ਪੜਚੋਲ ਕਰੋ

Sushmita Sen: ਸੁਸ਼ਮਿਤਾ ਸੇਨ ਦੇ ਅੰਗ ਇੱਕ-ਇੱਕ ਕਰਕੇ ਕੰਮ ਕਰਨਾ ਬੰਦ ਕਰ ਰਹੇ ਸੀ, ਹਰ 8 ਘੰਟੇ 'ਚ ਲੈਂਦੀ ਸੀ ਸਟੀਰਾਇਡ

Sushmita Sen used to take steroids: ਸਾਲ 2014 ਵਿੱਚ ਸੁਸ਼ਮਿਤਾ ਸੇਨ ਨੇ ਆਪਣੀ ਇੱਕ ਗੰਭੀਰ ਬਿਮਾਰੀ ਬਾਰੇ ਖੁਲਾਸਾ ਕੀਤਾ ਸੀ। ਉਸ ਨੇ ਦੱਸਿਆ ਕਿ ਉਹ ਹਰ 8 ਘੰਟੇ ਬਾਅਦ ਸਟੀਰੌਇਡ ਲੈਂਦੀ ਸੀ।

Sushmita Sen Disease: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਨੇ ਇੰਸਟਾਗ੍ਰਾਮ 'ਤੇ ਖੁਲਾਸਾ ਕੀਤਾ ਕਿ ਉਸ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ। ਅਦਾਕਾਰਾ ਨੇ ਇਹ ਵੀ ਦੱਸਿਆ ਕਿ ਉਸ ਦੀ ਐਂਜੀਓਪਲਾਸਟੀ ਕਰਵਾਈ ਗਈ ਹੈ। ਹਾਲਾਂਕਿ, ਉਹ ਹੁਣ ਠੀਕ ਹੈ। ਦਿਲ ਦਾ ਦੌਰਾ ਪੈਣ ਦੇ ਬਾਵਜੂਦ, ਬਹੁਤ ਘੱਟ ਲੋਕ ਜਾਣਦੇ ਹਨ ਕਿ ਅਦਾਕਾਰਾ ਦਾ ਮੈਡੀਕਲ ਇਤਿਹਾਸ ਵੀ ਕਾਫੀ ਗੰਭੀਰ ਰਿਹਾ ਹੈ।

ਇਹ ਵੀ ਪੜ੍ਹੋ: ਕਰਨ ਔਜਲਾ ਤੇ ਪਲਕ ਦੇ ਪ੍ਰੀ ਵੈਡਿੰਗ ਸ਼ੂਟ ਦੀ ਵੀਡੀਓ ਆਈ ਸਾਹਮਣੇ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

ਸੁਸ਼ਮਿਤਾ ਨੇ 2 ਮਾਰਚ ਨੂੰ ਇੰਸਟਾਗ੍ਰਾਮ 'ਤੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪਿਆ ਸੀ ਅਤੇ ਹੁਣ ਉਹ ਇਸ ਤੋਂ ਠੀਕ ਹੋ ਰਹੀ ਹੈ। ਦਿਲ ਦਾ ਦੌਰਾ ਪੈਣ ਤੋਂ ਇਲਾਵਾ, ਅਦਾਕਾਰਾ ਦਾ ਇੱਕ ਗੰਭੀਰ ਮੈਡੀਕਲ ਇਤਿਹਾਸ ਹੈ। ਇਸ ਤੋਂ ਪਹਿਲਾਂ ਇਕ ਇੰਟਰਵਿਊ 'ਚ ਸੁਸ਼ਮਿਤਾ ਨੇ ਖੁਲਾਸਾ ਕੀਤਾ ਸੀ ਕਿ 2014 'ਚ ਉਨ੍ਹਾਂ ਨੂੰ ਗੰਭੀਰ ਸਿਹਤ ਸਮੱਸਿਆ ਦਾ ਪਤਾ ਲੱਗਾ ਸੀ।

ਅਭਿਨੇਤਰੀ ਨੂੰ ਰਾਜੀਵ ਮਸੰਦ ਦੇ ਨਵੇਂ ਸ਼ੋਅ ਵਿਮੈਨ ਵੀ ਲਵ ਵਿੱਚ ਦੇਖਿਆ ਗਿਆ ਸੀ ਅਤੇ ਉਨ੍ਹਾਂ ਨੇ ਜਾਨਲੇਵਾ ਹਾਰਮੋਨਲ ਬਿਮਾਰੀ ਨਾਲ ਦੋ ਸਾਲਾਂ ਦੀ ਲੜਾਈ ਬਾਰੇ ਗੱਲ ਕੀਤੀ ਸੀ। ਉਨ੍ਹਾਂ ਨੇ ਕਿਹਾ, "ਮੈਂ ਆਪਣੀ ਬੰਗਾਲੀ ਫਿਲਮ 'ਨਿਰਬਾਕ' ਦੀ ਸ਼ੂਟਿੰਗ ਖਤਮ ਕੀਤੀ, ਅਤੇ ਮੈਂ ਗੰਭੀਰ ਰੂਪ ਵਿੱਚ ਬਿਮਾਰ ਹੋ ਗਈ। ਅਸੀਂ ਇਹ ਨਹੀਂ ਸਮਝ ਸਕੇ ਕਿ ਕੀ ਹੋਇਆ ਸੀ। ਫਿਰ, ਕਈ ਟੈਸਟ ਕੀਤੇ ਗਏ ਅਤੇ ਪਤਾ ਲੱਗਾ ਕਿ ਮੇਰੇ ਸਰੀਰ 'ਚ ਕੋਰਸੀਟੋਲ ਨਾਂ ਦੇ ਹਾਰਮੋਨ ਦਾ ਬਣਨਾ ਬੰਦ ਹੋ ਗਿਆ ਹੈ। ਮੈਂ ਖੁਸ਼ਕਿਸਮਤ ਸੀ।" ਮੈਂ ਇਸ ਨੂੰ ਦੂਰ ਕਰਨ ਦੇ ਯੋਗ ਸੀ ਕਿਉਂਕਿ ਮੈਂ ਇੱਕ ਭਿਆਨਕ ਮੈਡੀਕਲ ਕੰਡੀਸ਼ਨ 'ਚ ਚਲੀ ਗਈ ਸੀ। ”

 
 
 
 
 
View this post on Instagram
 
 
 
 
 
 
 
 
 
 
 

A post shared by Sushmita Sen (@sushmitasen47)

ਹਰ 8 ਘੰਟੇ 'ਚ ਲੈਂਦੀ ਸੀ ਸਟੀਰਾਇਡ
ਸੁਸ਼ਮਿਤਾ ਨੇ ਕਿਹਾ, "ਮੈਨੂੰ ਜੀਵਨ ਭਰ ਲਈ ਸਟੀਰੌਇਡ-ਨਿਰਭਰ ਘੋਸ਼ਿਤ ਕੀਤਾ ਗਿਆ ਸੀ। ਜਿਸਦਾ ਮਤਲਬ ਹੈ ਕਿ ਮੈਨੂੰ ਹਾਈਡ੍ਰੋਕਾਰਟੀਸੋਨ ਨਾਮ ਦੀ ਦਵਾਈ ਲੈਣੀ ਪਈ, ਜੋ ਕਿ ਇੱਕ ਸਟੀਰੌਇਡ ਹੈ। ਮੈਨੂੰ ਜਿੰਦਾ ਰਹਿਣ ਲਈ ਹਰ ਅੱਠ ਘੰਟੇ ਬਾਅਦ ਸਟੀਰੌਇਡ ਲੈਣਾ ਪੈਂਦਾ ਸੀ ਕਿਉਂਕਿ ਇਹ ਮੇਰੇ ਜਿਸਮ ਦੇ ਅੰਦਰ ਕੋਰਸੀਟੋਨ ਹਾਰਮੋਨ ਨੂੰ ਬਣਾਉਂਦਾ ਸੀ।"

ਇਸ ਤੋਂ ਬਾਅਦ ਸੁਸ਼ਮਿਤਾ ਨੇ ਦੱਸਿਆ ਕਿ ਉਸ ਨੂੰ ਸਟੀਰੌਇਡ ਦੇ ਗੰਭੀਰ ਮਾੜੇ ਪ੍ਰਭਾਵਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਸਾਲ ਉਨ੍ਹਾਂ ਲਈ ਬਹੁਤ ਦੁਖਦਾਈ ਰਹੇ। ਉਨ੍ਹਾਂ ਨੇ ਦੱਸਿਆ ਕਿ ਵੱਧ ਮਾਤਰਾ 'ਚ ਸਟੀਰਾਇਡ ਲੈਣ ਕਰਕੇ ਉਨ੍ਹਾਂ ਦਾ ਚਿਹਰਾ ਵੀ ਅਜੀਬ ਹੋ ਗਿਆ ਸੀ। ਅਤੇ ਉਦੋਂ ਹੀ ਉਨ੍ਹਾਂਦੀ ਹੱਡੀਆਂ ਦੀ ਘਣਤਾ ਘਟਣ ਲੱਗੀ ਅਤੇ ਉਨ੍ਹਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਵੀ ਹੋਣ ਲੱਗੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂਨੇ ਬਿਹਤਰ ਇਲਾਜ ਤੋਂ ਬਾਅਦ ਅਕਤੂਬਰ 2016 ਤੱਕ ਸਟੀਰੌਇਡ ਲੈਣਾ ਬੰਦ ਕਰ ਦਿੱਤਾ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਖਾਸ ਵਰਗ ਦੇ ਨੌਜਵਾਨਾਂ ਨੂੰ ਲੈਕੇ ਦਿੱਤਾ ਵਿਵਾਦਤ ਬਿਆਨ, ਟਰੋਲਰਜ਼ ਦੇ ਨਿਸ਼ਾਨੇ 'ਤੇ ਆਈ ਅਦਾਕਾਰਾ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget