ਪੜਚੋਲ ਕਰੋ

ਤਾਪਸੀ ਤੇ ਕੰਗਨਾ ਦੀ ਭੈਣ ਵਿਚਾਲੇ ਭਖਿਆ ਵਿਵਾਦ, ਤਾਪਸੀ ਨੇ ਦਿੱਤਾ ਕਰਾਰਾ ਜਵਾਬ

ਰੰਗੋਲੀ ਦਾ ਇਹ ਕਹਿਣਾ ਸੀ ਕਿ ਤਪਸੀ ਨੂੰ ਐਕਟਿੰਗ ਦਾ ਏ ਵੀ ਨਹੀਂ ਆਉਂਦਾ, ਇਸ 'ਤੇ ਹੁਣ ਤਾਪਸੀ ਪੰਨੂ ਢੁਕਵਾਂ ਜਵਾਬ ਦਿੱਤਾ ਹੈ। ਸਾਂਡ ਕੀ ਆਂਖ' ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਉਣ ਵਾਲੇ ਤਪਸੀ ਨੇ ਰੰਗੋਲੀ ਨੂੰ ਜਵਾਬ ਦਿੰਦੇ ਹੋਏ ਕਿਹਾ, 'ਹਾਂ, ਨਹੀਂ ਆਉਂਦੀ ਐਕਟਿੰਗ ਦੀ ਏ ਪਰ ਫਿਰ ਵੀ ਮਿਲ ਰਹੀਆਂ ਫਿਲਮਾਂ, ਇਸ ਦੇ ਲਈ ਮੈਂ ਕੀ ਕਰਾਂ।'

ਮੁੰਬਈ: ਕੰਗਨਾ ਰਣੌਤ ਦੀ ਭੈਣ ਰੰਗੋਲੀ ਚੰਦੇਲ ਤੇ ਤਾਪਸੀ ਪੰਨੂ ਵਿਚਕਾਰ ਲੜਾਈ ਜਾਰੀ ਹੈ। ਰੰਗੋਲੀ ਦਾ ਇਹ ਕਹਿਣਾ ਸੀ ਕਿ ਤਪਸੀ ਨੂੰ ਐਕਟਿੰਗ ਦਾ ਏ ਵੀ ਨਹੀਂ ਆਉਂਦਾ, ਇਸ 'ਤੇ ਹੁਣ ਤਾਪਸੀ ਪੰਨੂ ਢੁਕਵਾਂ ਜਵਾਬ ਦਿੱਤਾ ਹੈ। ਸਾਂਡ ਕੀ ਆਂਖ' ਵਿੱਚ ਮੁੱਖ ਭੂਮਿਕਾ ਵਿੱਚ ਨਜ਼ਰ ਆਉਣ ਵਾਲੇ ਤਪਸੀ ਨੇ ਰੰਗੋਲੀ ਨੂੰ ਜਵਾਬ ਦਿੰਦੇ ਹੋਏ ਕਿਹਾ, 'ਹਾਂ, ਨਹੀਂ ਆਉਂਦੀ ਐਕਟਿੰਗ ਦੀ ਏ ਪਰ ਫਿਰ ਵੀ ਮਿਲ ਰਹੀਆਂ ਫਿਲਮਾਂ, ਇਸ ਦੇ ਲਈ ਮੈਂ ਕੀ ਕਰਾਂ।'

ਤਾਪਸੀ ਇਥੇ ਨਹੀਂ ਰੁਕੀ, ਉਸਨੇ ਕਿਹਾ, 'ਲੋਕਾਂ ਨੂੰ ਨਿਰਦੇਸ਼ਕਾਂ ਨੂੰ ਸਵਾਲ ਕਰਨੇ ਚਾਹੀਦੇ ਹਨ ਕਿ ਉਹ ਸਾਡੇ ਕੋਲ ਕਿਉਂ ਆ ਰਹੇ ਹਨ।' ਤਾਪਸੀ ਨੇ ਇਹ ਵੀ ਕਿਹਾ ਕਿ ਉਹ ਅੱਗੇ ਚਾਰ-ਪੰਜ ਫਿਲਮਾਂ ਹੋਰ ਕਰ ਰਹੀ ਹੈ।

ਦੱਸ ਦੇਈਏ ਕਿ ਕੰਗਨਾ ਰਣੌਤ ਦੀ ਭੈਣ ਰੰਗੋਲੀ ਚੰਦੇਲ ਅਤੇ ਤਾਪਸੀ ਪੰਨੂ ਵਿਚਕਾਰ ਲੜਾਈ ਆਉਣ ਵਾਲੀ ਫਿਲਮ 'ਸਾਂਡ ਕੀ ਆਂਖ' ਦੇ ਟ੍ਰੇਲਰ ਰਿਲੀਜ਼ ਤੋਂ ਬਾਅਦ ਸ਼ੁਰੂ ਹੋਈ। ਇਸ ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ ਕਿ ਉਹ ਤਾਪਸੀ ਪੰਨੂ ਤੇ ਭੂਮੀ ਪੇਡਨੇਕਰ ਦੋਵਾਂ ਨੂੰ ਪਸੰਦ ਕਰਦੇ ਹਨ, ਪਰ ਕਾਸ਼ ਇਸ ਫਿਲਮ ਵਿੱਚ ਉਮਰਦਰਾਜ਼ ਅਦਾਕਾਰਾ ਨੂੰ ਰੋਲ ਦਿੱਤਾ ਜਾਂਦਾ।

ਯੂਜ਼ਰ ਨੇ ਫਿਲਮ ਵਿੱਚ ਭੂਮਿਕਾ ਲਈ ਨੀਨਾ ਗੁਪਤਾ, ਸ਼ਬਾਨਾ ਆਜ਼ਮੀ ਤੇ ਜਯਾ ਬੱਚਨ ਦੇ ਨਾਮ ਵੀ ਸੁਝਾਏ ਸੀ। ਇਸ ਤੋਂ ਬਾਅਦ ਨੀਨਾ ਗੁਪਤਾ ਨੇ ਇਸ ਟਵੀਟ ਦਾ ਜਵਾਬ ਦਿੰਦਿਆਂ ਲਿਖਿਆ ਕਿ ਘੱਟੋ-ਘੱਟ ਸਾਡੀ ਉਮਰ ਦੇ ਰੋਲ ਤਾਂ ਸਾਡੇ ਕੋਲੋਂ ਕਰਨਾ ਲਉ। ਇਸ ਤੋਂ ਬਾਅਦ, ਕੰਗਨਾ ਦੀ ਭੈਣ ਰੰਗੋਲੀ ਵੀ ਇਸ ਬਹਿਸ ਵਿੱਚ ਕੁੱਦ ਪਈ ਅਤੇ ਕਿਹਾ ਕਿ ਕੰਗਨਾ ਨੂੰ ਸਭ ਤੋਂ ਪਹਿਲਾਂ ਸਾਂਡ ਕੀ ਆਂਖ ਦੀ ਆਫਰ ਮਿਲਿਆ ਪਰ ਕੰਗਨਾ ਨੇ ਇਸ ਫਿਲਮ ਲਈ ਆਪਕਾ ਤੇ ਕ੍ਰਿਸ਼ਨਨ ਮੈਮ ਦਾ ਨਾਮ ਸੁਝਾਇਆ ਸੀ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget