ਪੜਚੋਲ ਕਰੋ

SYL Sidhu Moose Wala: 'SYL' ਗੀਤ 'ਚ ਸਿੱਧੂ ਮੂਸੇਵਾਲਾ ਨੇ ਕੀਤਾ ਪੰਜਾਬ ਦੇ ਕਈ ਮੁੱਦਿਆਂ ਦਾ ਜ਼ਿਕਰ

ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੀ ਯੂਟਿਊਬ `ਤੇ ਲਾਈਵ ਸਟ੍ਰੀਮਿੰਗ ਕੀਤੀ ਗਈ। ਇਸ ਗੀਤ ਨੂੰ 4 ;ਲੱਖ ਤੋਂ ਵੱਧ ਲੋਕਾਂ ਨੇ ਲਾਈਵ ਦੇਖਿਆ।

ਸਿੱਧੂ ਮੂਸੇਵਾਲਾ ਦਾ ਗੀਤ ਐਸਵਾਈਐਲ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੀ ਯੂਟਿਊਬ `ਤੇ ਲਾਈਵ ਸਟ੍ਰੀਮਿੰਗ ਕੀਤੀ ਗਈ। ਇਸ ਗੀਤ ਨੂੰ 4 ;ਲੱਖ ਤੋਂ ਵੱਧ ਲੋਕਾਂ ਨੇ ਲਾਈਵ ਦੇਖਿਆ। ਇਸ ਗੀਤ ਲਿਖਿਆ ਤੇ ਗਾਇਆ ਖੁਦ ਸਿੱਧੂ ਮੂਸੇਵਾਲਾ ਨੇ ਹੈ। ਇਸ ਗੀਤ ਨੂੰ ਅੱਧੇ ਘੰਟੇ ਵਿੱਚ ਹੀ 10 ਲੱਖ ਯਾਨਿ 1 ਮਿਲੀਅਨ ਤੋਂ ਵੀ ਜ਼ਿਆਦਾ ਲੋਕ ਦੇਖ ਚੁੱਕੇ ਹਨ।

ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦਾ ਆਖ਼ਰੀ ਗੀਤ ਮੰਨਿਆ ਜਾ ਰਿਹਾ ਹੈ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਉਬ ਚੈਨਲ `ਤੇ ਰਿਲੀਜ਼ ਕੀਤਾ ਗਿਆ। ਇਸ ਗੀਤ ਨੂੰ ਕੁੱਝ ਹੀ ਮਿੰਟਾਂ ਵਿੱਚ ਲੱਖਾਂ ਲੋਕਾਂ ਨੇ ਦੇਖਿਆ ਤੇ ਲਗਾਤਾਰ ਹਰ ਮਿੰਟ ਇਸ ਗੀਤ ਨੂੰ ਹਜ਼ਾਰਾਂ ਦੀ ਗਿਣਤੀ `ਚ ਲੋਕ ਦੇਖ ਰਹੇ ਹਨ। 

ਯੂਟਿਉਬ ਤੇ ਇਹ ਗੀਤ ਸੁਣ ਲੋਕ ਆਪਣੇ ਚਹੇਤੇ ਸੁਪਰਸਟਾਰ ਨੂੰ ਯਾਦ ਕਰ ਕਾਫ਼ੀ ਇਮੋਸ਼ਨਲ ਹੋ ਗਏ। ਇਸ ਗੀਤ ਦੇ ਕਮੈਂਟ ਬਾਕਸ ਵਿੱਚ ਲੱਖਾਂ ਦੀ ਗਿਣਤੀ `ਚ ਸਿੱਧੂ ਦੇ ਫ਼ੈਨਜ਼ ਕਮੈਂਟ ਕਰ ਰਹੇ ਹਨ।  

ਕਾਬਿਲੇਗ਼ੌਰ ਹੈ ਕਿ ਇਹ ਗੀਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ `ਤੇ ਆਧਾਰਤ ਹੈ। ਗੀਤ ਦੇ ਬੋਲ ਕੁੱਝ ਇਸ ਤਰ੍ਹਾਂ ਹਨ, "ਜਿੰਨਾਂ ਚਿਰ ਪੰਜਾਬ ਨੂੰ ਪ੍ਰਭੂਸੱਤਾ ਨਹੀਂ ਮਿਲਦੀ, ਸਤਲੁਜ ਯਮੁਨਾ ਲਿੰਕ ਨਹਿਰ ਦਾ ਪਾਣੀ ਛੱਡੋ, ਇੱਕ ਤਪੁਕਾ ਵੀ ਪੰਜਾਬ ਲੈਣ ਨਹੀਂ ਦੇਵੇਗਾ।

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅੰਤਿਮ ਅਰਦਾਸ ਰੱਖੀ ਗਈ ਸੀ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।

ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਸਾਰਿਆਂ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ 'ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Advertisement
for smartphones
and tablets

ਵੀਡੀਓਜ਼

Simranjit Mann vs Meet Hayer| ਸਿਮਰਨਜੀਤ ਮਾਨ ਆ ਕੀ ਬੋਲ ਗਏ ? ਅੱਗੋਂ ਆਇਆ ਇਹ ਜਵਾਬ...Samrala wheat Fire| ਕਈ ਏਕੜ ਕਣਕ ਦੀ ਫਸਲ ਅੱਗ ਕਾਰਨ ਰਾਖSanjay Singh| ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਕਹੀਆਂ ਇਹ ਗੱਲਾਂMalvinder Singh Kang| 'ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਸੰਤੁਸ਼ਟ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab politics: ਗੁਰਦਾਸਪੁਰ ਆਲਿਓ ਥੋਡੇ ਵਾਲੇ ਦੀ ਤਾਂ ਕਾਂਗਰਸ ਨੇ CM ਬਨਣ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ-ਮਾਨ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Embed widget