ਪੜਚੋਲ ਕਰੋ

Taapsee Pannu: ਇੰਤਜ਼ਾਰ ਖਤਮ, ਸਾਹਮਣੇ ਆਇਆ ਅਦਾਕਾਰਾ ਤਾਪਸੀ ਪੰਨੂ ਦੇ ਵਿਆਹ ਦੀ ਪਹਿਲੀ ਵੀਡੀਓ, ਮਿੰਟਾਂ 'ਚ ਹੋਈ ਵਾਇਰਲ

Taapsee Pannu and Mathias Boe First Wedding Video: ਅਦਾਕਾਰਾ ਤਾਪਸੀ ਪੰਨੂ ਦੇ ਵਿਆਹ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਲਾਲ ਰੰਗ ਦੀ ਡਰੈੱਸ 'ਚ ਮੰਡਪ 'ਚ ਐਂਟਰੀ ਕਰਦੀ ਨਜ਼ਰ ਆ ਰਹੀ ਹੈ।

Taapsee Pannu and Mathias Boe First Wedding Video: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਪਿਛਲੇ ਕਈ ਦਿਨਾਂ ਤੋਂ ਆਪਣੇ ਬੁਆਏਫ੍ਰੈਂਡ ਮੈਥਿਆਸ ਬੋ ਨਾਲ ਵਿਆਹ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹੁਣ ਉਨ੍ਹਾਂ ਦੇ ਵਿਆਹ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜੋ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਰਣਵੀਰ ਸਿੰਘ ਨੇ ਪੋਰਨ ਸਟਾਰ ਜੌਨੀ ਸਿਨਸ ਨਾਲ ਮਿਲ ਫਿਰ ਕੀਤਾ ਧਮਾਕਾ, ਮਰਦਾਂ ਦੀ ਸੈਕਸ ਸਮੱਸਿਆ ਬਾਰੇ ਗੱਲ ਕਰਦੇ ਆਏ ਨਜ਼ਰ

ਤਾਪਸੀ ਪੰਨੂ ਦੇ ਵਿਆਹ ਦਾ ਵੀਡੀਓ ਵਾਇਰਲ
ਇਸ ਵਿਆਹ ਦੇ ਵੀਡੀਓ ਵਿੱਚ, ਤਾਪਸੀ ਪੰਨੂ ਲਾਲ ਰੰਗ ਦੇ ਭਾਰੀ ਵਰਕ ਸੂਟ ਵਿੱਚ ਇੱਕ ਦੁਲਹਨ ਦੇ ਰੂਪ ਵਿੱਚ ਮੰਡਪ 'ਚ ਐਂਟਰੀ ਕਰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਅਭਿਨੇਤਰੀ ਆਪਣੇ ਹੀ ਅੰਦਾਜ਼ 'ਚ ਲਾੜੇ ਮੈਥਿਆਸ ਲਈ ਡਾਂਸ ਕਰਦੀ ਨਜ਼ਰ ਆਈ। ਵੀਡੀਓ ਦੇ ਅੰਤ 'ਚ ਅਦਾਕਾਰਾ ਦਾ ਲਾੜਾ ਸਾਈਕਲ 'ਤੇ ਬੈਠਾ ਨਜ਼ਰ ਆ ਰਿਹਾ ਹੈ।

ਲਾਲ ਰੰਗ ਦੀ ਡਰੈੱਸ 'ਚ ਦੁਲਹਨ ਬਣੀ ਤਾਪਸੀ
ਖਬਰਾਂ ਦੀ ਮੰਨੀਏ ਤਾਂ ਤਾਪਸੀ ਪੰਨੂ ਨੇ ਕੁਝ ਦਿਨ ਪਹਿਲਾਂ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਮੈਥਿਆਸ ਬੋ ਨਾਲ ਉਦੈਪੁਰ 'ਚ ਵਿਆਹ ਕਰਵਾਇਆ ਸੀ। ਵੀਡੀਓ 'ਚ ਤਾਪਸੀ ਪੰਜਾਬੀ ਸੂਟ 'ਚ ਦੁਲਹਨ ਦੇ ਰੂਪ 'ਚ ਨਜ਼ਰ ਆ ਰਹੀ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਅਦਾਕਾਰਾ ਦਾ ਵਿਆਹ ਪੰਜਾਬੀ ਰੀਤੀ-ਰਿਵਾਜਾਂ ਮੁਤਾਬਕ ਹੋਇਆ ਹੈ। ਅਭਿਨੇਤਰੀ ਨੇ ਮੱਥੇ 'ਤੇ ਟਿੱਕਾ, ਗਹਿਣਿਆਂ, ਲਾਲ ਚੂੜੀਆਂ ਅਤੇ ਪੋਨੀਟੇਲ ਵਿੱਚ ਬੰਨ੍ਹੇ ਪਰਾਂਦੇ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

Taapsee Pannu: ਇੰਤਜ਼ਾਰ ਖਤਮ, ਸਾਹਮਣੇ ਆਇਆ ਅਦਾਕਾਰਾ ਤਾਪਸੀ ਪੰਨੂ ਦੇ ਵਿਆਹ ਦੀ ਪਹਿਲੀ ਵੀਡੀਓ, ਮਿੰਟਾਂ 'ਚ ਹੋਈ ਵਾਇਰਲ

ਜੋੜੇ ਨੇ ਮਾਲਾ ਪਾਉਣ ਤੋਂ ਬਾਅਦ ਕੀਤਾ ਡਾਂਸ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇਸ ਵੀਡੀਓ 'ਚ ਤਾਪਸੀ ਪਹਿਲਾਂ ਮੰਡਪ 'ਚ ਜਾਂਦੀ ਹੈ। ਇਸ ਦੌਰਾਨ ਉਹ ਜਗਜੀਤ ਸਿੰਘ ਅਤੇ ਚਿੱਤਰਾ ਸਿੰਘ ਦੇ ਗੀਤ 'ਕੋਠੇ ਤੇ ਆ ਮਾਹੀਆ' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਮੰਡਪ ਪਹੁੰਚਣ ਤੋਂ ਬਾਅਦ, ਅਦਾਕਾਰਾ ਨੇ ਸਭ ਤੋਂ ਪਹਿਲਾਂ ਆਪਣੇ ਲਾੜੇ ਨੂੰ ਗਲੇ ਲਗਾਇਆ। ਇਸ ਤੋਂ ਬਾਅਦ ਦੋਵੇਂ ਵਰਮਾਲਾ ਦੀ ਰਸਮ ਪੂਰੀ ਕਰਦੇ ਹਨ। ਜਿਵੇਂ ਹੀ ਇਹ ਰਸਮ ਪੂਰੀ ਹੁੰਦੀ ਹੈ। ਤਾਪਸੀ ਅਤੇ ਮਥਿਆਸ ਇੱਕ ਦੂਜੇ ਨਾਲ ਡਾਂਸ ਕਰਦੇ ਹਨ। ਫੈਨਜ਼ ਦੋਵਾਂ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਅਦਾਕਾਰਾ ਨੂੰ ਵਿਆਹ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ।

Taapsee Pannu: ਇੰਤਜ਼ਾਰ ਖਤਮ, ਸਾਹਮਣੇ ਆਇਆ ਅਦਾਕਾਰਾ ਤਾਪਸੀ ਪੰਨੂ ਦੇ ਵਿਆਹ ਦੀ ਪਹਿਲੀ ਵੀਡੀਓ, ਮਿੰਟਾਂ 'ਚ ਹੋਈ ਵਾਇਰਲ

10 ਸਾਲ ਦੀ ਡੇਟਿੰਗ ਤੋਂ ਬਾਅਦ ਜੋੜੇ ਨੇ ਕੀਤਾ ਵਿਆਹ
ਤੁਹਾਨੂੰ ਦੱਸ ਦੇਈਏ ਕਿ ਤਾਪਸੀ ਅਤੇ ਮਥਿਆਸ ਪਿਛਲੇ 10 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਦੀ ਪਹਿਲੀ ਮੁਲਾਕਾਤ 2013 ਵਿੱਚ ਇੰਡੀਅਨ ਬੈਡਮਿੰਟਨ ਲੀਗ ਦੇ ਉਦਘਾਟਨੀ ਸਮਾਰੋਹ ਵਿੱਚ ਹੋਈ ਸੀ। ਪਰ ਦੋਵਾਂ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਜਨਤਕ ਨਹੀਂ ਕੀਤਾ। ਹਾਲਾਂਕਿ ਕਈ ਵਾਰ ਅਦਾਕਾਰਾ ਮੈਥਿਆਸ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਦੋਵਾਂ ਨੂੰ ਇਕੱਠੇ ਹੋਲੀ ਮਨਾਉਂਦੇ ਦੇਖਿਆ ਗਿਆ ਸੀ। ਜਿਸ 'ਚ ਅਭਿਨੇਤਰੀ ਦੀ ਮੱਥੇ 'ਚ ਸਿੰਦੂਰ ਨਜ਼ਰ ਆ ਰਿਹਾ ਸੀ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਤਾਪਸੀ ਪੰਨੂ ਨੂੰ ਆਖਰੀ ਵਾਰ ਸ਼ਾਹਰੁਖ ਖਾਨ ਨਾਲ ਫਿਲਮ 'ਡੰਕੀ' 'ਚ ਦੇਖਿਆ ਗਿਆ ਸੀ। ਜਿਸ 'ਚ ਦੋਵਾਂ ਨਾਲ ਵਿੱਕੀ ਕੌਸ਼ਲ ਵੀ ਨਜ਼ਰ ਆਏ ਸਨ। 

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕੰਗਨਾ ਰਣੌਤ ਨੂੰ ਸੁਣਾਈਆਂ ਖਰੀਆਂ-ਖਰੀਆਂ, ਕਿਹਾ- 'ਉਸ ਨੇ ਨਾਜਾਇਜ਼ ਹੀ ਆਲੀਆ 'ਤੇ..'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget