ਪੜਚੋਲ ਕਰੋ

15 ਸਾਲ ਛੋਟੇ ਪ੍ਰੇਮੀ ਨਾਲ ਵਿਆਹ ਦੀਆਂ ਖ਼ਬਰਾਂ ’ਤੇ ਬੋਲੀ ਸੁਸ਼ਮਿਤਾ 

  ਚੰਡੀਗੜ੍ਹ: ਇਨ੍ਹੀਂ ਦਿਨੀਂ ਬਾਲੀਵੁੱਡ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਇੱਕ ਪਾਸੇ ਰਣਵੀਰ ਤੇ ਦੀਪਿਕਾ ਦੇ ਵਿਆਹ ਦੇ ਚਰਚੇ ਹਨ ਤੇ ਦੂਜੇ ਪਾਸੇ ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਨੇ ਹਾਲੀਵੁੱਡ ਤਕ ਸ਼ਹਿਨਾਈ ਦੀ ਗੂੰਜ ਪਹੁੰਚਾਈ ਹੈ। ਇਸੇ ਦੌਰਾਨ ਸਾਬਕਾ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਵੀ ਜਲਦ ਵਿਆਹ ਦਾ ਜੋੜਾ ਪਾ ਸਕਦੀ ਹੈ। ਹਾਲ ਹੀ ਵਿੱਚ ਖ਼ਬਰ ਆਈ ਸੀ ਕਿ 42 ਸਾਲ ਦੀ ਇਹ ਅਦਾਕਾਰਾ ਜਲਦ ਹੀ ਆਪਣੇ 27 ਸਾਲਾ ਪ੍ਰੇਮੀ ਰੋਮਨ ਸ਼ਾਲ ਨਾਲ ਵਿਆਹ ਕਰਵਾ ਸਕਦੀ ਹੈ। ਹੁਣ ਸ਼ੁਸਮਿਤਾ ਸੇਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਵੀਡੀਓ ਸ਼ੇਅਰ ਕਰਕੇ ਲੋਕਾਂ ਨੂੰ ਇਸ ਕਿਆਸ ਦਾ ਜਵਾਬ ਦਿੱਤਾ ਹੈ। ਦੋ ਬੱਚਿਆਂ ਦੀ ਸਿੰਗਲ ਮਾਂ ਸੁਸ਼ਮਿਤਾ ਅਕਸਰ ਆਪਣੀ ‘ਲਵ ਲਾਈਫ’ ਸਬੰਧੀ ਸੁਰਖ਼ੀਆਂ ਵਿੱਚ ਰਹਿੰਦੀ ਹੈ। ਉਹ ਅਜਿਹੀ ਅਦਾਕਾਰਾ ਹੈ ਜੋ ਉਮਰ ਵਧਣ ਨਾਲ ਹੋਰ ਖ਼ੂਬਸੂਰਤ ਹੁੰਦੀ ਜਾ ਰਹੀ ਹੈ। ਇੱਕ ਐਕਸਰਸਾਈਜ਼ ਵੀਡੀਓ ਸ਼ੇਅਰ ਕਰਕੇ ਉਸ ਨੇ ਲਿਖਿਆ ਕਿ ਜਿਸ ਵੇਲੇ ਦੁਨੀਆ ਕਿਆਸ ਲਾਉਂਦੀ ਹੈ, ਉਸ ਵੇਲੇ ਮੈਂ ਟਰੇਨ ਹੁੰਦੀ ਹਾਂ। ਉਸ ਨੇ ਸਪਸ਼ਟ ਕੀਤਾ ਕਿ ਇਹ ਸਭ ਚਰਚਾਵਾਂ ਬੇਕਾਰ ਹਨ। ਹਾਲੇ ਉਸ ਦਾ ਵਿਆਹ ਕਰਾਉਣ ਦਾ ਕੋਈ ਇਰਾਦਾ ਨਹੀਂ। ਅਜੇ ਜ਼ਿੰਦਗੀ ਦਾ ਰੋਮਾਂਚ ਚੱਲ ਰਿਹਾ ਹੈ।
View this post on Instagram

“While the world speculates, I train. Speak of these #rings & this #commitment , and I am game!!😉All other #gossips can die in vain” 👊😄 #notgettingmarried (yet) 😉 ‘Rohman’cing life ABSOLUTELY!!!😄❤️😍♾💃🏻 #enoughsaid #sharing #mytruth I love you guys beyond!!!!❤️💋😍💃🏻 mmuuuaaah!!!!

A post shared by Sushmita Sen (@sushmitasen47) on

ਮੀਡੀਆ ਰਿਪੋਰਟਾਂ ਮੁਤਾਬਕ ਸੁਸ਼ਮਿਤਾ ਤੇ ਰੋਮਨ ਪਿਛਲੇ ਸਾਲ ਗਾਲਾ ਦੇ ਇੱਕ ਫੈਸ਼ਨ ਸ਼ੋਅ ਵਿੱਚ ਮਿਲੇ ਸਨ। ਇਸ ਤੋਂ ਬਾਅਦ ਦੋਵਾਂ ਨੇ ਕਰੀਬ ਦੋ ਮਹੀਨਿਆਂ ਤਕ ਇੱਕ-ਦੂਜੇ ਡੇਟ ਕੀਤਾ। ਇਸੇ ਕਰਕੇ ਲੋਕ ਉਨ੍ਹਾਂ ਦੇ ਵਿਆਹ ਦੇ ਕਿਆਸ ਲਾ ਰਹੇ ਸਨ। ਹੁਣ ਸੁਸ਼ਮਿਤਾ ਨੇ ਆਪਣੇ ਬਿਆਨ ਨਾਲ ਲੋਕਾਂ ਦੀਆਂ ਕਿਆਸਅਰਾਈਆਂ ’ਤੇ ਵਿਰਾਮ ਲਾ ਦਿੱਤਾ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget