ਪੜਚੋਲ ਕਰੋ

'ਛਪਾਕ' ਨੂੰ ਭਾਰੀ ਪਈ 'ਤਾਨਾਜੀ ਦੀ ਦਹਾੜ, ਜਾਣੋ ਪਹਿਲੇ ਦਿਨ ਦੀ ਕਮਾਈ ਦਾ ਹਾਲ

ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ‘ਤੇ ਆਧਾਰਿਤ ਦੀਪਿਕਾ ਪਾਦਕੋਣ ਦੀ ਫ਼ਿਲਮ ‘ਛਪਾਕ’ ਰਿਲੀਜ਼ ਹੋ ਗਈ ਹੈ। ਹਾਲਾਂਕਿ ‘ਛਪਾਕ’ ਦੀ ਰਿਲੀਜ਼ ਤੋਂ ਪਹਿਲਾਂ ਕੁੱਝ ਥਾਂਵਾਂ ‘ਤੇ ਇਸਦਾ ਵਿਰੋਧ ਕੀਤਾ ਜਾ ਰਿਹਾ ਸੀ।

ਮੁੰਬਈਐਸਿਡ ਅਟੈਕ ਸਰਵਾਵਰ ਲਕਸ਼ਮੀ ਅਗਰਵਾਲ ‘ਤੇ ਆਧਾਰਿਤ ਦੀਪਿਕਾ ਪਾਦਕੋ ਦੀ ਫ਼ਿਲਮ ‘ਛਪਾਕ’ ਰਿਲੀਜ਼ ਹੋ ਗਈ ਹੈ। ਹਾਲਾਂਕਿ ‘ਛਪਾਕ’ ਦੀ ਰਿਲੀਜ਼ ਤੋਂ ਪਹਿਲਾਂ ਕੁੱਝ ਥਾਂਵਾਂ ‘ਤੇ ਇਸਦਾ ਵਿਰੋਧ ਕੀਤਾ ਜਾ ਰਿਹਾ ਸੀ। ਜਿਸਦਾ ਅਸਰ ਸ਼ਾਇਦ ਫ਼ਿਲਮ ਦੀ ਕਮਾਈ ‘ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਟ੍ਰੇਡ ਨਾਲਿਸਟ ਰਮੇਸ਼ ਬਾਲਾ ਦੀ ਰਿਪੋਰਟ ਮੁਤਾਬਕ ਫ਼ਿਲਮ ਨੇ ਪਹਿਲੇ ਦਿਨ 5 ਕਰੋੜ ਤੱਕ ਕਮਾਈ ਕਰ ਲਈ ਹੈ। ਜਦਕਿ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ‘ਛਪਾਕ’ ਪਹਿਲੇ ਦਿਨ 6-8 ਕਰੋੜ ਦੀ ਕਮਾਈ ਕਰ ਸਕਦੀ ਹੈ। ਉੱਧਰ ‘ਛਪਾਕ’ ਦੇ ਨਾਲ ਰਿਲੀਜ਼ ਹੋਈ ਅਜੈ ਦੇਵਗਨ, ਕਾਜੋਲ ਤੇ ਸੈਫ ਅਲੀ ਖ਼ਾਨ ਦੀ ਫ਼ਿਲਮ ‘ਤਾਨਾਜੀ-ਦ ਅਨਸੰਗ ਵਾਰੀਅਰ’ ਇਸਤੋਂ ਕਾਫੀ ਅੱਗੇ ਨਜ਼ਰ ਆ ਰਹੀ ਹੈ।‘ਤਾਨਾਜੀ’ ਨੇ ਪਹਿਲੇ ਦਿਨ 16 ਕਰੋੜ ਦੀ ਕਮਾਈ ਕੀਤੀ ਹੈ। ਗੌਰਤਲਬ ਹੈ ਕਿ ‘ਛਪਾਕ’ ਨੂੰ ਰਾਜਸਥਾਨ, ਮੱਧ-ਪ੍ਰਦੇਸ਼, ਛਤੀਸਗੜ੍ਹ ਤੇ ਪੁੱਡੂਚੇਰੀ ‘ਚ ਟੈਕਸ ਫ੍ਰੀ ਕਰ ਦਿੱਤਾ ਗਿਆ ਹੈ।ਉਂਝ ਵੀਕੈਂਡ ‘ਤੇ ਫਿਲਮ ਦੀ ਕਮਾਈ ‘ਚ ਵਾਧਾ ਹੋ ਸਕਦਾ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget