹਾਂ ਦੇ ਬ੍ਰੇਕਅੱਪ ਦੀ ਖਬਰ ਵੀ ਸਾਹਮਣੇ ਆਈ। ਹੁਣ ਇਕ ਵਾਰ ਫਿਰ ਸੁਸ਼ਮਿਤਾ ਨੂੰ ਸਾਬਕਾ ਬੁਆਏਫ੍ਰੈਂਡ ਰੋਹਮਨ ਨਾਲ ਦੇਖਿਆ ਜਾਂਦਾ ਹੈ।

ਇਹ ਵੀ ਪੜ੍ਹੋ: ਜਦੋਂ ਪਹਿਲੀ ਵਾਰ ਮੁੰਬਈ ਆਏ ਸ਼ਾਹਰੁਖ ਖਾਨ ਨੂੰ ਮਹਿਲਾ ਨੇ ਮਾਰਿਆ ਸੀ ਜ਼ੋਰਦਾਰ ਥੱਪੜ, ਪੜ੍ਹੋ ਇਹ ਮਜ਼ੇਦਾਰ ਕਿੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Advertisement
for smartphones
and tablets

ਵੀਡੀਓਜ਼

Dhindsa Vs. Badal | ''ਸੁਖਬੀਰ ਬਾਦਲ ਨੇ ਬੱਚਿਆਂ ਵਾਂਗ ਮੰਗੀ ਢੀਂਡਸਾ ਤੋਂ ਮਾਫ਼ੀ, ਲੇਕਿਨ....''Himachal Weather | ਹਿਮਾਚਲ ਜਾਣ ਵਾਲੇ ਸਾਵਧਾਨ - ਭਾਰੀ ਬਰਫ਼ਬਾਰੀ,106 ਸੜਕਾਂ ਬੰਦRaja Warring in Patiala | ਡਾ. ਗਾਂਧੀ ਕਾਰਨ ਪ੍ਰਧਾਨ ਵੜਿੰਗ ਨੂੰ ਵਰਕਰਾਂ ਨੇ ਕੱਢੀਆਂ ਗਾਲਾਂLawrence bishnoi books taxi from Salman's House | ਸਲਮਾਨ ਖਾਨ ਦੇ ਘਰ ਤੋਂ ਲੌਰੈਂਸ ਬਿਸ਼ਨੋਈ ਨੇ ਬੁੱਕ ਕੀਤੀ ਟੈਕਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Malwa Politics: ਅਕਾਲੀਆਂ ਤੋਂ ਬਾਅਦ ਆਪ ਦਾ ਗੜ੍ਹ ਬਣਿਆ ਮਾਲਵਾ, ਭਾਜਪਾ ਲਈ ਬਣਿਆ ਰਾਹ ਦਾ ਰੋੜਾ ! ਜਾਣੋ ਮਾਲਵੇ ਦੀ ਸਿਆਸਤ
Weather Update: ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
ਪੰਜਾਬ ਤੇ ਹਰਿਆਣਾ 'ਚ ਮੀਂਹ ਸਣੇ ਗੜੇਮਾਰੀ ਦਾ ਕਹਿਰ! ਜਾਣੋ ਕਿੰਨੇ ਦਿਨ ਸੁਹਾਵਨਾ ਬਣਿਆ ਰਹੇਗਾ ਮੌਸਮ ?
CM Mann: ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
ਸੀਐਮ ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ, ਬੋਲੇ- ਮੂਸੇਵਾਲਾ ਨਾਲ ਕਰ ਰਹੇ ਗੱਦਾਰੀ...
Entertainment Live: ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
ਬੈਖੌਫ ਘਰੋਂ ਬਾਹਰ ਨਿਕਲੇ ਸਲਮਾਨ ਖਾਨ, CM ਮਾਨ ਨਾਲ ਮੁਲਾਕਾਤ ਤੋਂ ਬਾਅਦ ਟ੍ਰੋਲਰਸ ਦੇ ਨਿਸ਼ਾਨੇ 'ਤੇ ਆਏ ਗਿੱਪੀ ਗਰੇਵਾਲ ਸਣੇ ਅਹਿਮ ਖਬਰਾਂ
Side Effect of Cold Drinks :  ਕਿਤੇ ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Side Effect of Cold Drinks : ਤੁਸੀਂ ਤਾਂ ਨਹੀਂ ਬੱਚਿਆਂ ਦੀ ਜ਼ਿੱਦ ਅੱਗੇ ਝੁਕ ਕੇ ਦੇ ਦਿੰਦੇ ਉਹਨਾਂ ਨੂੰ ਕੋਲਡ ਡ੍ਰਿੰਕਸ, ਜਾਣ ਲਓ ਹੋਣ ਵਾਲੇ ਨੁਕਸਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Salman Khan: ਗੋਲੀਬਾਰੀ ਮਾਮਲੇ ਵਿਚਾਲੇ ਦੁਬਈ ਪੁੱਜੇ ਸਲਮਾਨ ਖਾਨ, ਮਸਤੀ ਦੇ ਮੂਡ 'ਚ ਨਜ਼ਰ ਆਏ ਭਾਈਜਾਨ
Kasuri Methi  : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Kasuri Methi : ਕੀ ਤੁਸੀਂ ਜਾਣਦੇ ਹੋ ਕਈ ਭੋਜਨ ਦਾ ਸਵਾਦ ਵਧਾਉਣ ਵਾਲੀ ਕਸੂਰੀ ਮੇਥੀ ਦਾ ਇਤਿਹਾਸ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Embed widget