ਪੜਚੋਲ ਕਰੋ

ਸੁਸ਼ਮਿਤਾ ਸੇਨ ਦੀ ਫੈਮਿਲੀ ਫੋਟੋ ‘ਚ ਰੋਹਮਨ ਦੀ ਐਂਟਰੀ, ਜਲਦੀ ਮਿਲ ਸਕਦੀ ਖੁਸ਼ਖਬਰੀ

ਮੁੰਬਈ: ਬਾਲੀਵੁੱਡ ਦੀ ਖੂਬਸੂਰਤ ਐਕਟਰਸ ਸੁਸ਼ਮਿਤਾ ਸੇਨ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਖੂਬ ਸੁਰਖੀਆਂ ‘ਚ ਹੈ। ਜ਼ਮਾਨੇ ਦੇ ਡਰ ਤੋਂ ਦੂਰ ਸੁਸ਼ ਅਕਸਰ ਬੁਆਏਫ੍ਰੈਂਡ ਰੋਹਮਨ ਸ਼ੋਲ ਨਾਲ ਇੰਜੁਆਏ ਕਰਦੀ ਨਜ਼ਰ ਆ ਰਹੀ ਹੈ। ਹਾਲ ਹੀ ‘ਚ ਸੁਸ਼ਮਿਤਾ ਆਪਣੇ ਪਿਤਾ ਸੁਬੀਰ ਸੇਨ ਨਾਲ ਡਿਨਰ ‘ਤੇ ਗਈ ਜਿੱਥੇ ਉਨ੍ਹਾਂ ਨਾਲ ਰੋਹਮਨ ਵੀ ਮੌਜੂਦ ਸੀ।
View this post on Instagram
 
Amidst great company, delightful conversations, a darling chef from the #philippines & yes, #teppanyaki 😄❤️😍 we really enjoyed the food & loved the hospitality, Thank you #panasian #sonarbangla #itc #kolkata 😇❤️My dad in the company of three very talkative souls @kyana.emmot @rohmanshawl & #yourstruly 😄❤️ #sharing #fundinner #laughter #love #life #friends #family 💋 I love you guys!!!

A post shared by Sushmita Sen (@sushmitasen47) on

ਇਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਨੂੰ ਹੁਣ ਤਕ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ। ਤਸਵੀਰ ‘ਚ ਸੁਸ਼ਮਿਤਾ ਹਮੇਸ਼ਾ ਦੀ ਤਰ੍ਹਾਂ ਖੂਬਸੂਰਤ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਜਦੋਂ ਸੁਸ਼ ਨੇ ਆਪਣੇ ਰਿਸ਼ਤੇ ਨੂੰ ਜੱਗ ਜ਼ਾਹਿਰ ਕੀਤਾ ਹੋਵੇ। ਉਹ ਅਕਸਰ ਆਪਣੀਆਂ ਤੇ ਰੋਹਮਨ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ।
ਉਂਝ ਤਾਂ ਖ਼ਬਰਾਂ ਇਹ ਵੀ ਹਨ ਕਿ ਰੋਹਮਨ ਤੇ ਸੁਸ਼ਮਿਤਾ ਇਸ ਸਾਲ ਵਿਆਹ ਕਰਵਾ ਸਕਦੇ ਹਨ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget