ਪੜਚੋਲ ਕਰੋ

Taapsee Pannu ਨੇ ਪੂਰੀ ਕੀਤਾ ਆਪਣਾ ਮਿਸਟਰੀ ਪ੍ਰੋਜੈਕਟ, ਕਿਹਾ ਸਮਾਂ ਹੈ ਅਨਾਬੇਲ ਨੂੰ ਅਲਵਿਦਾ ਕਹਿਣ ਦਾ  

ਬਾਲੀਵੁੱਡ ਅਭਿਨੇਤਰੀ ਤਾਪਸੀ ਪੰਨੂ ਨੇ ਕੁਝ ਹਫਤੇ ਪਹਿਲਾਂ ਆਪਣੀ ਫਿਲਮ 'ਅਨਾਬੇਲ' ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। ਹੁਣ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਫੈਨਸ ਨੂੰ ਆਪਣੀ ਫਿਲਮ ਦੀ ਸ਼ੂਟਿੰਗ ਪੂਰੀ ਹੋਣ ਬਾਰੇ ਜਾਣਕਾਰੀ ਦਿੱਤੀ ਹੈ।

ਬਾਲੀਵੁੱਡ ਅਭਿਨੇਤਰੀ ਤਾਪਸੀ ਪੰਨੂ ਨੇ ਕੁਝ ਹਫਤੇ ਪਹਿਲਾਂ ਆਪਣੀ ਫਿਲਮ 'ਅਨਾਬੇਲ' ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। ਹੁਣ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਫੈਨਸ ਨੂੰ ਆਪਣੀ ਫਿਲਮ ਦੀ ਸ਼ੂਟਿੰਗ ਪੂਰੀ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਤਾਪਸੀ ਨੇ ਹਾਲ ਹੀ ਵਿੱਚ ਸ਼ੂਟਿੰਗ ਦੇ ਆਖਰੀ ਦਿਨ ਤੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ ਅਤੇ ਕੈਪਸ਼ਨ ਵਿੱਚ ਇਸ ਫਿਲਮ ਬਾਰੇ ਕੁਝ ਸੰਕੇਤ ਦਿੱਤੇ ਹਨ, ਉਸ ਨੇ ਲਿਖਿਆ ਹੈ- ‘ਕੁਝ ਮਹੀਨੇ ਪਹਿਲਾਂ ਇਹ ਇੱਕ ਸੁਪਨੇ ਦੀ ਤਰ੍ਹਾਂ ਲੱਗਿਆ ਸੀ। 'ਅਨਾਬੇਲ' ਨੂੰ ਅਲਵਿਦਾ ਕਹਿਣ ਦਾ ਸਮਾਂ ਆ ਗਿਆ ਹੈ। ਜਲਦੀ ਹੀ ਸਿਨੇਮਾਘਰਾਂ 'ਚ ਮਿਲਾਂਗੇ। @deepaksundarrajan'
ਸ਼ੇਅਰ ਕੀਤੀ ਤਸਵੀਰ ਵਿੱਚ ਤਾਪਸੀ ਪੰਨੂ ਹਰੇ ਰੰਗ ਦੀ ਡਰੈੱਸ ਵਿੱਚ ਦਿਖਾਈ ਦੇ ਰਹੀ ਹੈ। ਨਾਲ ਹੀ ਇਸ ਤਸਵੀਰ 'ਚ ਇਕ ਸਪਾਟ ਲਾਈਟ ਵੀ ਦਿਖਾਈ ਦੇ ਰਹੀ ਹੈ। ਸੂਤਰਾਂ ਅਨੁਸਾਰ ਸਾਊਥ ਸਟਾਰ ਵਿਜੇ ਸੇਠੂਪਤੀ ਵੀ ਤਾਪਸੀ ਦੀ ਇਸ ਫਿਲਮ ਵਿੱਚ ਅਹਿਮ ਭੂਮਿਕਾ ਵਿੱਚ ਨਜ਼ਰ ਆਉਣਗੇ। ਬਤੌਰ ਨਿਰਦੇਸ਼ਕ ਦੀਪਕ ਸੁੰਦਰਾਰਾਜਨ ਦੀ ਇਹ ਪਹਿਲੀ ਫਿਲਮ ਹੈ, ਜਿਸ ਦੀ ਜ਼ਿਆਦਾਤਰ ਸ਼ੂਟਿੰਗ ਜੈਪੁਰ ਦੇ ਆਸ ਪਾਸ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਤਾਪਸੀ ਸ਼ੂਟ ਦੀਆਂ ਕਈ ਝਲਕ ਸਾਂਝੀਆਂ ਕਰ ਚੁੱਕੀ ਹੈ।
ਤਾਪਸੀ ਆਖਰੀ ਵਾਰ ਅਨੁਭਵ ਸਿਨਹਾ ਦੀ ਫਿਲਮ 'ਥੱਪੜ' 'ਚ ਦਿਖਾਈ ਦਿੱਤੀ ਸੀ। ਇਸ ਫਿਲਮ 'ਚ ਤਾਪਸੀ ਦੇ ਪ੍ਰਦਰਸ਼ਨ ਦੀ ਬਹੁਤ ਪ੍ਰਸ਼ੰਸਾ ਹੋਈ। ਅਨਾਬੇਲ ਤੋਂ ਇਲਾਵਾ ਉਸ ਕੋਲ ਪਾਈਪਲਾਈਨ ਵਿੱਚ ਕਈ ਫਿਲਮਾਂ ਹਨ, ਜਿਨ੍ਹਾਂ ਵਿੱਚ ਕ੍ਰਿਕਟਰ ਮਿਤਾਲੀ ਰਾਜ ਦੀ ਬਾਇਓਪਿਕ, ‘ਰਸ਼ਮੀ ਰਾਕੇਟ’ ਅਤੇ ‘ਹਸੀਨ ਦਿਲਰੂਬਾ’ ਸ਼ਾਮਲ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ

Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ

ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ

ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025

Embed widget