ਪੜਚੋਲ ਕਰੋ

ਹੁਣ ਹਰ ਕਿਸੇ ਦੀ ਗੋਦ 'ਚ ਖੇਡੇਗਾ ਸੈਫ-ਕਰੀਨਾ ਦਾ ਮੁੰਡਾ ਤੈਮੂਰ

ਮੁੰਬਈ: ਸੈਫ ਅਲੀ ਖ਼ਾਨ ਤੇ ਕਰੀਨਾ ਕਪੂਰ ਖ਼ਾਨ ਦਾ ਛੋਟਾ ਨਵਾਬ ਤੈਮੂਰ ਅਲੀ ਖ਼ਾਨ ਸਭ ਨੂੰ ਪਸੰਦ ਹੈ। ਉਸ ਦੀ ਮਸੂਮੀਅਤ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਹੀ ਲੈਂਦੀ ਹੈ। ਤੈਮੂਰ ਦੀ ਕੋਈ ਵੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ‘ਚ ਸਮਾਂ ਨਹੀਂ ਲੈਂਦੀ। ਹੁਣ ਤੈਮੂਰ ਨਾਲ ਜੁੜੀ ਇੱਕ ਹੋਰ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿਸ ਨੂੰ ਦੇਖ ਕੇ ਕੋਈ ਵੀ ਹੈਰਾਨ ਹੋ ਜਾਵੇਗਾ। ਹੁਣ ਹਰ ਕਿਸੇ ਦੀ ਗੋਦ 'ਚ ਖੇਡੇਗਾ ਸੈਫ-ਕਰੀਨਾ ਦਾ ਮੁੰਡਾ ਤੈਮੂਰ ਇਸ ਬੱਚੇ ਨੇ ਆਪਣੀ ਮਸੂਮੀਅਤ ਨਾਲ ਸਭ ਨੂੰ ਆਪਣਾ ਇਸ ਕਦਰ ਫੈਨ ਬਣਾ ਲਿਆ ਹੈ ਕਿ ਹੁਣ ਬਾਜ਼ਾਰ ‘ਚ ਉਸ ਦੀ ਸ਼ਕਲ ਦੇ ਖਿਡੌਣੇ ਵਿਕਣੇ ਸ਼ੁਰੂ ਹੋ ਗਏ ਹਨ। ਕੰਪਨੀਆਂ ਨੇ ਮਾਰਕੀਟ ‘ਚ ਤੈਮੂਰ ਗੁੱਡਾ ਉਤਾਰਿਆ ਹੈ। ਇਸ ਗੱਲ ਦੀ ਜਾਣਕਾਰੀ ਇੱਕ ਚੈਨਲ ਕਰਮੀ ਅਸ਼ਵਿਨੀ ਯਾਰਦੀ ਨੇ ਦਿੱਤੀ ਹੈ ਜਿਨ੍ਹਾਂ ਨੇ ਟਵਿਟਰ ‘ਤੇ ਪੋਸਟ ਸ਼ੇਅਰ ਕਰ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ। ਉਂਝ ਤੈਮੂਰ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੈ। ਉਸ ਦੀਆਂ ਤਸਵੀਰਾਂ ਸ਼ੇਅਰ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ। ਹਾਲ ਹੀ ‘ਚ ਸੈਪ ਨੇ ਇੰਟਰਵਿਊ ‘ਚ ਕਿਹਾ ਸੀ ਕਿ ਤੈਮੂਰ ਦੀ ਇੱਕ ਫੋਟੋ ਸੋਸ਼ਲ ਮੀਡੀਆ ‘ਤੇ 1500 ਰੁਪਏ ਦੀ ਵਿਕਦੀ ਹੈ।

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Embed widget