ਪੜਚੋਲ ਕਰੋ

Kajol: ਬਾਲੀਵੁੱਡ ਅਦਾਕਾਰਾ ਕਾਜੋਲ ਦੀ ਮਾਂ ਦੀ ਸਿਹਤ 'ਚ ਸੁਧਾਰ, ਜਾਣੋ ਕਦੋਂ ਹੋਵੇਗੀ ਹਸਪਤਾਲ ਤੋਂ ਛੁੱਟੀ

Tanuja Health Update: ਤਨੁਜਾ ਨੂੰ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਖੁਸ਼ ਹੋ ਜਾਣਗੇ।

Kajol Mother Tanuja Health Update: ਕਾਜੋਲ ਦੀ ਮਾਂ ਅਤੇ ਹਿੰਦੀ ਸਿਨੇਮਾ ਦੀ ਦਿੱਗਜ ਅਦਾਕਾਰਾ ਤਨੂਜਾ ਇਨ੍ਹੀਂ ਦਿਨੀਂ ਹਸਪਤਾਲ ਵਿੱਚ ਦਾਖ਼ਲ ਹੈ। ਤਨੁਜਾ ਦੀ ਤਬੀਅਤ ਐਤਵਾਰ ਨੂੰ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹੁਣ ਉਨ੍ਹਾਂ ਦੀ ਸਿਹਤ ਨਾਲ ਜੁੜਿਆ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਖੁਸ਼ ਹੋ ਜਾਣਗੇ। 

ਇਹ ਵੀ ਪੜ੍ਹੋ: ਰਣਬੀਰ ਕਪੂਰ ਦੀ 'ਐਨੀਮਲ' ਨੂੰ ਵੱਡਾ ਝਟਕਾ! ਨੈੱਟਫਲਿਕਸ 'ਤੇ ਰਿਲੀਜ਼ ਨਹੀਂ ਹੋਵੇਗਾ ਫਿਲਮ ਦਾ ਅਨਕੱਟ ਵਰਜ਼ਨ, ਜਾਣੋ ਕੀ ਹੈ ਮਾਮਲਾ

ਕਾਜੋਲ ਦੀ ਮਾਂ ਤਨੁਜਾ ਦੀ ਸਿਹਤ 'ਚ ਹੋ ਰਿਹਾ ਸੁਧਾਰ
ਦੱਸਿਆ ਜਾ ਰਿਹਾ ਹੈ ਕਿ ਤਨੂਜਾ ਦੀ ਸਿਹਤ 'ਚ ਸੁਧਾਰ ਹੋਇਆ ਹੈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੀ ਰਿਪੋਰਟ ਮੁਤਾਬਕ ਇਕ ਕਰੀਬੀ ਸੂਤਰ ਨੇ ਕਿਹਾ ਹੈ ਕਿ ਤਨੂਜਾ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਨ੍ਹਾਂ ਨੂੰ 1-2 ਦਿਨਾਂ ਵਿਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਤਨੁਜਾ ਨੂੰ ਉਮਰ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ।

View this post on Instagram
 
A post shared by Kajol Devgan (@kajol)

ਤਨੂਜਾ ਦਾ ਫਿਲਮੀ ਕਰੀਅਰ
ਤਨੂਜਾ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਤਨੂਜਾ ਨੇ ਸਿਰਫ 16 ਸਾਲ ਦੀ ਉਮਰ 'ਚ ਐਕਟਿੰਗ ਦੀ ਦੁਨੀਆ 'ਚ ਐਂਟਰੀ ਕੀਤੀ ਸੀ। ਤਨੁਜਾ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 1960 ਵਿੱਚ ਰਿਲੀਜ਼ ਹੋਈ ਫਿਲਮ 'ਛਬੀਲੀ' ਨਾਲ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਅਭਿਨੇਤਰੀ ਆਪਣੇ ਸਮੇਂ ਦੀ ਸਭ ਤੋਂ ਖੂਬਸੂਰਤ ਅਤੇ ਬੋਲਡ ਅਦਾਕਾਰਾ ਸੀ।

ਇੱਕ ਸਮਾਂ ਸੀ ਜਦੋਂ ਉਨ੍ਹਾਂ ਦਾ ਨਾਮ ਇੰਡਸਟਰੀ ਵਿੱਚ ਮਸ਼ਹੂਰ ਸੀ। ਵੱਡੇ ਤੋਂ ਵੱਡੇ ਨਿਰਦੇਸ਼ਕ ਉਸ ਨੂੰ ਆਪਣੀਆਂ ਫਿਲਮਾਂ ਵਿੱਚ ਕਾਸਟ ਕਰਨ ਲਈ ਬੇਤਾਬ ਸਨ। ਉਸਨੇ ਜੀਨੇ ਕੀ ਰਾਹ, 'ਗੁਸਤਾਖੀ ਮਾਫ', 'ਪੈਸਾ ਯਾ ਪਿਆਰ' ਵਰਗੀਆਂ ਕਈ ਸ਼ਾਨਦਾਰ ਫਿਲਮਾਂ 'ਚ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਸੀ। ਹਿੰਦੀ ਫਿਲਮਾਂ ਤੋਂ ਇਲਾਵਾ ਤਨੂਜਾ ਨੇ ਬੰਗਾਲੀ ਫਿਲਮਾਂ 'ਚ ਵੀ ਆਪਣਾ ਨਾਂ ਕਮਾਇਆ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਡੰਕੀ' ਦਾ ਪੰਜਾਬ ਨਾਲ ਹੈ ਡੂੰਘਾ ਕਨੈਕਸ਼ਨ, ਡਾਇਰੈਕਟਰ ਨੂੰ ਪੰਜਾਬ ਦੀ ਇਸ ਖਾਸ ਚੀਜ਼ ਤੋਂ ਆਇਆ ਸੀ ਫਿਲਮ ਦਾ ਆਈਡੀਆ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget