ਪੜਚੋਲ ਕਰੋ

ਤਾਪਸੀ ਪੰਨੂ ਦਾ ਇਸ ਖਿਡਾਰੀ ਨਾਲ ਕੀ ਰਿਸ਼ਤਾ? ਪਤਾ ਲੱਗਣ 'ਤੇ ਪਰਿਵਾਰ ਦਾ ਕੀ ਰਿਐਕਸ਼ਨ?

ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਬੈਡਮਿੰਟਨ ਖਿਡਾਰੀ ਮੈਥਿਸ ਬੋ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਤਾਪਸੀ ਲੰਬੇ ਸਮੇਂ ਤੋਂ ਮੈਥਿਸ ਨੂੰ ਡੇਟ ਕਰ ਰਹੀ ਹੈ ਪਰ ਉਸ ਨੇ ਇਸ ਬਾਰੇ ਚੁੱਪੀ ਸਾਧੀ ਹੋਈ ਹੈ। ਹਾਲ ਹੀ ‘ਚ ਪਿੰਕਵਿਲਾ ਨੇ ਦਾਅਵਾ ਕੀਤਾ ਹੈ ਕਿ ਤਾਪਸੀ ਨੇ ਉਨ੍ਹਾਂ ਦੇ ਰਿਸ਼ਤੇ ਦੀ ਪੁਸ਼ਟੀ ਕੀਤੀ ਹੈ।

ਪਿੰਕਵਿਲਾ ਨਾਲ ਕੁਝ ਸਮਾਂ ਪਹਿਲਾਂ ਗੱਲ ਕਰਦਿਆਂ, ਇਹ ਸਵੀਕਾਰ ਕੀਤਾ ਗਿਆ ਸੀ ਕਿ ਉਸ ਦੀ ਜ਼ਿੰਦਗੀ ‘ਚ ਇਕ ਵਿਸ਼ੇਸ਼ ਵਿਅਕਤੀ ਹੈ। ਤਾਪਸੀ ਨੇ ਕਿਹਾ,
" ਮੈਂ ਕਿਸੇ ਤੋਂ ਕੁਝ ਵੀ ਲੁਕਾਉਣਾ ਨਹੀਂ ਚਾਹੁੰਦੀ। ਮੈਂ ਆਪਣੀ ਜ਼ਿੰਦਗੀ ਤੋਂ ਬਹੁਤ ਖੁਸ਼ ਹਾਂ ਪਰ ਉਸੇ ਸਮੇਂ ਮੈਂ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦੀ ਕਿਉਂਕਿ ਫਿਰ ਸੁਰਖੀਆਂ ਬਣ ਜਾਂਦੀਆਂ ਹਨ। ਮੈਂ ਇਨ੍ਹਾਂ ਸਾਲਾਂ ਦੌਰਾਨ ਜੋ ਕਮਾਇਆ ਹੈ, ਉਸ ਲਈ ਮੈਂ ਸਖਤ ਮਿਹਨਤ ਕੀਤੀ ਹੈ। "
-
ਤਾਪਸੀ ਪੰਨੂ ਦਾ ਇਸ ਖਿਡਾਰੀ ਨਾਲ ਕੀ ਰਿਸ਼ਤਾ? ਪਤਾ ਲੱਗਣ 'ਤੇ ਪਰਿਵਾਰ ਦਾ ਕੀ ਰਿਐਕਸ਼ਨ?
ਤਾਪਸੀ ਨੇ ਅੱਗੇ ਕਿਹਾ,
" ਮੇਰੀ ਜਿੰਦਗੀ 'ਚ ਕੋਈ ਬਹੁਤ ਖ਼ਾਸ ਹੈ ਤੇ ਮੇਰਾ ਪਰਿਵਾਰ ਇਸ ਬਾਰੇ ਜਾਣਦਾ ਹੈ। ਮੇਰੇ ਪਰਿਵਾਰ ਲਈ ਇਸ ਬਾਰੇ ਜਾਣਨਾ ਬਹੁਤ ਮਹੱਤਵਪੂਰਨ ਹੈ। ਉਹ ਉਸ ਵਿਅਕਤੀ ਨੂੰ ਪਸੰਦ ਕਰਦੇ ਹਨ ਜਿਸ ਦੇ ਨਾਲ ਮੈਂ ਹਾਂ। ਮੈਨੂੰ ਯਾਦ ਹੈ ਕਿ ਮੈਂ ਅਕਸਰ ਕਹਿੰਦੀ ਸੀ ਕਿ ਜੇ ਮੇਰੇ ਮਾਤਾ-ਪਿਤਾ ਸਹਿਮਤ ਨਹੀਂ ਹੁੰਦੇ, ਤਾਂ ਅੱਗੇ ਕੁਝ ਨਹੀਂ ਹੋ ਸਕਦਾ। "
-
ਇਸ ਦੌਰਾਨ, ਉਸ ਦੀ ਮਾਂ ਨਿਰਮਲਜੀਤ ਪੰਨੂ ਵੀ ਉਸ ਦੇ ਨਾਲ ਸੀ। ਉਨ੍ਹਾਂ ਕਿਹਾ,
" ਮੈਂ ਤਾਪਸੀ ‘ਤੇ ਪੂਰਾ ਵਿਸ਼ਵਾਸ ਕਰਦੀ ਹਾਂ, ਜਿਸ ਨੂੰ ਵੀ ਉਹ ਆਪਣਾ ਜੀਵਨ ਸਾਥੀ ਚੁਣਦੀ ਹੈ, ਅਸੀਂ ਇਸ ‘ਚ ਉਸ ਦਾ ਸਮਰਥਨ ਕਰਾਂਗੇ। "
-

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget