ਪੜਚੋਲ ਕਰੋ

ਤੈਮੂਰ ਦੇ ਗੁਆਂਢੀਆਂ ਨੇ ਕੀਤੀ ਪੁਲਿਸ ‘ਚ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਪਟੌਦੀ ਖਾਨਦਾਨ ਦੇ ਛੋਟੇ ਨਵਾਬ ਦੀ ਪ੍ਰਸਿੱਧੀ ਉਸ ਦੇ ਗੁਆਂਢੀਆਂ ਲਈ ਸਿਰਦਰਦ ਬਣ ਗਈ ਹੈ। ਇਸ ਕਾਰਨ ਉਸ ਦੇ ਗੁਆਂਢੀਆਂ ਨੂੰ ਪੁਲਿਸ ਦੀ ਮਦਦ ਲੈਣੀ ਪਈ।

ਮੁੰਬਈ: ਸੋਸ਼ਲ ਮੀਡੀਆ ‘ਤੇ ਸੈਫ ਅਲੀ ਖ਼ਾਨ ਤੇ ਕਰੀਨਾ ਕਪੂਰ ਖ਼ਾਨ ਦਾ ਬੇਟਾ ਤੈਮੂਰ ਅਲੀ ਖ਼ਾਨ ਬੇਹੱਦ ਫੇਮਸ ਹੈ। ਉਹ ਹੁਣ ਤੋਂ ਹੀ ਕਿਸੇ ਸਟਾਰ ਤੋਂ ਘੱਟ ਨਹੀਂ ਪਰ ਪਟੌਦੀ ਖਾਨਦਾਨ ਦੇ ਛੋਟੇ ਨਵਾਬ ਦੀ ਪ੍ਰਸਿੱਧੀ ਉਸ ਦੇ ਗੁਆਂਢੀਆਂ ਲਈ ਸਿਰਦਰਦ ਬਣ ਗਈ ਹੈ। ਇਸ ਕਾਰਨ ਉਸ ਦੇ ਗੁਆਂਢੀਆਂ ਨੂੰ ਪੁਲਿਸ ਦੀ ਮਦਦ ਲੈਣੀ ਪਈ।

ਤੈਮੂਰ ਦੇ ਗੁਆਢੀਆਂ ਨੇ ਤੈਮੂਰ ਖਿਲਾਫ ਨਹੀਂ ਸਗੋਂ ਉਸ ਪਪਰਾਜੀ ਖਿਲਾਫ ਸ਼ਿਕਾਇਤ ਕੀਤੀ ਹੈ ਜੋ ਰੋਜ਼ ਤੈਮੂਰ ਦੀਆਂ ਤਸਵੀਰਾਂ ਲਈ ਹੱਲਾ-ਗੁੱਲਾ ਕਰਦੇ ਹਨ। ਇਨ੍ਹਾਂ ਕਰਕੇ ਸੈਫ-ਕਰੀਨਾ ਦੇ ਗੁਆਢੀਆਂ ਨੂੰ ਕਾਫੀ ਪ੍ਰੇਸਾਨੀ ਹੁੰਦੀ ਹੈ। ਆਖਰ ‘ਚ ਪ੍ਰੇਸ਼ਾਨ ਹੋ ਗੁਆਢੀਆਂ ਨੇ ਪੁਲਿਸ ‘ਚ ਸ਼ਿਕਾਇਤ ਕੀਤੀ ਹੈ। ਇਸ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਪਪਰਾਜੀ ਨੂੰ ਸੈਫੀਨਾ ਦੇ ਘਰ ਤੋਂ ਬਾਹਰ ਤੋਂ ਹਟਾ ਦਿੱਤਾ ਹੈ ਪਰ ਸੈਫ ਨੇ ਇੱਕ ਇੰਟਰਵਿਊ ‘ਚ ਕਿਹਾ ਕਿ ਉਨ੍ਹਾਂ ਦੇ ਗੁਆਂਢੀ ਨੇ ਕਿਸੇ ਖਿਲਾਫ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਬੇਸ਼ੱਕ ਘਰ ਦੇ ਬਾਹਰ ਨਾ ਸਹੀ ਪਰ ਬਾਕੀ ਥਾਂਵਾਂ ‘ਤੇ ਸਾਨੂੰ ਫੌਲੋ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget