ਪੜਚੋਲ ਕਰੋ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ; ਮੌਤ ਤੋਂ ਪਹਿਲਾਂ ਵੀਡੀਓ ਕਾਲ 'ਤੇ...

Famous Actress Dies: ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਟੈਲੀਵਿਜ਼ਨ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਟੈਲੀਵਿਜ਼ਨ ਅਤੇ ਫ਼ਿਲਮੀ...

Famous Actress Dies: ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਟੈਲੀਵਿਜ਼ਨ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਟੈਲੀਵਿਜ਼ਨ ਅਤੇ ਫ਼ਿਲਮੀ ਅਦਾਕਾਰਾ ਸੁਭਾਸ਼ਿਨੀ ਨੇ ਚੇਨਈ ਦੇ ਪੋਰੂਰ ਇਲਾਕੇ ਦੇ ਇੱਕ ਅਪਾਰਟਮੈਂਟ ਵਿੱਚ ਕਥਿਤ ਤੌਰ 'ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮੂਲ ਰੂਪ ਵਿੱਚ ਸ਼੍ਰੀਲੰਕਾ ਦੀ ਰਹਿਣ ਵਾਲੀ ਸੁਭਾਸ਼ਿਨੀ  ਆਪਣੇ ਪਤੀ ਨਾਲ ਬੈਂਗਲੁਰੂ ਵਿੱਚ ਰਹਿੰਦੀ ਸੀ ਪਰ ਆਪਣੇ ਕੰਮ ਕਾਰਨ ਉਹ ਪੋਰੂਰ ਸਥਿਤ ਇੱਕ ਫਲੈਟ ਵਿੱਚ ਰਹਿ ਰਹੀ ਸੀ।

ਕਿਉਂ ਚੁੱਕਿਆ ਖੌਫਨਾਕ ਕਦਮ

ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਮ੍ਰਿਤਕ ਪਾਈ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਕਿ ਇਹ ਖ਼ੁਦਕੁਸ਼ੀ ਹੈ ਜਾਂ ਕਤਲ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਅਦਾਕਾਰਾ ਨੇ ਆਪਣੇ ਪਤੀ ਨਾਲ ਵੀਡੀਓ ਕਾਲ 'ਤੇ ਗੱਲ ਕੀਤੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਰਿਵਾਰਕ ਕਲੇਸ਼ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।

ਕੌਣ ਸੀ ਸੁਭਾਸ਼ਿਨੀ?

ਸੁਭਾਸ਼ਿਨੀ ਤਾਮਿਲ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸੀ। ਉਹ ਖ਼ਾਸ ਕਰਕੇ ਪ੍ਰਸਿੱਧ ਟੀਵੀ ਸੀਰੀਅਲ 'ਕਾਇਲ' ਵਿੱਚ ਆਪਣੀ ਅਦਾਕਾਰੀ ਲਈ ਜਾਣੀ ਜਾਂਦੀ ਸੀ। ਇਸ ਤੋਂ ਇਲਾਵਾ ਉਸਨੇ ਕਈ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget