ਪੜਚੋਲ ਕਰੋ

ਅਜੈ ਦੀ 'ਤਾਨਾਜੀ' ਨੇ 15 ਦਿਨਾਂ 'ਚ ਕਮਾਏ 200 ਕਰੋੜ ਰੁਪਏ, ਬਣਾਇਆ ਖਾਸ ਰਿਕਾਰਡ

Box Office Report of Ajay Devgn: ਬਾਲੀਵੁੱਡ ਐਕਟਰ ਅਜੈ ਦੇਵਗਨ ਫ਼ਿਲਮ ਇੰਡਸਟਰੀ 'ਚ 29 ਸਾਲ ਤੋਂ ਕੰਮ ਕਰ ਰਹੇ ਹਨ ਅਤੇ ਉਹ 100 ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ। ਹਾਲ ਹੀ 'ਚ ਉਨ੍ਹਾਂ ਦੀ 100ਵੀਂ ਫ਼ਿਲਮ 'ਤਾਨਾਜੀ: ਦ ਅਨਸੰਗ ਵਾਰੀਅਰ' ਰਿਲੀਜ਼ ਹੋਈ ਜਿਸ ਨੇ ਬਾਕਸ ਆਫਿਸ 'ਤੇ 200 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।

ਮੁੰਬਈ: ਬਾਲੀਵੁੱਡ ਸਟਾਰ ਅਜੈ ਦੇਵਗਨ ਦੀ 100ਵੀਂ ਰਿਲੀਜ਼ ਫ਼ਿਲਮ 'ਤਾਨਾਜੀ' ਬਾਕਸ-ਆਫਿਸ 'ਤੇ ਕਮਾਈ ਦੇ ਮਾਮਲੇ 'ਚ ਲਗਾਤਾਰ ਨਵੇਂ ਰਿਕਾਰਡ ਕਾਈਮ ਕਰ ਰਹੀ ਹੈ। ਫ਼ਿਲਮ ਨੇ ਪਹਿਲਾਂ 100 ਕਰੋੜ ਰੁਪਏ ਦੀ ਕਮਾਈ ਕੀਤੀ ਅਤੇ ਬਾਅਦ 'ਚ ਫ਼ਿਲਮ ਨੇ 200 ਕਰੋੜ ਰੁਪਏ ਦਾ ਅੰਕੜਾ ਵੀ ਪਾਰ ਕਰ ਲਿਆ। ਆਪਣੇ ਇੰਨੇ ਵੱਡੇ ਫ਼ਿਲਮੀ ਸਫਰ 'ਚ ਅਜੈ ਦੇਵਗਨ ਨੇ ਇੱਕ ਟ੍ਰੈਂਡ ਹਮੇਸ਼ਾ ਕਾਈਮ ਰੱਖੀਆ ਹੈ ਅਤੇ ਉਹ ਹੈ ਆਪਣੀਆਂ ਫ਼ਿਲਮ ਦਾ ਜ਼ਿਆਦਾ ਪ੍ਰਮੋਸ਼ਨ ਨਹੀਂ ਕਰਦੇ। ਅਜਿਹਾ ਨਹੀਂ ਕਿ ਉਹ ਪ੍ਰਮੋਸ਼ਨ ਬਿਲਕੁਲ ਨਹੀਂ ਕਰਦੇ। ਪਰ ਉਹ ਅੱਜ ਦੇ ਸਮੇਂ 'ਚ ਪ੍ਰਮੋਸ਼ਨ ਦੀ ਦੌੜ 'ਚ ਘੱਟ ਹੀ ਦੌੜਦੇ ਨਜ਼ਰ ਆਉਂਦੇ ਹਨ। ਜਿਸ ਦੇ ਬਾਅਦ ਵੀ ਉਨ੍ਹਾਂ ਦੀਆਂ ਫ਼ਿਲਮਾਂ ਲਗਾਤਾਰ ਟ੍ਰੈਂਡ ਕਰਦੀਆਂ ਹਨ। ਇੱਕ ਤੋਂ ਬਾਅਦ ਇੱਕ ਉਨ੍ਹਾਂ ਦੀਆਂ ਫ਼ਿਲਮਾਂ ਦੀ ਕਮਾਈ ਦੇ ਨਵੇਂ ਰਿਕਾਰਡ ਬਣਦੇ ਹਨ। ਇਸ ਰਿਪੋਰਟ 'ਚ ਅੱਗੇ ਪੜ੍ਹਦੇ ਹਾਂ ਬਾਕਸ-ਆਫਿਸ 'ਤੇ ਕਮਾਲ ਕਰ ਚੁੱਕਿਆਂ ਉਨ੍ਹਾਂ ਦੀਆਂ ਫ਼ਿਲਮਾਂ ਬਾਰੇ:- ਅਜੈ ਦੀ 'ਤਾਨਾਜੀ' ਨੇ 15 ਦਿਨਾਂ 'ਚ ਕਮਾਏ 200 ਕਰੋੜ ਰੁਪਏ, ਬਣਾਇਆ ਖਾਸ ਰਿਕਾਰਡ 200 Crore Club: ਅਜੈ ਦੇਵਗਨ ਦੀਆਂ ਜ਼ਿਆਦਾ ਫ਼ਿਲਮਾਂ ਨੂੰ ਇਸ ਕਲੱਬ 'ਚ ਸ਼ਾਮਲ ਨਹੀਂ ਕੀਤਾ ਜਾ ਸਕਿਆ। ਇਸ ਕਲੱਬ 'ਚ ਅਜੈ ਦੀ ਦੋ ਫ਼ਿਲਮਾਂ ਹੀ ਐਂਟਰੀ ਕਰ ਸਕੀਆਂ ਹਨ। ਇਸ ਅੰਕੜੇ ਨੂੰ ਛੂਹਣ ਵਾਲੀ ਅਜੈ ਦੇਵਗਨ ਦੀ ਪਹਿਲੀ ਫ਼ਿਲਮ 2017 ''ਗੋਲਮਾਲ ਅਗੇਨ' ਸੀ। ਜਿਸ ਨੇ 205.70 ਕਰੋੜ ਰੁਪਏ ਦੀ ਕੀਤੀ ਸੀ। ਇਸ ਕਲੱਬ 'ਐਂਟਰੀ ਕਰਨ ਵਾਲੀ ਅਜੈ ਦੇਵਗਨ ਦੀ ਦੂਜੀ ਫ਼ਿਲਮ ‘ਤਾਨਾਜੀ - ਦ ਅਨਸੰਗ ਵਾਰੀਅਰ’ ਹੈ। ਇਹ ਫ਼ਿਲਮ ਨੇ 15 ਦਿਨਾਂ ‘ਚ ਇਹ ਅੰਕੜਾ ਪਾਰ ਕਰ ਲਿਆ। ਫ਼ਿਲਮ ਨੇ ਹੁਣ ਤੱਕ 202 ਕਰੋੜ ਦੀ ਕਮਾਈ ਕੀਤੀ ਹੈ। 101 ਵੀਂ ਫਿਲਮ ਦੀ ਵੀ ਕੀਤੀ ਸ਼ੁਰੂਆਤ: ਅਜੇ ਦੇਵਗਵ ਨੇ ਆਪਣੀ 101 ਵੀਂਂ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ, ਅਜੈ ਦੇਵਗਨ ਨੇ ਐਸਐਸ ਰਾਜਾਮੌਲੀ ਦੇ ਮੈਗਨਮ ਓਪਸ "ਆਰਆਰਆਰ" ਦੀ ਸ਼ੂਟਿੰਗ ਸ਼ੁਰੂ ਕੀਤੀ. ਅਜੈ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਸ ਨੂੰ ਦਿੱਤੀ। ਅਜੇ ਦੇਵਗਨ ਨੇ ਇੱਕ ਟਵੀਟ ਨੂੰ ਰਿਟਵੀਟ ਕਰਦਿਆਂ ਕਿਹਾ ਕਿ ਉਹ ਰਾਜਮੌਲੀ ਨਾਲ ਕੰਮ ਕਰਕੇ ਬਹੁਤ ਖੁਸ਼ ਹਨ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget