ਪੜਚੋਲ ਕਰੋ

'ਤਾਂਡਵ' ਵੈੱਬ ਸੀਰੀਜ਼ ਦੇ ਡਾਇਰੈਕਟਰ ਨੇ ਮੰਗੀ ਮੁਆਫੀ 

'ਤਾਂਡਵ' ਦੇ ਵਿਵਾਦ ਦੇ ਵਿਚਕਾਰ ਵੈੱਬ ਸੀਰੀਜ਼ ਦੇ ਨਿਰਦੇਸ਼ਕ ਅਲੀ ਅੱਬਾਸ ਜ਼ਫਰ ਨੇ ਮੁਆਫੀ ਮੰਗ ਲਈ ਹੈ। ਪਿਛਲੇ ਹਫਤੇ ਐਮਾਜ਼ਾਨ ਪ੍ਰਾਈਮ ਵੀਡੀਓ 'ਤੇ ਜਾਰੀ ਕੀਤੀ ਗਈ ਸੀਰੀਜ਼ 'ਚ ਕਥਿਤ ਤੌਰ 'ਤੇ ਇਤਰਾਜ਼ਯੋਗ ਢੰਗ ਨਾਲ ਹਿੰਦੂ ਦੇਵੀ ਦੇਵਤਿਆਂ ਨੂੰ ਦਰਸਾਉਣ ਲਈ ਅਲੋਚਨਾ ਕੀਤੀ ਗਈ ਸੀ।

ਇਸ ਸਬੰਧ 'ਚ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਐਮਾਜ਼ਾਨ ਪ੍ਰਾਈਮ ਵੀਡੀਓ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਤਾਂਡਵ ਖਿਲਾਫ ਯੂਪੀ ਅਤੇ ਮਹਾਰਾਸ਼ਟਰ ਵਿੱਚ ਸ਼ਿਕਾਇਤਾਂ ਦਾਇਰ ਕੀਤੀਆਂ ਗਈਆਂ ਹਨ।
ਲਖਨਊ ਦੇ ਹਜ਼ਰਤਗੰਜ ਥਾਣੇ ਵਿਖੇ ਸੀਰੀਜ਼ ਦੇ ਨਿਰਦੇਸ਼ਕ ਅਲੀ ਅੱਬਾਸ ਜ਼ਫਰ ਅਤੇ ਲੇਖਕ ਗੌਰਵ ਸੋਲੰਕੀ ਖ਼ਿਲਾਫ਼ ਐਤਵਾਰ ਦੇਰ ਰਾਤ ਐਫਆਈਆਰ ਦਰਜ ਕੀਤੀ ਗਈ ਸੀ। ਵਿਵਾਦ ਦੇ ਵਿਚਕਾਰ ਤਾਂਡਵ ਦੇ ਅਭਿਨੇਤਾ ਸੈਫ ਅਲੀ ਖਾਨ ਦੇ ਦਫਤਰ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Embed widget