ਪੜਚੋਲ ਕਰੋ

‘83’ ‘ਚ ਐਮੀ ਵਿਰਕ ਮਗਰੋਂ ਜੀਵਾ ਦੀ ਐਂਟਰੀ

ਮੁੰਬਈ: ਬਾਲੀਵੁੱਡ ਦੇ ਸਟਾਰ ਐਕਟਰ ਰਣਵੀਰ ਸਿੰਘ ਜਲਦੀ ਹੀ ਫ਼ਿਲਮ '83' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਅਜੇ ਸ਼ੁਰੂ ਨਹੀਂ ਹੋਈ ਪਰ ਫ਼ਿਲਮ ਪਹਿਲਾਂ ਹੀ ਸੁਰਖੀਆਂ ‘ਚ ਛਾਈ ਹੋਈ ਹੈ। ਇਸ ਦਾ ਕਾਰਨ ਹੈ ਫ਼ਿਲਮ ਬਾਰੇ ਰੋਜ਼ ਨਵੇਂ ਖੁਲਾਸੇ। ਹੁਣ ਖ਼ਬਰ ਹੈ ਕਿ ਫ਼ਿਲਮ ‘ਚ ਇੱਕ ਤਮਿਲ ਐਕਟਰ ਦੀ ਐਂਟਰੀ ਹੋ ਰਹੀ ਹੈ। ਜੀ ਹਾਂ, ਫ਼ਿਲਮ ‘83’ ‘ਚ ਦੀ ਕਾਸਟਿੰਗ ਅਜੇ ਹੋ ਰਹੀ ਹੈ। ਇਸ ‘ਚ ਹੁਣ ਤਮਿਲ ਸਟਾਰ ਜੀਵਾ ਦੀ ਐਂਟਰੀ ਹੋਈ ਹੈ। ਜੀਵਾ ਫ਼ਿਲਮ ‘ਚ ਸਾਬਕਾ ਕ੍ਰਿਕਟਰ ਸ਼੍ਰੀਕਾਂਤ ਦਾ ਰੋਲ ਅਦਾ ਕਰਨਗੇ। ਜੀਵਾ ਦੀ ਇਹ ਪਹਿਲੀ ਬਾਲੀਵੁੱਡ ਫ਼ਿਲਮ ਹੋਵੇਗੀ। ਇਸ ਤੋਂ ਪਹਿਲਾਂ ਫ਼ਿਲਮ ‘ਚ ਗੇਂਦਬਾਜ਼ ਬਲਵਿੰਦਰ ਸਿੰਘ ਦੇ ਕਿਰਦਾਰ ਲਈ ਪੰਜਾਬੀ ਕਲਾਕਾਰ ਐਮੀ ਵਿਰਕ ਦੀ ਐਂਟਰੀ ਹੋ ਚੁੱਕੀ ਹੈ। ‘83’ ‘ਚ ਐਮੀ ਵਿਰਕ ਮਗਰੋਂ ਜੀਵਾ ਦੀ ਐਂਟਰੀ ਜੀਵਾ ਨੇ ਫ਼ਿਲਮ ਲਈ ਸ਼੍ਰੀਕਾਂਤ ਦਾ ਰੋਲ ਕਰਨ ਲਈ ਉਨ੍ਹਾਂ ਦੀ ਵੀਡੀਓ ਹੁਣ ਤੋਂ ਹੀ ਦੇਖਣੀ ਸ਼ੁਰੂ ਕਰ ਦਿੱਤੀਆਂ ਹਨ। ਜੀਵਾ ਇਸ ਰੋਲ ਨੂੰ ਕਰ ਰਹੇ ਹਨ। ਇਸ ‘ਤੇ ਫ਼ਿਲਮੇਕਰਸ ਨੇ ਖੁਦ ਮੋਹਰ ਲਾਈ ਹੈ ਜਿਸ ਲਈ ਜੀਵਾ ਹੁਣ ਆਪਣਾ 7 ਕਿਲੋ ਵਜ਼ਨ ਵੀ ਵਧਾਉਣਗੇ। ਫ਼ਿਲਮ ‘83’ ਦਾ ਡਾਇਰੈਕਸ਼ਨ ਕਬੀਰ ਖ਼ਾਨ ਕਰ ਰਹੇ ਹਨ ਜਿਸ ‘ਚ ਰਣਵੀਰ ਸਿੰਘ ਕਪਿਲ ਦੇਵ ਦੇ ਰੋਲ ਨੇ ਨਿਭਾਉਂਦੇ ਨਜ਼ਰ ਆਉਣਗੇ। ਫ਼ਿਲਮ 10 ਅਪ੍ਰੈਲ, 2020 ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget