ਪੜਚੋਲ ਕਰੋ

Swatantrya Veer Savarkar Trailer: ਬਾਲੀਵੁੱਡ ਐਕਟਰ ਰਣਦੀਪ ਹੁੱਡਾ ਦੀ ਫਿਲਮ 'ਸਾਵਰਕਰ' ਦਾ ਟਰੇਲਰ ਰਿਲੀਜ਼, ਅੰਕਿਤਾ ਲੋਖੰਡੇ ਦਾ ਵੀ ਦਮਦਾਰ ਕਿਰਦਾਰ

Randeep Hooda: ਅਭਿਨੇਤਾ ਰਣਦੀਪ ਹੁੱਡਾ ਦੀ ਮੋਸਟ ਅਵੇਟਿਡ ਫਿਲਮ 'ਸਵਤੰਤਰ ਵੀਰ ਸਾਵਰਕਰ' ਦਾ ਟ੍ਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਜੋ ਕਿ ਇਸ ਸਮੇਂ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਿਹਾ ਹੈ।

Swatantrya Veer Savarkar Trailer: ਬਾਲੀਵੁੱਡ ਦੇ ਸਰਵੋਤਮ ਅਭਿਨੇਤਾ ਰਣਦੀਪ ਹੁੱਡਾ ਦੀ ਮੋਸਟ ਅਵੇਟਿਡ ਫਿਲਮ 'ਸਵਤੰਤਰ ਵੀਰ ਸਾਵਰਕਰ' ਦਾ ਟ੍ਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਜੋ ਕਿ ਇਸ ਸਮੇਂ ਸੋਸ਼ਲ ਮੀਡੀਆ 'ਤੇ ਖਲਬਲੀ ਮਚਾ ਰਿਹਾ ਹੈ। ਅਦਾਕਾਰ ਦੀ ਇਹ ਫਿਲਮ ਕ੍ਰਾਂਤੀਕਾਰੀ ਨੇਤਾ ਵਿਨਾਇਕ ਦਾਮੋਦਰ ਸਾਵਰਕਰ ਦੇ ਜੀਵਨ 'ਤੇ ਆਧਾਰਿਤ ਹੈ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਅੰਬਾਨੀਆਂ ਦੇ ਫੰਕਸ਼ਨ 'ਚ ਨੱਚਣ ਵਾਲੇ ਸਟਾਰਜ਼ ਦਾ ਉਡਾਇਆ ਮਜ਼ਾਲ, ਬੋਲੀ- 'ਇਹ ਪੈਸੇ ਲਈ ਕੁੱਝ ਵੀ...'

ਰਣਦੀਪ ਹੁੱਡਾ ਅਤੇ ਅੰਕਿਤਾ ਲੋਖੰਡੇ ਦੀ ਫਿਲਮ ਦਾ ਟ੍ਰੇਲਰ ਰਿਲੀਜ਼
ਕਈ ਫਿਲਮਾਂ 'ਚ ਆਪਣੀ ਅਦਾਕਾਰੀ ਦਾ ਸਬੂਤ ਦੇ ਚੁੱਕੇ ਰਣਦੀਪ ਹੁੱਡਾ ਫਿਲਮ 'ਸਵਤੰਤਰ ਵੀਰ ਸਾਵਰਕਰ' 'ਚ ਸਾਵਰਕਰ ਦਾ ਕਿਰਦਾਰ ਨਿਭਾਉਂਦੇ ਨਜ਼ਰ ਆ ਚੁੱਕੇ ਹਨ। ਆਪਣੀ ਅਦਾਕਾਰੀ ਰਾਹੀਂ ਰਣਦੀਪ ਨੇ ਸਾਵਰਕਰ ਦੇ ਕਿਰਦਾਰ ਨੂੰ ਲੋਕਾਂ ਤੱਕ ਖੂਬਸੂਰਤੀ ਨਾਲ ਪਹੁੰਚਾਇਆ ਹੈ। ਫਿਲਮ 'ਚ ਅੰਕਿਤਾ ਲੋਖੰਡੇ ਵੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਹ ਸਾਵਰਕਰ ਦੀ ਪਤਨੀ ਯਮੁਨਾਬਾਈ ਦਾ ਕਿਰਦਾਰ ਨਿਭਾ ਰਹੀ ਹੈ। ਟ੍ਰੇਲਰ 'ਚ ਅਦਾਕਾਰਾ ਦੀ ਚੰਗੀ ਝਲਕ ਵੀ ਦੇਖਣ ਨੂੰ ਮਿਲੀ। ਜੋ ਲੋਕਾਂ ਨੂੰ ਕਾਫੀ ਪ੍ਰਭਾਵਿਤ ਕਰ ਰਿਹਾ ਹੈ।

ਜ਼ਬਰਦਸਤ ਹੈ 'ਸਵਤੰਤਰ ਵੀਰ ਸਾਵਰਕਰ' ਦਾ ਟ੍ਰੇਲਰ
ਗੱਲ ਕਰੀਏ ਫਿਲਮ ਦੇ ਦਮਦਾਰ ਟਰੇਲਰ ਦੀ ਤਾਂ ਇਸ ਦੀ ਸ਼ੁਰੂਆਤ 'ਹਮ ਸਬਨੇ ਪੜ੍ਹਾ ਹੈ ਕਿ ਭਾਰਤ ਕੋ ਆਜ਼ਾਦੀ ਅਹਿੰਸਾ ਸੇ ਮਿਲੀ ਹੈ। ਯੇ ਵੋਹ ਕਹਾਨੀ ਨਹੀਂ ਹੈ...' ਰੌਂਗਟੇ ਖੜੇ ਕਰ ਦੇਣ ਵਾਲੇ ਡਾਇਲੌਗ ਤੋਂ ਹੁੰਦੀ ਹੈ। ਇਸ ਤੋਂ ਬਾਅਦ ਇਹ ਦਿਖਾਇਆ ਗਿਆ ਹੈ ਕਿ ਕਿਵੇਂ ਅਖੰਡ ਭਾਰਤ ਦੀ ਲੜਾਈ ਵਿੱਚ ਸਾਵਰਕਰ ਨੇ ਯੋਗਦਾਨ ਪਾਇਆ। ਇਸਦੇ ਲਈ ਉਸਨੇ ਇੱਕ ਫੌਜ ਵੀ ਤਿਆਰ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਸਾਵਰਕਰ ਨੂੰ ਇਸ ਲੜਾਈ ਵਿੱਚ ਅੰਗਰੇਜ਼ਾਂ ਦੇ ਬਹੁਤ ਜ਼ੁਲਮ ਝੱਲਣੇ ਪਏ ਸਨ ਅਤੇ ਉਨ੍ਹਾਂ ਨੂੰ ਦੋ ਵਾਰ ਕਾਲੇ ਪਾਣੀ ਦੀ ਸਜ਼ਾ ਵੀ ਮਿਲੀ ਸੀ। ਇਸ ਦੇ ਬਾਵਜੂਦ ਉਸ ਨੇ ਹਾਰ ਨਹੀਂ ਮੰਨੀ ਅਤੇ ਅੰਗਰੇਜ਼ਾਂ ਵਿਰੁੱਧ ਲੜਦਾ ਰਿਹਾ।

ਕਦੋਂ ਰਿਲੀਜ਼ ਹੋਵੇਗੀ ਰਣਦੀਪ-ਅੰਕਿਤਾ ਦੀ ਫਿਲਮ?
ਫਿਲਮ 'ਸਵਤੰਤਰ ਵੀਰ ਸਾਵਰਕਰ' ਦੇ ਟ੍ਰੇਲਰ 'ਚ ਰਣਦੀਪ ਹੁੱਡਾ ਦੀ ਜ਼ਬਰਦਸਤ ਅਦਾਕਾਰੀ ਨੇ ਇਕ ਵਾਰ ਫਿਰ ਦਰਸ਼ਕਾਂ ਦੇ ਰੌਂਗਟੇ ਖੜੇ ਕਰ ਦਿੱਤੇ ਹਨ।। ਹੁਣ ਦਰਸ਼ਕ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਰਣਦੀਪ ਹੁੱਡਾ ਅਤੇ ਅੰਕਿਤਾ ਲੋਖੰਡੇ ਸਟਾਰਰ ਇਹ ਫਿਲਮ 22 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਫਿਲਮ ਦਾ ਨਿਰਦੇਸ਼ਨ ਖੁਦ ਰਣਦੀਪ ਨੇ ਕੀਤਾ ਹੈ।

ਤੁਹਾਨੂੰ ਦੱਸ ਦਈਏ ਕਿ ਅੰਕਿਤਾ ਲੋਖੰਡੇ ਨੂੰ ਆਖਰੀ ਵਾਰ ਟੀਵੀ ਦੇ ਸਭ ਤੋਂ ਵਿਵਾਦਿਤ ਰਿਐਲਿਟੀ ਸ਼ੋਅ 'ਬਿੱਗ ਬੌਸ 17' ਵਿੱਚ ਦੇਖਿਆ ਗਿਆ ਸੀ। ਜਿਸ ਵਿੱਚ ਉਹ ਫਾਈਨਲ ਤੱਕ ਪਹੁੰਚੀ ਸੀ। ਪਰ ਟਰਾਫੀ ਹਾਸਲ ਨਹੀਂ ਕਰ ਸਕੀ। ਹੁਣ ਅਦਾਕਾਰਾ ਦੇ ਪ੍ਰਸ਼ੰਸਕ ਉਸ ਦੀ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਤੋਂ ਪਹਿਲਾਂ ਅੰਕਿਤਾ 'ਮਣੀਕਰਨਿਕਾ' ਅਤੇ 'ਬਾਗੀ 3' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। 

ਇਹ ਵੀ ਪੜ੍ਹੋ: ਅਦਾ ਸ਼ਰਮਾ ਦੀ 'ਬਸਤਰ: ਦ ਨਕਸਲ ਸਟੋਰੀ' ਦਾ ਟਰੇਲਰ ਰਿਲੀਜ਼, ਨਕਸਲੀਆਂ ਦਾ ਖੂੰਖਾਰ ਰੂਪ ਦੇਖ ਕੰਬ ਜਾਵੇਗੀ ਰੂਹ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ
Embed widget