ਪੜਚੋਲ ਕਰੋ

ਤਾਪਸੀ ਪਨੂੰ ਨੂੰ ਪਿਆ 'ਥੱਪੜ', ਕਿਹਾ ਬਸ ਇੰਨੀ ਜਿਹੀ ਗੱਲ ਹੈ?

ਡਾਈਰੈਕਟਰ ਅਨੁਭਵ ਸਿਨਹਾ ਦੀ ਆਉਣ ਵਾਲੀ ਫ਼ਿਲਮ 'ਥੱਪੜ' ਦਾ ਲੁੱਕ ਵੱਖਰਾ ਅਤੇ ਬੇਹੱਦ ਖਾਸ ਹੈ। ਇਸ ਲੁੱਕ ਨੂੰ ਜਾਰੀ ਕਰਦਿਆਂ ਤਾਪਸੀ ਨੇ ਵੀ ਸਵਾਲ ਪੁੱਛੇ ਹਨ।

ਮੁੰਬਈ: ਤਾਪਸੀ ਪਨੂੰ ਦੀ ਆਉਣ ਵਾਲੀ ਫ਼ਿਲਮ 'ਥੱਪੜ' ਦੀ ਪਹਿਲੀ ਲੁੱਕ ਅੱਜ ਰਿਲੀਜ਼ ਹੋ ਗਈ ਹੈ। ਡਾਈਰੈਕਟਰ ਅਨੁਭਵ ਸਿਨਹਾ ਦੀ ਆਉਣ ਵਾਲੀ ਫ਼ਿਲਮ 'ਥੱਪੜ' ਦਾ ਲੁੱਕ ਵੱਖਰਾ ਅਤੇ ਬੇਹੱਦ ਖਾਸ ਹੈ। ਇਸ ਲੁੱਕ ਨੂੰ ਜਾਰੀ ਕਰਦਿਆਂ ਤਾਪਸੀ ਨੇ ਵੀ ਸਵਾਲ ਪੁੱਛੇ ਹਨ। ਉਸਨੇ ਲਿਖਿਆ, "ਕੀ ਇਹ ਸਿਰਫ ਇੰਨੀ ਜਿਹੀ ਚੀਜ਼ ਹੈ? ਕੀ ਇਹ ਪਿਆਰ 'ਚ ਇਹ ਵੀ ਜਾਇਜ਼ ਹੈ?
View this post on Instagram
 
Kya yeh bas itni si baat hai? Kya pyaar mein ye bhi jayaz hai? Yeh #Thappad Ki pehli Jhalak hai! #Thappadfirstlook

A post shared by Taapsee Pannu (@taapsee) on

ਇਸ ਪੋਸਟਰ 'ਚ ਤਾਪਸੀ ਬੇਹੱਦ ਦਰਦ 'ਚ ਨਜ਼ਰ ਆ ਰਹੀ ਹੈ। ਪੋਸਟਰ ਨੂੰ ਵੇਖ ਕੇ ਲਗਦਾ ਹੈ ਜਿਵੇਂ ਕਿਸੇ ਨੇ ਉਨ੍ਹਾਂ ਦੇ ਮੂੰਹ 'ਤੇ ਜ਼ੋਰਦਾਰ ਥੱਪੜ ਮਾਰਿਆ ਹੋਵੇ। ਫ਼ਿਲਮ ਦੇ ਪਲਾਟ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਇਸਦੇ ਪਹਿਲੇ ਲੁੱਕ ਨੂੰ ਵੇਖਣ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਘਰੇਲੂ ਹਿੰਸਾ ਵਰਗੇ ਗੰਭੀਰ ਮੁੱਦੇ ਨਾਲ ਜੁੜੀ ਹੈ। ਫ਼ਿਲਮ ਦਾ ਟ੍ਰੇਲਰ 31 ਜਨਵਰੀ ਨੂੰ ਰਿਲੀਜ਼ ਹੋਵੇਗਾ।
'ਥੱਪੜ' ਵਿੱਚ ਤਾਪਸੀ ਪਨੂੰ, ਰਤਨ ਪਾਠਕ ਸ਼ਾਹ, ਮਾਨਵ ਕੌਲ, ਦੀਆ ਮਿਰਜ਼ਾ, ਤਨਵੀ ਆਜ਼ਮੀ ਅਤੇ ਰਾਮ ਕਪੂਰ ਜਿਹੇ ਸਟਾਰਸ ਨਜ਼ਰ ਆਉਣਗੇ। ਤਾਪਸੀ ਪਨੂੰ ਦੀ "ਥੱਪੜ" 28 ਫਰਵਰੀ 2020 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਦੇ ਨਾਲ ਹਾ ਤਾਪਸੀ ਦੀ ਦੂਜੀ ਫ਼ਿਲਮ 'ਸ਼ਬਾਸ਼ ਮਿੱਟੂ' ਦਾ ਲੁੱਕ ਵੀ ਰਿਲੀਜ਼ ਹੋਇਆ ਹੈ। ਜੋ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਦੀ ਜ਼ਿੰਦਗੀ 'ਤੇ ਬਣਾਈ ਜਾ ਰਹੀ ਹੈ ਅਤੇ ਇਸ 'ਚ ਤਾਪਸੀ ਨੇ ਮਿਤਾਲੀ ਦਾ ਰੋਲ ਪਲੇ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ

ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget