ਪੜਚੋਲ ਕਰੋ

ਇਸ ਕਰਾਈਮ ਥ੍ਰਿਲਰ ‘ਤੇ ਬੇਸਡ ਸੁਸ਼ਮਿਤਾ ਸੇਨ ਦੀ ਨਵੀਂ ਵੈੱਬ ਸੀਰੀਜ਼ 'ਆਰਿਆ'

ਆਰੀਆ ਡੱਚ ਕ੍ਰਾਈਮ ਥ੍ਰਿਲਰ ਪੇਨੋਜਾ 'ਤੇ ਅਧਾਰਤ ਹੈ। ਇਹ ਸੀਰੀਜ਼ ਸਾਲ 2010 ਤੋਂ 2017 ਤੱਕ ਔਨ ਏਅਰ ਕੀਤੀ ਗਈ ਸੀ। ਇਸ ਸੀਰੀਜ਼ ਦਾ ਮੁੱਖ ਪਾਤਰ ਕਾਰਮੇਨ ਹੈ ਜੋ ਐਮਸਟਰਡਮ ਦੇ ਡਰੱਗ ਮਾਫੀਆ ਦੀ ਧੀ ਹੈ ਤੇ ਆਪਣੇ ਪਤੀ ਦਾ ਕਰਜ਼ਾ ਚੁਕਾਉਣ ਲਈ ਪਰਿਵਾਰਕ ਕਾਰੋਬਾਰ ਦਾ ਮੁਖੀ ਬਣ ਗਈ ਹੈ।

ਸੁਸ਼ਮਿਤਾ ਸੇਨ ਦੀ ਵੈੱਬ ਸੀਰੀਜ਼ ਆਰੀਆ ਦਾ ਟ੍ਰੇਲਰ ਆ ਚੁੱਕਿਆ ਹੈ। ਉਹ ਲੰਬੇ ਸਮੇਂ ਬਾਅਦ ਸਿਲਵਰ ਸਕ੍ਰੀਨ 'ਤੇ ਵਾਪਸੀ ਕਰਨ ਜਾ ਰਹੀ ਹੈ। ਇਸ ਰੋਮਾਂਚਕ ਵੈੱਬ ਸੀਰੀਜ਼ ‘ਚ ਸੁਸ਼ਮਿਤਾ ਸੇਨ ਆਰੀਆ ਨਾਮ ਦੀ ਔਰਤ ਦੀ ਭੂਮਿਕਾ ਨਿਭਾਅ ਰਹੀ ਹੈ ਜਿਸ ਦਾ ਪਤੀ ਨਸ਼ਿਆਂ ਦੇ ਕਾਰੋਬਾਰ ‘ਚ ਹੈ। ਜਦੋਂ ਆਰੀਆ ਦੇ ਪਤੀ 'ਤੇ ਹਮਲਾ ਕੀਤਾ ਜਾਂਦਾ ਹੈ, ਤਾਂ ਉਸ ਨੂੰ ਸੱਚਾਈ ਬਾਰੇ ਪਤਾ ਲੱਗ ਜਾਂਦਾ ਹੈ, ਜਿਸ ਤੋਂ ਬਾਅਦ ਇਸ ਔਰਤ ਨੂੰ ਹਾਲਾਤ ਅਨੁਸਾਰ ਢਲਣਾ ਪੈਂਦਾ ਹੈ।
ਆਰੀਆ ਡੱਚ ਕ੍ਰਾਈਮ ਥ੍ਰਿਲਰ ਪੇਨੋਜਾ 'ਤੇ ਅਧਾਰਤ ਹੈ। ਇਹ ਸੀਰੀਜ਼ ਸਾਲ 2010 ਤੋਂ 2017 ਤੱਕ ਔਨ ਏਅਰ ਕੀਤੀ ਗਈ ਸੀ। ਇਸ ਸੀਰੀਜ਼ ਦਾ ਮੁੱਖ ਪਾਤਰ ਕਾਰਮੇਨ ਹੈ ਜੋ ਐਮਸਟਰਡਮ ਦੇ ਡਰੱਗ ਮਾਫੀਆ ਦੀ ਧੀ ਹੈ ਤੇ ਆਪਣੇ ਪਤੀ ਦਾ ਕਰਜ਼ਾ ਚੁਕਾਉਣ ਲਈ ਪਰਿਵਾਰਕ ਕਾਰੋਬਾਰ ਦਾ ਮੁਖੀ ਬਣ ਗਈ ਹੈ। ਇਸ ਤੋਂ ਇਲਾਵਾ ਇਹ ਇਕ ਮਾਂ ਦੀ ਕਹਾਣੀ ਵੀ ਹੈ ਜਿਸ ਲਈ ਉਸਦੇ ਤਿੰਨ ਬੱਚਿਆਂ ਦੀ ਸੁਰੱਖਿਆ ਇਕ ਤਰਜੀਹ ਹੈ।
ਰਿਪੋਰਟਾਂ ਅਨੁਸਾਰ ਮਾਧਵਾਨੀ ਪਿਛਲੇ ਛੇ ਸਾਲਾਂ ਤੋਂ ਪੇਨੋਜਾ ਦੇ ਰੀਮੇਕ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਸਾਲ 2014 ‘ਚ ਇਸ ਨੂੰ ਇਕ ਫੀਚਰ ਫਿਲਮ ਵਜੋਂ ਬਣਾਉਣ ਦਾ ਫੈਸਲਾ ਕੀਤਾ ਸੀ। ਉਸ ਸਮੇਂ ਉਨ੍ਹਾਂ ਕਾਜੋਲ ਨੂੰ ਇਸ ਫਿਲਮ ਲਈ ਮੁੱਖ ਭੂਮਿਕਾ ਵਜੋਂ ਚੁਣਿਆ ਸੀ।
ਹਾਲਾਂਕਿ, ਕਾਜੋਲ ਨੇ ਇਸ ਫਿਲਮ ਤੋਂ ਆਪਣੇ ਆਪ ਨੂੰ ਵੱਖ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਇਲਾਵਾ, ਇਸ ਪ੍ਰੋਜੈਕਟ ਨਾਲ ਮਾਧੁਰੀ ਦੀਕਸ਼ਿਤ ਦਾ ਨਾਮ ਵੀ ਜੁੜਿਆ ਸੀ, ਪਰ ਆਖਰਕਾਰ ਸੁਸ਼ਮਿਤਾ ਸੇਨ ਨੇ ਇਸ ਪ੍ਰਾਜੈਕਟ ਦੀ ਸਹਾਇਤਾ ਨਾਲ ਆਪਣੀ ਵਾਪਸੀ ਕਰਨਾ ਸਹੀ ਸਮਝਿਆ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget