ਪੜਚੋਲ ਕਰੋ

ਤੱਬੂ ਨੇ ਕੀਤਾ ਸ਼ੂਟਿੰਗ ਤੋਂ ਇਨਕਾਰ, ਬੰਦ ਹੋਈ 'Bhool Bhulaiyaa 2' ਦੀ ਸ਼ੂਟਿੰਗ

'Bhool Bhulaiyaa 2' ਦੀ ਸ਼ੂਟਿੰਗ 'ਚ ਇਕ ਵਾਰ ਫਿਰ ਤੋਂ ਬ੍ਰੇਕ ਲਗ ਗਈ ਹੈ। ਪਰ ਇਸ ਵਾਰ ਕੋਰੋਨਾ ਕਾਰਨ ਫ਼ਿਲਮ ਨੂੰ ਬੰਦ ਨਹੀਂ ਕੀਤਾ ਗਿਆ ਬਲਕਿ ਫ਼ਿਲਮ ਦੇ ਇਕ ਅਹਿਮ ਕਿਰਦਾਰ ਨੇ ਸ਼ੂਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਖਬਰਾਂ ਮੁਤਾਬਕ ਅਦਾਕਾਰਾ ਤੱਬੂ ਨੇ ਕੋਰੋਨਾ ਮਹਾਮਾਰੀ ਤੱਕ ਸ਼ੂਟ ਨਾ ਕਰਨ ਦਾ ਫੈਸਲਾ ਕੀਤਾ ਹੈ।

ਤੱਬੂ ਦਾ ਕਹਿਣਾ ਹੈ ਕਿ ਜਦ ਤੱਕ ਕੋਰੋਨਾਵਾਇਰਸ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ ਤੱਦ ਤੱਕ ਉਹ ਸੈੱਟ 'ਤੇ ਨਹੀਂ ਜਾਵੇਗੀ। ਤੱਬੂ ਫ਼ਿਲਮ 'Bhool Bhulaiyaa 2' 'ਚ ਅਹਿਮ ਕਿਰਦਾਰ ਨਿਭਾ ਰਹੀ ਹੈ। ਜਿਸ ਤੋਂ ਬਾਅਦ ਮੇਕਰਸ ਤੋਂ ਸ਼ੂਟਿੰਗ ਰੋਕਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।
'Bhool Bhulaiyaa 2' ਦੀ ਸ਼ੂਟਿੰਗ 2020 ਦੇ ਮਾਰਚ ਮਹੀਨੇ ਤੋਂ ਹੀ ਬੰਦ ਹੈ। ਇਸ ਵਿਚਾਲੇ ਮੇਕਰਸ ਨੂੰ ਇਹ ਉਮੀਦ ਸੀ ਕੀ ਉਹ ਆਉਣ ਵਾਲੇ ਦਿਨਾਂ ਤੱਕ ਰਹਿੰਦੀ ਸ਼ੂਟਿੰਗ ਨੂੰ ਪੂਰਾ ਕਰ ਦੇਣਗੇ। ਪਰ ਤੱਬੂ ਦੇ ਫੈਸਲੇ ਨੇ ਇਕ ਵਾਰ ਫਿਰ ਤੋਂ 'Bhool Bhulaiyaa 2' ਦੀ ਸ਼ੂਟਿੰਗ 'ਚ ਬ੍ਰੇਕ ਲਗਾ ਦਿੱਤੀ ਹੈ।
ਅਨੀਸ ਬਜ਼ਮੀ ਦੁਆਰਾ ਨਿਰਦੇਸ਼ਿਤ ਕੀਤੀ ਜਾ ਰਹੀ ਇਹ ਫ਼ਿਲਮ ਸਾਲ 2007 'ਚ ਰਿਲੀਜ਼ ਹੋਈ ਅਕਸ਼ੇ ਕੁਮਾਰ ਦੀ Bhool Bhulaiyaa ਦਾ ਸੀਕਵਲ ਹੈ। ਭੂਲ ਭੂਲੇਯਾ 2 'ਚ ਤੱਬੂ ਤੇ ਕਾਰਤਿਕ ਆਰੀਅਨ ਦੇ ਨਾਲ ਕਿਆਰਾ ਅਡਵਾਨੀ ਵੀ ਨਜ਼ਰ ਆਵੇਗੀ।

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰਾ ਮੁੰਡੇ-ਕੁੜੀਆਂ ਦੋਵਾਂ 'ਚ ਰੱਖਦੀ ਦਿਲਚਸਪੀ; ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ...
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Famous Choreographer Health : ਮੰਨੋਰੰਜਨ ਜਗਤ ਤੋਂ ਵੱਡੀ ਖਬਰ , ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫਰ ਹਸਪਤਾਲ 'ਚ ਦਾਖਲ
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget