ਪੜਚੋਲ ਕਰੋ

ਤਾਰਕ ਮਹਿਤਾ ਉਰਫ਼ ਸ਼ੈਲੇਸ਼ ਲੋਢਾ ਨੇ ਫ਼ਿਰ ਸੀਰੀਅਲ ਦੇ ਮੇਕਰਜ਼ ਤੇ ਕੱਸਿਆ ਤਿੱਖਾ ਤੰਜ, ਕਵਿਤਾ ਲਿਖ ਕਹੀਆਂ ਦਿਲ ਦੀਆਂ ਗੱਲਾਂ

Shailesh Lodha Post: ਟੀਵੀ ਅਦਾਕਾਰ ਸ਼ੈਲੇਸ਼ ਲੋਢਾ ਨੇ ਇੱਕ ਵਾਰ ਆਪਣੀ ਪੋਸਟ ਨਾਲ 'ਤਾਰਕ ਮਹਿਤਾ ਕਾ ਉਲਟ ਚਸ਼ਮਾ' ਦੇ ਨਿਰਮਾਤਾਵਾਂ 'ਤੇ ਨਿਸ਼ਾਨਾ ਸਾਧਿਆ ਹੈ।

Shailesh Lodha On Taarak Mehta Ka Ooltah Chashmah: ਟੈਲੀਵਿਜ਼ਨ 'ਤੇ ਸਭ ਤੋਂ ਲੰਬੇ ਸਮੇਂ ਤੱਕ ਚੱਲਣ ਵਾਲੇ ਸ਼ੋਅ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦਾ ਹਰ ਕਿਰਦਾਰ ਚਰਚਾ ਵਿੱਚ ਰਹਿੰਦਾ ਹੈ। ਹਾਲਾਂਕਿ ਇਨ੍ਹੀਂ ਦਿਨੀਂ ਸ਼ੋਅ ਦੇ ਪੁਰਾਣੇ ਤਾਰਕ ਮਹਿਤਾ ਅਤੇ ਟੀਵੀ ਐਕਟਰ ਸ਼ੈਲੇਸ਼ ਲੋਢਾ ਜ਼ਿਆਦਾ ਸੁਰਖੀਆਂ ਬਟੋਰ ਰਹੇ ਹਨ।

ਲੋਢਾ ਦਾ ਤਾਰਕ ਮਹਿਤਾ ਦੇ ਨਿਰਮਾਤਾਵਾਂ ਨਾਲ ਵਿਵਾਦ ਚੱਲ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਗਲਤ ਮਿਆਦ ਦੇ ਕਾਰਨ ਸ਼ੋਅ ਨੂੰ ਅਲਵਿਦਾ ਕਹਿ ਦਿੱਤਾ ਸੀ। ਸ਼ੈਲੇਸ਼ ਲੋਢਾ ਕਵੀ ਵੀ ਹਨ, ਇਸ ਲਈ ਉਹ ਅਕਸਰ ਆਪਣੀਆਂ ਕਵਿਤਾਵਾਂ ਰਾਹੀਂ ਨਿਰਮਾਤਾਵਾਂ ਨੂੰ ਨਿਸ਼ਾਨਾ ਬਣਾਉਂਦੇ ਹਨ।

ਸ਼ੈਲੇਸ਼ ਲੋਢਾ ਨੇ ਅਸਿਤ ਮੋਦੀ 'ਤੇ ਕੱਸਿਆ ਤੰਜ
ਸ਼ੈਲੇਸ਼ ਲੋਢਾ ਕਦੇ ਵੀ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੇ ਨਿਰਮਾਤਾਵਾਂ ਤੇ ਤੰਜ ਕੱਸਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦਿੰਦੇ। ਉਹ ਆਪਣੀਆਂ ਕਵਿਤਾਵਾਂ ਨਾਲ ਨਿਰਮਾਤਾਵਾਂ ਤੇ ਤੰਜ ਕੱਸਦੇ ਰਹਿੰਦੇ ਹਨ। ਹਾਲ ਹੀ 'ਚ ਇਕ ਵਾਰ ਫਿਰ ਅਜਿਹਾ ਹੀ ਕੁਝ ਹੋਇਆ ਹੈ। ਦਰਅਸਲ ਸ਼ੈਲੇਸ਼ ਲੋਢਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਸ਼ੇਅਰ ਕੀਤੀ ਤਸਵੀਰ 'ਚ ਸ਼ੈਲੇਸ਼ ਕੈਮਰੇ ਵੱਲ ਦੇਖਦੇ ਹੋਏ ਪੋਜ਼ ਦੇ ਰਹੇ ਹਨ। ਇਸ ਦੌਰਾਨ ਉਹ ਬਰਾਊਨ ਵ੍ਹਾਈਟ ਰੰਗ ਦੀ ਜੈਕਟ `ਚ ਕਾਫ਼ੀ ਜਚ ਰਹੇ ਹਨ। ਉਨ੍ਹਾਂ ਦੇ ਕੈਪਸ਼ਨ ਨੇ ਇੱਕ ਵਾਰ ਫ਼ਿਰ ਤੋਂ ਆਪਣੇ ਵੱਲ ਖਿੱਚ ਲਿਆ ਹੈ। ਸ਼ੈਲੇਸ਼ ਲੋਢਾ ਨੇ ਕੈਪਸ਼ਨ ਵਿੱਚ ਇੱਕ ਕਵਿਤਾ ਲਿਖੀ ਹੈ।

ਕਵਿਤਾ `ਚ ਉਨ੍ਹਾਂ ਨੇ ਲਿਖਿਆ, ਇਹ ਵੀ ਸੁਣੋ...

"ਔਰੋਂ ਕੇ ਹਕ ਕਾ ਜੋੜਾ ਸਭ ਉਸਨੇ
ਕਿਸੀ ਕੇ ਮਨ ਸੇ ਜੁੜ ਕਰ ਨਹੀਂ ਦੇਖਾ
ਇਸ ਬਾਤ ਸੇ ਹੀ ਫ਼ਿਤਰਤ ਪਤਾ ਚਲਤੀ ਹੈ ਉਸਕੀ 
ਜਿਸਨੇ ਬੀ ਉਸੇ ਛੋੜਾ, ਮੁੜ ਕਰ ਨਹੀਂ ਦੇਖਾ।"   

View this post on Instagram
 
A post shared by Shailesh Lodha (@iamshaileshlodha)

ਸ਼ੈਲੇਸ਼ ਦੀ ਪੋਸਟ 'ਤੇ ਪ੍ਰਸ਼ੰਸਕਾਂ ਦੀ ਪ੍ਰਤੀਕਿਰਿਆ
ਸ਼ੈਲੇਸ਼ ਲੋਢਾ ਦੀ ਇਸ ਪੋਸਟ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇਕ ਯੂਜ਼ਰ ਨੇ ਕਿਹਾ, ''ਤੁਹਾਡਾ ਸਿੱਧਾ ਨਿਸ਼ਾਨਾ ਅਸਿਤ ਮੋਦੀ 'ਤੇ ਸੀ। ਆਖ਼ਰ ਕਿਉਂ ਨਹੀਂ, ਉਨ੍ਹਾਂ ਨੇ ਤੁਹਾਡੇ ਸਵੈ-ਮਾਣ ਨੂੰ ਠੇਸ ਪਹੁੰਚਾਈ ਹੈ। ਇੱਕ ਯੂਜ਼ਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ TMKOC ਕਿਉਂ ਛੱਡਿਆ। ਇਸ ਦੇ ਨਾਲ ਹੀ ਕਮੈਂਟ ਬਾਕਸ 'ਚ ਯੂਜ਼ਰਸ ਨੇ ਉਨ੍ਹਾਂ ਨੂੰ ਫਿਰ ਤੋਂ 'ਤਾਰਕ ਮਹਿਤਾ' ਦੇ ਰੂਪ 'ਚ ਦੇਖਣ ਦੀ ਇੱਛਾ ਜਤਾਈ ਅਤੇ ਦੱਸਿਆ ਕਿ ਉਹ ਉਨ੍ਹਾਂ ਨੂੰ ਬਹੁਤ ਮਿਸ ਕਰ ਰਹੇ ਹਨ।

ਦਿਸ਼ਾ ਵਕਾਨੀ ਨੇ ਸ਼ੋਅ ਛੱਡ ਦਿੱਤਾ ਹੈ
ਪੰਜ ਸਾਲ ਪਹਿਲਾਂ ਬੱਚੇ ਦੇ ਜਨਮ ਕਾਰਨ ਦਿਸ਼ਾ ਵਕਾਨੀ ਨੇ ਤਾਰਕ ਮਹਿਤਾ ਦੇ ਸ਼ੋਅ ਤੋਂ ਬ੍ਰੇਕ ਲੈ ਲਿਆ ਸੀ। ਸ਼ੋਅ 'ਤੇ ਉਸ ਦਾ ਪੰਜ ਸਾਲ ਤੱਕ ਇੰਤਜ਼ਾਰ ਕੀਤਾ ਗਿਆ, ਪਰ ਕੁਝ ਸਮਾਂ ਪਹਿਲਾਂ ਹੀ ਦਿਸ਼ਾ ਨੇ ਸਾਫ਼ ਕਰ ਦਿੱਤਾ ਕਿ ਉਹ ਸ਼ੋਅ 'ਤੇ ਵਾਪਸ ਨਹੀਂ ਆਵੇਗੀ। ਨਿਰਮਾਤਾ ਅਜੇ ਵੀ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਹੁਣ ਉਹ ਦੋ ਬੱਚਿਆਂ ਦੀ ਮਾਂ ਬਣ ਗਈ ਹੈ। ਹਾਲ ਹੀ 'ਚ ਉਹ ਦੂਜੀ ਵਾਰ ਮਾਂ ਬਣੀ ਅਤੇ ਉਦੋਂ ਹੀ ਉਨ੍ਹਾਂ ਨੇ ਸ਼ੋਅ ਛੱਡਣ ਦਾ ਐਲਾਨ ਕਰ ਦਿੱਤਾ। ਤੁਹਾਨੂੰ ਦੱਸ ਦੇਈਏ ਕਿ 'ਤਾਰਕ ਮਹਿਤਾ ਕਾ ਉਲਟ ਚਸ਼ਮਾ' 'ਚ ਸਚਿਨ ਸ਼ਰਾਫ ਨੇ ਨਵੇਂ ਤਾਰਕ ਮਹਿਤਾ ਦੇ ਰੂਪ 'ਚ ਐਂਟਰੀ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਹੁਰੇ ਨੇ ਨੂੰਹ ਦਾ ਕੀਤਾ ਕ*ਤਲ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
iPhone 16 ਸੀਰੀਜ਼ ਤੋਂ ਕਿੰਨਾ ਵੱਖਰਾ ਹੋਏਗਾ iPhone 17? ਲੀਕ 'ਚ ਵੱਡਾ ਖੁਲਾਸਾ! ਕੰਪਨੀ ਬੰਦ ਕਰੇਗੀ ਇਹ ਪੁਰਾਣੇ ਤਿੰਨ ਮਾਡਲ?
Cricket Team Hotel: ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
ਕ੍ਰਿਕਟ ਟੀਮ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਚੈਂਪੀਅਨਸ ਟਰਾਫੀ ਨੂੰ ਲੈ ਫਿਰ ਸ਼ੱਕ ਦੇ ਘੇਰੇ 'ਚ ਕ੍ਰਿਕਟ ਬੋਰਡ
Embed widget