ਪੜਚੋਲ ਕਰੋ

ਪਰੀਨੀਤੀ ਤੋਂ ਬਾਅਦ ਤਾਪਸੀ ਨੇ ਅਨੁਰਾਗ ਦੀ ਫ਼ਿਲਮ ਤੋਂ ਕੀਤੀ ਤੌਬਾ

ਮੁੰਬਈ: ਕਾਫੀ ਲੰਬੇ ਸਮੇਂ ਤੋਂ ‘ਲਾਈਫ ਇੰਨ ਮੈਟਰੋ’ ਦਾ ਸੀਕੂਅਲ ਸੁਰਖੀਆਂ ‘ਚ ਹੈ। ਇਸ ਫ਼ਿਲਮ ਦੀ ਕਾਸਟ ਅਜੇ ਫਾਈਨਲ ਨਹੀਂ ਹੈ। ਫ਼ਿਲਮ ਦੀ ਕਹਾਣੀ ਚਾਰ ਵੱਖ-ਵੱਖ ਜੋੜੀਆਂ ਦੁਆਲੇ ਘੁੰਮਦੀ ਨਜ਼ਰ ਆਵੇਗੀ। ਫ਼ਿਲਮ ‘ਚ ਤਾਪਸੀ ਪਨੂੰ, ਅਭਿਸ਼ੇਕ ਬੱਚਨ, ਪਰੀਨੀਤੀ ਤੇ ਫਾਤਿਮਾ ਸ਼ੇਖ ਨਾਲ ਅਦਿੱਤਿਆ ਰਾਏ ਕਪੂਰ ਦੀ ਐਂਟਰੀ ਦੀਆਂ ਖ਼ਬਰਾਂ ਸੀ। ਪਹਿਲਾਂ ‘ਲਾਈਫ ਇੰਨ ਮੈਟਰੋ-2’ ਵਿੱਚੋਂ ਪਰੀਨੀਤੀ ਨੇ ਡੇਟ ਇਸ਼ੂਜ਼ ਕਰਕੇ ਦੂਰੀ ਬਣਾ ਲਈ ਤੇ ਉਸ ਦੀ ਥਾਂ ਤਾਪਸੀ ਨੂੰ ਚੁਣਿਆ ਗਿਆ ਪਰ ਹੁਣ ਖ਼ਬਰਾਂ ਨੇ ਕੀ ਤਾਪਸੀ ਨੇ ਵੀ ਡਾਇਰੈਕਟਰ ਅਨੁਰਾਗ ਬਸੂ ਦੀ ਫ਼ਿਲਮ ਨੂੰ ਨਾਂਹ ਕਰ ਦਿੱਤੀ ਹੈ। ਇਸ ਦਾ ਕਾਰਨ ਫ਼ਿਲਮ ਨੂੰ ਲੈ ਕੇ ਹੋ ਰਹੀ ਦੇਰੀ ਦੱਸਿਆ ਜਾ ਰਿਹਾ ਹੈ। ਪਰੀਨੀਤੀ ਤੋਂ ਬਾਅਦ ਤਾਪਸੀ ਨੇ ਅਨੁਰਾਗ ਦੀ ਫ਼ਿਲਮ ਤੋਂ ਕੀਤੀ ਤੌਬਾ ਤਾਪਸੀ ਇਨ੍ਹਾਂ ਦਿਨੀਂ ਆਪਣੀ ਮਲਟੀਸਟਾਰਰ ਫ਼ਿਲਮ ‘ਮਿਸ਼ਨ ਮੰਗਲ’ ਤੇ ‘ਵੂਮਨੀਆ’ ਦੀ ਸ਼ੂਟਿੰਗ ਨੂੰ ਲੈ ਕੇ ਬਿਜ਼ੀ ਹੈ। ਇਸ ਦਾ ਅਸਰ ਤਾਪਸੀ ਦੀਆਂ ਫ਼ਿਲਮਾਂ ਦੀ ਡੇਟਸ ‘ਤੇ ਪੈ ਰਿਹਾ ਹੈ। ਅਜੇ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਤਾਪਸੀ ਦੁਬਾਰਾ ‘ਲਾਈਫ ਇੰਨ ਮੈਟਰੋ-2’ ਨੂੰ ਆਪਣੀਆਂ ਡੇਟਸ ਦੇ ਪਾਵੇਗੀ ਜਾਂ ਨਹੀ। ਹੁਣ ਫ਼ਿਲਮ ‘ਚ ਹੋਰ ਦੇਰੀ ਵੀ ਹੋ ਸਕਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
Mankirt Aulakh: ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਹਿਲਾਂ ਕਾਰ ਦਾ ਵੀ ਹੋਇਆ ਪਿੱਛਾ; ਗੈਂਗਸਟਰ ਦੀ ਆਡੀਓ ਰਿਕਾਰਡਿੰਗ ਵਾਇਰਲ; ਫੈਲੀ ਦਹਿਸ਼ਤ...
ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਹਿਲਾਂ ਕਾਰ ਦਾ ਵੀ ਹੋਇਆ ਪਿੱਛਾ; ਗੈਂਗਸਟਰ ਦੀ ਆਡੀਓ ਰਿਕਾਰਡਿੰਗ ਵਾਇਰਲ; ਫੈਲੀ ਦਹਿਸ਼ਤ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਨਗਰ ਨਿਗਮ ਦਾ ਵੱਡਾ ਫੈਸਲਾ, ਛੁੱਟੀਆਂ ਦੇ ਦਿਨਾਂ 'ਚ ਖੁੱਲ੍ਹਣਗੇ ਦਫਤਰ; ਲਗਾਤਾਰ ਚੱਲੇਗਾ ਕੰਮ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਦਿਨਦਿਹਾੜੇ ਵੱਡੀ ਵਾਰਦਾਤ, ਔਰਤ ਦੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਏ ਲੁਟੇਰੇ; ਮੱਚਿਆ ਹੜਕੰਪ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ
Embed widget