ਪੜਚੋਲ ਕਰੋ

Rakhi Sawant: ਰਾਖੀ ਸਾਵੰਤ ਦੇ ਖਿਲਾਫ ਮੈਦਾਨ 'ਚ ਉੱਤਰੀ ਇੱਕ ਹੋਰ ਬਾਲੀਵੁੱਡ ਅਦਾਕਾਰਾ, ਲਗਾਏ ਗੰਭੀਰ ਇਲਜ਼ਾਮ, ਆਦਿਲ ਖਾਨ ਨੂੰ ਕੀਤਾ ਸਪੋਰਟ

Adil Durrani-Tanushree: ਹੁਣ ਅਦਾਕਾਰਾ ਤਨੁਸ਼੍ਰੀ ਦੱਤਾ ਵੀ ਰਾਖੀ ਸਾਵੰਤ ਦੇ ਖਿਲਾਫ ਆਦਿਲ ਦੁਰਾਨੀ ਦੇ ਸਮਰਥਨ 'ਚ ਆ ਗਈ ਹੈ। ਤਨੁਸ਼੍ਰੀ ਨੇ ਰਾਖੀ 'ਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਅਤੇ ਦੋਸ਼ ਲਗਾਏ ਹਨ।

Adil Durrani-Tanushree On Rakhi Sawant: ਰਾਖੀ ਸਾਵੰਤ ਅਤੇ ਉਨ੍ਹਾਂ ਦੇ ਵੱਖ ਹੋ ਚੁੱਕੇ ਪਤੀ ਆਦਿਲ ਖਾਨ ਦੁਰਾਨੀ ਦਾ ਆਪਸ ਵਿੱਚ ਵਿਵਾਦ ਵਧਦਾ ਜਾ ਰਿਹਾ ਹੈ। ਦੋਵੇਂ ਕਈ ਵਾਰ ਪ੍ਰੈੱਸ ਕਾਨਫਰੰਸ 'ਚ ਇਕ-ਦੂਜੇ 'ਤੇ ਕਈ ਗੰਭੀਰ ਦੋਸ਼ ਲਗਾ ਚੁੱਕੇ ਹਨ। ਰਾਖੀ ਅਤੇ ਆਦਿਲ ਦੀ ਲੜਾਈ 'ਚ ਆਦਿਲ ਦੇ ਸਮਰਥਨ 'ਚ ਇਕ ਹੋਰ ਨਾਂ ਜੁੜ ਗਿਆ ਹੈ। ਦਰਅਸਲ ਬਾਲੀਵੁੱਡ ਅਭਿਨੇਤਰੀ ਤਨੁਸ਼੍ਰੀ ਦੱਤਾ ਹੁਣ ਆਦਿਲ ਦੇ ਸਮਰਥਨ 'ਚ ਅੱਗੇ ਆਈ ਹੈ ਅਤੇ ਦੱਸਿਆ ਕਿ ਕਿਸ ਤਰ੍ਹਾਂ ਰਾਖੀ ਸਾਵੰਤ ਨੇ 'ਮੀ ਟੂ' ਅੰਦੋਲਨ ਦੌਰਾਨ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸਨੇ ਰਾਖੀ 'ਤੇ ਇੱਕ ਮਨੋਰੋਗੀ ਹੋਣ ਦਾ ਵੀ ਦੋਸ਼ ਲਗਾਇਆ ਜਿਸ ਨੇ ਉਸ 'ਤੇ ਜ਼ੁਬਾਨੀ ਹਮਲਾ ਕੀਤਾ ਸੀ ਅਤੇ ਉਸਦੀ ਮਾਨਸਿਕ ਸਿਹਤ ਨੂੰ ਨੁਕਸਾਨ ਪਹੁੰਚਾਇਆ। ਇਸ ਦੌਰਾਨ ਤਨੁਸ਼੍ਰੀ ਨੇ ਰਾਖੀ ਸਾਵੰਤ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। 

ਇਹ ਵੀ ਪੜ੍ਹੋ: ਕਰੀਨਾ ਕਪੂਰ ਮਨਾ ਰਹੀ 43ਵਾਂ ਜਨਮਦਿਨ, ਕਰੋੜਾਂ ਦੀ ਜਾਇਦਾਦ, ਲਗਜ਼ਰੀ ਕਾਰ ਕਲੈਕਸ਼ਨ, ਜਾਣੋ ਕਰੀਨਾ ਦੀ ਜਾਇਦਾਦ

ਤਨੁਸ਼੍ਰੀ ਨੇ ਰਾਖੀ ਸਾਵੰਤ ਨੂੰ ਲੈ ਕੇ ਹੈਰਾਨ ਕਰਨ ਵਾਲਾ ਕੀਤਾ ਖੁਲਾਸਾ
ETimes ਦੀ ਰਿਪੋਰਟ ਮੁਤਾਬਕ, ਤਨੁਸ਼੍ਰੀ ਨੇ ਰਾਖੀ ਦੇ ਨਾਂ 'ਤੇ ਪੁਰਾਣੇ ਕੇਸਾਂ ਦਾ ਪਤਾ ਲਗਾਇਆ। ਤਨੁਸ਼੍ਰੀ ਨੇ ਕਿਹਾ, "ਪੁਰਾਣੀ ਪੀੜਿਤਾ ਰਾਖੀ ਦਾ ਸਾਹਮਣਾ ਬਿਲਕੁਲ ਨਹੀਂ ਕਰਨਾ ਚਾਹੁੰਦੀ ਸੀ। ਉਹ ਉਸ ਬਾਰੇ ਬਹੁਤ ਬੁਰਾ ਬੋਲਦੀ ਹੈ। ਦੋ ਅਜਿਹੇ ਮਾਮਲੇ ਹਨ, ਜਿੱਥੇ ਦੋ ਲੜਕਿਆਂ ਦੀ ਖੁਦਕੁਸ਼ੀ ਨਾਲ ਮੌਤ ਹੋ ਗਈ ਸੀ ਅਤੇ ਰਾਖੀ ਦੇ ਖਿਲਾਫ ਇੱਕ ਕੇਸ ਵੀ ਦਰਜ ਕੀਤਾ ਗਿਆ ਸੀ," ਉਸ 'ਤੇ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸੀ। " ਇਸ 'ਤੇ ਆਦਿਲ ਨੇ ਕਿਹਾ, "ਇਹ ਮਾਮਲਾ 4 ਸਾਲ ਤੱਕ ਚੱਲਿਆ ਪਰ ਫਿਰ ਮਾਮਲਾ ਖਤਮ ਹੋ ਗਿਆ ਕਿਉਂਕਿ ਮਾਤਾ-ਪਿਤਾ ਰਾਖੀ ਨਾਲ ਲੜ ਨਹੀਂ ਸਕਦੇ ਸਨ।"

ਤਨੁਸ਼੍ਰੀ ਨੇ ਰਾਖੀ ਦੇ ਹਮਲਾਵਰ ਵਿਵਹਾਰ ਬਾਰੇ ਕੀਤੀ ਗੱਲ
ਤਨੁਸ਼੍ਰੀ ਨੇ ਰਾਖੀ ਦੇ ਵਿਵਹਾਰ ਦੀ ਅੱਗੇ ਆਲੋਚਨਾ ਕਰਦੇ ਹੋਏ ਕਿਹਾ, "ਉਹ ਬਹੁਤ ਹੀ ਅਗਰੈਸਿਵ ਨੇਚਰ ਦੀ ਹੈ, ਉਹ ਇੱਕ ਹਮਲਾਵਰ ਆਦਮੀ ਦੀ ਤਰ੍ਹਾਂ ਲੜਦੀ ਹੈ। ਮੈਂ ਦੇਖਿਆ ਕਿ ਆਦਿਲ ਅਤੇ ਰਾਜਸ਼੍ਰੀ ਦੇ ਮਾਮਲੇ ਵਿੱਚ, ਉਸ ਕੋਲ ਹਰ ਰੋਜ਼ ਝੂਠ ਬੋਲਣ ਲਈ ਇੱਕ ਨਵਾਂ ਵਿਅਕਤੀ ਹੈ।" ਮੈਨੂੰ ਨਹੀਂ ਪਤਾ ਉਹ ਅਜਿਹੇ ਲੋਕਾਂ ਨੂੰ ਕਿੱਥੋਂ ਲੈਕੇ ਆਉਂਦੀ ਹੈ।" ਉਹ ਇਸ ਤਰ੍ਹਾਂ ਦੇ ਲੋਕਾਂ ਨੂੰ ਮਿਲਦੀ ਹੈ, ਇੰਨੇ ਧਰਮ ਬਦਲਣ ਦੇ ਬਾਵਜੂਦ ਉਹ ਆਪਣੇ ਆਪ ਨੂੰ ਨਹੀਂ ਬਦਲ ਸਕੀ। ਮੈਂ ਕਈ ਵਾਰ ਸੁਣਿਆ ਹੈ ਕਿ ਜਦੋਂ ਉਸ ਨੂੰ ਪਤਾ ਲੱਗਦਾ ਹੈ ਕਿ ਉਹ ਫੜੀ ਜਾਵੇਗੀ, ਤਾਂ ਉਹ ਪਲਟ ਜਾਂਦੀ ਹੈ। ਅਚਾਨਕ ਉਹ ਗਰੀਬ ਹੋ ਜਾਵੇਗੀ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਗੱਲ ਕਰੇਗੀ।"

ਆਦਿਲ ਨੇ ਆਪਣੇ ਮਾਤਾ-ਪਿਤਾ ਦੀ ਸਿਹਤ ਸੰਬੰਧੀ ਸਮੱਸਿਆਵਾਂ ਲਈ ਰਾਖੀ ਨੂੰ ਠਹਿਰਾਇਆ ਜ਼ਿੰਮੇਵਾਰ
ਆਦਿਲ ਨੇ ਰਾਖੀ ਨੂੰ ਆਪਣੇ ਮਾਤਾ-ਪਿਤਾ ਦੀਆਂ ਸਿਹਤ ਸਮੱਸਿਆਵਾਂ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ, "ਰਾਖੀ ਕਾਰਨ ਮੇਰੇ ਮਾਤਾ-ਪਿਤਾ ਨੂੰ ਬੀ.ਪੀ. ਅਤੇ ਸ਼ੂਗਰ ਦੀ ਸਮੱਸਿਆ ਸੀ। ਉਸ ਨੇ ਮੈਨੂੰ ਬਿਨਾਂ ਕਿਸੇ ਅਸਲ ਕਾਰਨ ਜੇਲ 'ਚ ਡੱਕ ਦਿੱਤਾ, ਜਦੋਂ ਮੇਰੇ ਮਾਪਿਆਂ ਨੂੰ ਪਤਾ ਲੱਗਿਆ ਕਿ ਮੈਨੂੰ ਜੇਲ੍ਹ ਹੋਈ ਹੈ, ਤਾਂ ਉਨ੍ਹਾਂ ਨੂੰ ਹਾਲਤ ਖਰਾਬ ਹੋ ਗਈ। ਮੈਂ ਉਨ੍ਹਾਂ ਦਾ ਇਕਲੌਤਾ ਪੁੱਤਰ ਹਾਂ, ਉਹ ਮੇਰੇ ਮੰਮੀ-ਡੈਡੀ ਦੀ ਸਰੀਰਕ ਅਤੇ ਮਾਨਸਿਕ ਸਿਹਤ ਨਾਲ ਖਿਲਵਾੜ ਕਰਦੀ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ "ਮੇਰੇ ਮਾਤਾ-ਪਿਤਾ ਮੇਰੇ 'ਤੇ ਲਗਾਏ ਗਏ ਦੋਸ਼ਾਂ ਤੋਂ ਪਰੇਸ਼ਾਨ ਅਤੇ ਪ੍ਰਭਾਵਿਤ ਹਨ।"

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਅਨਿਲ ਕਪੂਰ ਦੀ ਤਸਵੀਰ ਤੇ ਆਵਾਜ਼ ਦੇ ਇਸਤੇਮਾਲ 'ਤੇ ਲੱਗੀ ਰੋਕ, ਦਿੱਲੀ ਹਾਈ ਕੋਰਟ ਦੇ ਹੁਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget