ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Taapsee Pannu Birthday: ਫ਼ਿਲਮਾਂ `ਚ ਕਿਸਮਤ ਅਜ਼ਮਾਉਣ ਤੋਂ ਪਹਿਲਾਂ ਸਾਫ਼ਟਵੇਅਰ ਇੰਜਨੀਅਰ ਸੀ ਤਾਪਸੀ ਪੰਨੂ, ਆਪਣੇ ਦਮ `ਤੇ ਬਾਲੀਵੁੱਡ `ਚ ਕਮਾਇਆ ਨਾਂ

Happy Birthday Taapsee Pannu: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਦੀ ਅਦਾਕਾਰੀ ਨੂੰ ਹਰ ਕੋਈ ਪਸੰਦ ਕਰਦਾ ਹੈ। ਉਹ ਅਦਾਕਾਰੀ ਦੇ ਦਮ 'ਤੇ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਫਿਲਮਾਂ 'ਚ ਆਉਣ ਦੀ ਉਨ੍ਹਾਂ ਦੀ ਪਹਿਲਾਂ ਤੋਂ ਕੋਈ ਯੋਜਨਾ ਨਹੀਂ ਸੀ।

Taaspsee Pannu Birthday: ਤਾਪਸੀ ਪੰਨੂ ਇੱਕ ਅਜਿਹੀ ਬਾਲੀਵੁੱਡ ਅਦਾਕਾਰਾ ਹੈ ਜੋ ਹਮੇਸ਼ਾ ਬਾਕਸ ਤੋਂ ਬਾਹਰ ਜਾਣ ਲਈ ਜਾਣੀ ਜਾਂਦੀ ਹੈ। ਕਰੀਬ 9 ਸਾਲਾਂ ਦੇ ਆਪਣੇ ਕਰੀਅਰ 'ਚ ਤਾਪਸੀ ਨੇ ਕਈ ਅਜਿਹੀਆਂ ਭੂਮਿਕਾਵਾਂ ਨਿਭਾਈਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਦੇਖਦੇ ਹੀ ਦੇਖਦੇ ਉਸ ਨੇ ਬਾਲੀਵੁੱਡ 'ਚ ਆਪਣੀ ਪਛਾਣ ਬਣਾ ਲਈ ਹੈ। ਹਾਲਾਂਕਿ ਫਿਲਮਾਂ 'ਚ ਹੀਰੋਇਨ ਬਣਨ ਦੀ ਉਸ ਦੀ ਕੋਈ ਯੋਜਨਾ ਨਹੀਂ ਸੀ। ਆਓ ਅੱਜ ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਤੁਹਾਨੂੰ ਦੱਸਦੇ ਹਾਂ ਕਿ ਕਿਵੇਂ ਉਹ ਇੰਜੀਨੀਅਰ ਤੋਂ ਅਭਿਨੇਤਰੀ ਬਣੀ।

ਤਾਪਸੀ ਪੰਨੂ 1 ਅਗਸਤ ਨੂੰ ਆਪਣਾ 35ਵਾਂ ਜਨਮਦਿਨ ਮਨਾ ਰਹੀ ਹੈ। ਦਿੱਲੀ ਦੇ ਸਿੱਖ ਪਰਿਵਾਰ 'ਚ ਜਨਮੀ ਤਾਪਸੀ ਪੰਨੀ ਹਰ ਗੱਲ 'ਚ ਕਾਫੀ ਬੋਲਡ ਰਹੀ ਹੈ। ਸੋਸ਼ਲ ਮੀਡੀਆ 'ਤੇ ਸਰਗਰਮ ਹੋਣਾ ਜਾਂ ਦੇਸ਼ ਨਾਲ ਜੁੜੇ ਮੁੱਦਿਆਂ 'ਤੇ ਆਪਣੀ ਰਾਏ ਜ਼ਾਹਰ ਕਰਨਾ ਜਾਂ ਆਪਣੇ ਪੇਸ਼ੇਵਰ ਕਰੀਅਰ, ਤਾਪਸੀ ਹਰ ਜਗ੍ਹਾ ਆਪਣਾ 100 ਪ੍ਰਤੀਸ਼ਤ ਦੇਣਾ ਪਸੰਦ ਕਰਦੀ ਹੈ।

ਕੁਝ ਹੀ ਲੋਕ ਜਾਣਦੇ ਹੋਣਗੇ ਕਿ ਤਾਪਸੀ ਪੜ੍ਹਾਈ ਅਤੇ ਲਿਖਣ ਵਿੱਚ ਬਹੁਤ ਚੰਗੀ ਸੀ। ਤਾਪਸੀ ਦੀ ਵਿਦਿਅਕ ਯੋਗਤਾ ਕਾਫੀ ਉੱਚੀ ਰਹੀ ਹੈ। ਤਾਪਸੀ ਨੇ ਸਕੂਲ ਤੋਂ ਇੰਜੀਨੀਅਰਿੰਗ ਤੱਕ ਦਿੱਲੀ ਤੋਂ ਹੀ ਪੂਰੀ ਕੀਤੀ ਹੈ। ਇੰਜਨੀਅਰਿੰਗ ਕਰਨ ਤੋਂ ਬਾਅਦ ਤਾਪਸੀ ਨੇ ਕੁਝ ਸਮਾਂ ਸਾਫਟਵੇਅਰ ਇੰਜੀਨੀਅਰ ਦੇ ਤੌਰ 'ਤੇ ਇਕ ਫਰਮ 'ਚ ਕੰਮ ਕੀਤਾ। ਉਸ ਦੌਰਾਨ ਉਸ ਨੇ ਫੌਂਟ ਸਵੈਪ ਨਾਂ ਦਾ ਐਪ ਵੀ ਤਿਆਰ ਕੀਤਾ। ਹਾਲਾਂਕਿ, ਉਸਨੂੰ ਜਲਦੀ ਹੀ ਸਮਝ ਆ ਗਈ ਕਿ ਉਸਨੇ ਗਲੈਮਰ ਦੀ ਦੁਨੀਆ ਵਿੱਚ ਆਪਣਾ ਕਰੀਅਰ ਬਣਾਉਣਾ ਹੈ ਅਤੇ ਇਸ ਲਈ ਉਸਨੇ ਮਾਡਲਿੰਗ ਦੀ ਦੁਨੀਆ ਦੇ ਜ਼ਰੀਏ ਫਿਲਮਾਂ ਵੱਲ ਰੁਖ ਕੀਤਾ।

ਫਿਲਮੀ ਕਰੀਅਰ ਦੀ ਸ਼ੁਰੂਆਤ ਸਾਊਥ ਫ਼ਿਲਮਾਂ ਤੋਂ ਕੀਤੀ
ਸਾਲ 2008 ਵਿੱਚ, ਤਾਪਸੀ ਨੇ ਚੈਨਲ ਵੀ ਦੇ ਟੈਲੇਂਟ ਹੰਟ ਸ਼ੋਅ ਗੇਟ ਗੋਰਜਿਅਸ ਵਿੱਚ ਆਡੀਸ਼ਨ ਦਿੱਤਾ ਅਤੇ ਇਸ ਵਿੱਚ ਚੁਣੀ ਗਈ। ਤਾਪਸੀ ਨੇ ਇਸ ਸਾਲ ਫੇਮਿਨਾ ਮਿਸ ਇੰਡੀਆ ਮੁਕਾਬਲੇ 'ਚ ਵੀ ਹਿੱਸਾ ਲਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਊਥ ਫਿਲਮਾਂ ਨਾਲ ਕੀਤੀ। ਹਿੰਦੀ ਤੋਂ ਪਹਿਲਾਂ ਉਹ ਤੇਲਗੂ, ਤਾਮਿਲ ਅਤੇ ਮਲਿਆਲਮ ਤਿੰਨੋਂ ਭਾਸ਼ਾਵਾਂ ਵਿੱਚ ਕੰਮ ਕਰ ਚੁੱਕੀ ਹੈ। ਤਾਪਸੀ ਨੇ ਸਾਲ 2013 'ਚ ਫਿਲਮ 'ਚਸ਼ਮੇਬੱਦੂਰ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ, ਉਦੋਂ ਤੋਂ ਹੀ ਉਹ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ। ਉਹ 'ਮਨਮਰਜ਼ੀਆਂ', 'ਬਦਲਾ', 'ਪਿੰਕ', 'ਮਿਸ਼ਨ ਮੰਗਲ', 'ਥੱਪੜ', 'ਹਸੀਨ ਦਿਲਰੁਬਾ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Advertisement
ABP Premium

ਵੀਡੀਓਜ਼

Bathinda News |Bathinda 'ਚ ਸ਼ਰਾਰਤੀ ਅਨਸਰਾਂ ਦਾ ਨਵਾਂ ਕਾਂਡ ! ਰਾਸ਼ਟਰੀ ਝੰਡੇ ਨੂੰ ਲਾਈ ਅੱਗ | Abp Sanjha |crimeBathinda News | A new case of mischievous elements in Bathinda! Set fire to the national flag Abp Sanjha |crimeHaryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Embed widget