ਪੜਚੋਲ ਕਰੋ

Vijay Antony: ਸਾਊਥ ਦੇ ਮਸ਼ਹੂਰ ਐਕਟਰ ਦੀ 16 ਸਾਲਾ ਧੀ ਨੇ ਕੀਤੀ ਸੁਸਾਈਡ, ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼, ਸਦਮੇ 'ਚ ਪਰਿਵਾਰ

Vijay Antony Daughter Suicide: ਸੰਗੀਤਕਾਰ, ਅਭਿਨੇਤਾ ਵਿਜੇ ਐਂਟਨੀ ਦੀ 16 ਸਾਲ ਦੀ ਬੇਟੀ ਨੇ ਅੱਜ ਸਵੇਰੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਤੋਂ ਅਦਾਕਾਰ ਦਾ ਪਰਿਵਾਰ ਸਦਮੇ 'ਚ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।

Vijay Antony Daughter Meera Death: ਕੰਪੋਜ਼ਰ, ਐਕਟਰ ਅਤੇ ਪ੍ਰੋਡਿਊਸਰ ਵਿਜੇ ਐਂਟਨੀ ਦੀ ਬੇਟੀ ਮੀਰਾ ਦਾ 19 ਸਤੰਬਰ ਯਾਨੀ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਜੇ ਦੀ 16 ਸਾਲ ਦੀ ਬੇਟੀ ਨੇ ਖੁਦਕੁਸ਼ੀ ਕਰ ਲਈ ਹੈ। ਖਬਰਾਂ ਮੁਤਾਬਕ ਮੀਰਾ ਨੂੰ ਉਸ ਦੇ ਚੇਨਈ ਸਥਿਤ ਘਰ 'ਤੇ ਲਟਕਦੀ ਹੋਈ ਮਿਲਣ ਤੋਂ ਬਾਅਦ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ। ਡਾਕਟਰਾਂ ਨੇ ਉਸ ਦੀ ਜਾਂਚ ਕਰਕੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਵਿਜੇ ਦੀ ਬੇਟੀ ਡਿਪ੍ਰੈਸ਼ਨ ਤੋਂ ਪੀੜਤ ਸੀ ਅਤੇ ਉਸ ਦਾ ਇਲਾਜ ਵੀ ਚੱਲ ਰਿਹਾ ਸੀ। 

ਇਹ ਵੀ ਪੜ੍ਹੋ: ਮੁੰਬਈ 'ਚ ਦੁਲਹਨ ਵਾਂਗ ਸਜਿਆ ਪਰਿਣੀਤੀ ਚੋਪੜਾ ਦਾ ਘਰ, ਦਿੱਲੀ 'ਚ ਰੌਸ਼ਨ ਹੋਇਆ ਰਾਘਵ ਚੱਢਾ ਦਾ ਬੰਗਲਾ, ਦੇਖੋ ਵੀਡੀਓ

ਡਿਪ੍ਰੈਸ਼ਨ 'ਚ ਸੀ ਵਿਜੇ ਐਂਟਨੀ ਦੀ ਬੇਟੀ
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਵਿਜੇ ਐਂਟਨੀ ਦੀ ਬੇਟੀ ਮੀਰਾ ਸਵੇਰੇ 3 ਵਜੇ ਚੇਨਈ ਸਥਿਤ ਆਪਣੇ ਘਰ 'ਚ ਮ੍ਰਿਤਕ ਪਾਈ ਗਈ। ਉਹ 16 ਸਾਲ ਦੀ ਸੀ ਅਤੇ ਚੇਨਈ ਦੇ ਇੱਕ ਮਸ਼ਹੂਰ ਸਕੂਲ ਵਿੱਚ ਪੜ੍ਹ ਰਹੀ ਸੀ। ਰਿਪੋਰਟਾਂ ਦੀ ਮੰਨੀਏ ਤਾਂ ਉਹ ਡਿਪ੍ਰੈਸ਼ਨ ਤੋਂ ਪੀੜਤ ਸੀ। ਘਰ ਦੇ ਨੌਕਰ ਨੂੰ ਮੀਰਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਵਿਜੇ ਅਤੇ ਉਸ ਦੇ ਪਰਿਵਾਰ ਨੇ ਅਜੇ ਤੱਕ ਇਸ ਦੁਖਦਾਈ ਖ਼ਬਰ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ।

View this post on Instagram
 
A post shared by Fatima Vijay Antony (@fatima_vijayantony)

ਕੌਣ ਹੈ ਵਿਜੇ ਐਂਟਨੀ?
ਦੱਸ ਦਈਏ ਕਿ ਵਿਜੇ ਐਂਟਨੀ ਇੱਕ ਪ੍ਰਸਿੱਧ ਸੰਗੀਤਕਾਰ ਹਨ ਜੋ ਮੁੱਖ ਤੌਰ 'ਤੇ ਤਮਿਲ ਸਿਨੇਮਾ ਵਿੱਚ ਕੰਮ ਕਰਦੇ ਹਨ। ਕਈ ਸਾਲਾਂ ਤੱਕ ਸੰਗੀਤਕਾਰ ਰਹਿਣ ਤੋਂ ਬਾਅਦ, ਉਹ ਇੱਕ ਨਿਰਮਾਤਾ, ਅਦਾਕਾਰ, ਗੀਤਕਾਰ, ਸੰਪਾਦਕ, ਆਡੀਓ ਇੰਜੀਨੀਅਰ ਅਤੇ ਨਿਰਦੇਸ਼ਕ ਵੀ ਬਣ ਗਿਆ। ਉਸਦਾ ਵਿਆਹ ਫਾਤਿਮਾ ਵਿਜੇ ਐਂਟਨੀ ਨਾਲ ਹੋਇਆ ਹੈ, ਜੋ ਆਪਣੇ ਪ੍ਰੋਡਕਸ਼ਨ ਹਾਊਸ ਨੂੰ ਵੀ ਦੇਖਦੀ ਹੈ। ਵਿਜੇ ਅਤੇ ਫਾਤਿਮਾ ਦੋ ਬੇਟੀਆਂ ਮੀਰਾ ਅਤੇ ਲਾਰਾ ਦੇ ਮਾਤਾ-ਪਿਤਾ ਹਨ। ਸੰਗੀਤਕਾਰ ਵਿਜੇ ਐਂਟਨੀ ਇਨ੍ਹੀਂ ਦਿਨੀਂ ਆਪਣੇ ਐਕਟਿੰਗ ਪ੍ਰੋਜੈਕਟਾਂ 'ਚ ਰੁੱਝੇ ਹੋਏ ਹਨ ਅਤੇ ਆਪਣੀ ਆਉਣ ਵਾਲੀ ਫਿਲਮ 'ਰੱਥਮ' ਦੀ ਰਿਲੀਜ਼ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਚੇਨਈ 'ਚ ਇਕ ਕੰਸਰਟ ਦਾ ਆਯੋਜਨ ਕੀਤਾ, ਜੋ ਕਾਫੀ ਹਿੱਟ ਰਿਹਾ। 

ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਨਵੀਂ ਐਲਬਮ ਦੀ ਰਿਲੀਜ਼ ਡੇਟ ਦਾ ਖਾਸ ਅੰਦਾਜ਼ 'ਚ ਕੀਤਾ ਐਲਾਨ, ਫੈਨਜ਼ ਲਈ ਸਪੈਸ਼ਲ ਵੀਡੀਓ ਕੀਤਾ ਸ਼ੇਅਰ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget