ਪੜਚੋਲ ਕਰੋ

Swara Bhaskar: ਸਵਰਾ ਭਾਸਕਰ ਨੇ ਭਗਵਾ ਰੰਗ ਦੀ ਡਰੈੱਸ ਪਾ ਕੇ ਕਰਾਇਆ ਮੈਟਰਨਿਟੀ ਫੋਟੋਸ਼ੂਟ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਹੋਰ ਕਿੰਨਾ ਜ਼ਲੀਲ ਕਰੇਗੀ'

Swara Bhaskar Pics: ਸਵਰਾ ਭਾਸਕਰ ਨੇ ਹਾਲ ਹੀ 'ਚ ਆਪਣਾ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ ਪਰ ਇਸ ਲਈ ਉਸ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।

Swara Bhaskar Troll For Maternity Shoot: ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਜਲਦੀ ਹੀ ਮਾਂ ਬਣਨ ਜਾ ਰਹੀ ਹੈ। ਫਿਲਹਾਲ ਸਵਰਾ ਆਪਣੇ ਪਤੀ ਫਹਾਦ ਨਾਲ ਗਰਭ ਅਵਸਥਾ ਦਾ ਆਨੰਦ ਮਾਣ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣਾ ਗਲੈਮਰਸ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਹੈ। ਇਸ ਦੀਆਂ ਤਸਵੀਰਾਂ ਸਵਰਾ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ। ਪਰ ਸਵਰਾ ਨੂੰ ਆਪਣੇ ਮੈਟਰਨਿਟੀ ਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨਾ ਭਾਰੀ ਪੈ ਰਿਹਾ ਹੈ। ਹੁਣ ਉਸ ਨੂੰ ਜ਼ਬਰਦਸਤ ਟ੍ਰੋਲ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਨਿਮਰਤ ਖਹਿਰਾ ਦੀ ਖੂਬਸੂਰਤੀ ਨੇ ਫਿਰ ਖਿੱਚਿਆ ਧਿਆਨ, ਗਾਇਕਾ ਨੂੰ ਬੌਸ ਲੇਡੀ ਅਵਤਾਰ 'ਚ ਦੇਖ ਫੈਨਜ਼ ਹੋਏ ਖੁਸ਼

ਸਵਰਾ ਨੇ ਗਲੈਮਰਸ ਮੈਟਰਨਿਟੀ ਫੋਟੋਸ਼ੂਟ ਦੀਆਂ ਸ਼ੇਅਰ ਕੀਤੀਆਂ ਤਸਵੀਰਾਂ
ਤੁਹਾਨੂੰ ਦੱਸ ਦਈਏ ਕਿ ਸਵਰਾ ਭਾਸਕਰ ਨੇ ਇਸ ਸਾਲ ਫਹਾਦ ਨਾਲ ਵਿਆਹ ਕੀਤਾ ਸੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਹੁਣ ਅਦਾਕਾਰਾ ਨੇ ਆਪਣੇ ਮੈਟਰਨਿਟੀ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਵਰਾ ਭਗਵੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ ਅਤੇ ਬੈਕਗ੍ਰਾਊਂਡ ਵੀ ਭਗਵਾ ਰੰਗ ਦਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਨ ਦੇ ਨਾਲ ਹੀ ਅਭਿਨੇਤਰੀ ਨੇ ਕੈਪਸ਼ਨ 'ਚ ਲਿਖਿਆ, ''ਕੋਮਲ ਰੀਮਾਈਂਡਰ, ਗਰਭ ਅਵਸਥਾ ਕਿਸੇ ਵੀ ਹੋਰ ਸਮੇਂ ਵਾਂਗ ਗਲੈਮਰ ਲਈ ਵਧੀਆ ਸਮਾਂ ਹੈ।'' ਸਵਰਾ ਆਪਣੀਆਂ ਇਨ੍ਹਾਂ ਤਸਵੀਰਾਂ ਕਰਕੇ ਕੱਟੜਪੰਥੀਆ ਦੇ ਨਿਸ਼ਾਨੇ 'ਤੇ ਆ ਗਈ ਹੈ।

View this post on Instagram
 
A post shared by Swara Bhasker (@reallyswara)

ਸਵਰਾ ਭਗਵੇ ਪਹਿਰਾਵੇ 'ਚ ਮੈਟਰਨਿਟੀ ਫੋਟੋਸ਼ੂਟ ਕਰਵਾਉਣ ਲਈ ਹੋਈ ਟ੍ਰੋਲ
ਦਰਅਸਲ, ਕੁਝ ਲੋਕਾਂ ਨੇ ਸਵਰਾ ਦੇ ਭਗਵੇ ਰੰਗ ਦੇ ਪਹਿਰਾਵੇ ਅਤੇ ਪਿਛੋਕੜ ਨੂੰ ਲੈ ਕੇ ਇਤਰਾਜ਼ ਜਤਾਇਆ ਹੈ। ਇਕ ਯੂਜ਼ਰ ਨੇ ਲਿਖਿਆ, ''ਬੈਕਗ੍ਰਾਊਂਡ 'ਚ ਕੇਸਰੀਆ ਰੰਗ, ਤੁਸੀਂ ਅੰਨ੍ਹੇ ਸ਼ਰਧਾਲੂ ਸਵਰਾ ਨੂੰ ਹੋਰ ਕਿੰਨਾ ਜ਼ਲੀਲ ਕਰੋਗੇ।'' ਜਦੋਂ ਕਿ ਇੱਕ ਯੂਜ਼ਰ ਨੇ ਲਿਖਿਆ, "ਇਹ ਸਨਾਤਨੀ ਕਲਚਰ ਨਹੀਂ ਹੈ, ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ।" ਕਈ ਹੋਰ ਯੂਜ਼ਰਸ ਨੇ ਵੀ ਸਵਰਾ ਨੂੰ ਟ੍ਰੋਲ ਕੀਤਾ ਹੈ। ਹਾਲਾਂਕਿ, ਕੁਝ ਨੇ ਅਦਾਕਾਰਾ ਨੂੰ ਵਧਾਈ ਦਿੱਤੀ ਅਤੇ ਕੁਝ ਨੇ ਉਸ ਦੇ ਲੁੱਕ ਦੀ ਤਾਰੀਫ ਕੀਤੀ।

ਸਵਰਾ ਲਗਾਤਾਰ ਆਪਣੇ ਪ੍ਰੈਗਨੈਂਸੀ ਸਫਰ ਦੀ ਦੇ ਰਹੀ ਝਲਕ
ਸਵਰਾ ਅਤੇ ਉਸਦੇ ਪਤੀ ਫਹਾਨ ਨੇ 6 ਜੂਨ, 2023 ਨੂੰ ਪ੍ਰੈਗਨੈਂਸੀ ਦੀ ਘੋਸ਼ਣਾ ਕੀਤੀ ਸੀ। ਉਦੋਂ ਤੋਂ, ਅਭਿਨੇਤਰੀ ਆਪਣੇ ਪ੍ਰਸ਼ੰਸਕਾਂ ਨੂੰ ਆਪਣੇ ਨਵੇਂ ਸਫ਼ਰ ਦੀ ਕੁਝ ਝਲਕ ਦੇ ਰਹੀ ਹੈ। 28 ਅਗਸਤ, 2023 ਨੂੰ, ਅਭਿਨੇਤਰੀ ਨੇ ਆਪਣੇ ਆਈਜੀ ਹੈਂਡਲ 'ਤੇ ਆਪਣੇ ਪਤੀ ਫਹਾਦ ਅਹਿਮਦ ਨਾਲ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਇਕ ਤਸਵੀਰ 'ਚ ਫਹਾਦ ਨੂੰ ਸਵਰਾ ਦੇ ਬੇਬੀ ਬੰਪ ਨੂੰ ਪਿਆਰ ਕਰਦੇ ਦੇਖਿਆ ਜਾ ਸਕਦਾ ਹੈ, ਜਦਕਿ ਦੂਜੀ ਤਸਵੀਰ 'ਚ ਲਵਬਰਡਸ ਨੂੰ ਇਕੱਠੇ ਮਜ਼ੇਦਾਰ ਪਲਾਂ ਦਾ ਆਨੰਦ ਲੈਂਦੇ ਦੇਖਿਆ ਜਾ ਸਕਦਾ ਹੈ।

ਤੁਹਾਨੂੰ ਦੱਸ ਦਈਏ ਕਿ ਸਵਰਾ ਨੇ ਇਸ ਸਾਲ ਫਹਾਦ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਸਵਰਾ ਵਿਆਹ ਤੋਂ ਪਹਿਲਾਂ ਹੀ ਗਰਭਵਤੀ ਸੀ। 

ਇਹ ਵੀ ਪੜ੍ਹੋ: ਕਰਨ ਔਜਲਾ ਦੇ ਫੈਨ ਹੋਏ ਕ੍ਰਿਕੇਟ ਕਿੰਗ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਗਾਇਕ ਨੂੰ ਕੀਤਾ ਫਾਲੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget