ਪੜਚੋਲ ਕਰੋ

ਤਰਸੇਮ ਜੱਸੜ ਦਾ ਗੀਤ 'ਰਜ਼ਾ' ਹੋਇਆ ਰਿਲੀਜ਼, ਦਿਲ ਨੂੰ ਛੂਹ ਲੈਣਗੇ ਗੀਤ ਦੇ ਬੋਲ

20 ਜੁਲਾਈ ਨੂੰ ਤਰਸੇਮ ਜੱਸੜ ਦਾ ਗੀਤ ਰਜ਼ਾ ਰਿਲੀਜ਼ ਹੋ ਗਿਆ ਹੈ। ਕੁੱਝ ਘੰਟੇ ਪਹਿਲਾਂ ਰਿਲੀਜ਼ ਹੋਏ ਇਸ ਨੂੰ ਢਾਈ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਜੱਸੜ ਦਾ ਗਾਇਆ ਗੀਤ ਇਸ ਸਮੇਂ ਯੂਟਿਊਬ `ਤੇ 11ਵੇਂ ਨੰਬਰ `ਤੇ ਟਰੈਂਡ ਕਰ ਰਿਹਾ ਹੈ।

Raza Tarsem Jassar: ਪੰਜਾਬੀ ਸਿੰਗਰ ਤਰਸੇਮ ਜੱਸੜ ਜਿਸ ਨੂੰ ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣਿਆ ਜਾਂਦਾ ਹੈ, ਇੱਕ ਵਾਰ ਫ਼ਿਰ ਤੋਂ ਨਵਾਂ ਗੀਤ ਲੈਕੇ ਹਾਜ਼ਰ ਹੈ। 20 ਜੁਲਾਈ ਨੂੰ ਤਰਸੇਮ ਜੱਸੜ ਦਾ ਗੀਤ ਰਜ਼ਾ ਰਿਲੀਜ਼ ਹੋ ਗਿਆ ਹੈ। ਕੁੱਝ ਘੰਟੇ ਪਹਿਲਾਂ ਰਿਲੀਜ਼ ਹੋਏ ਇਸ ਨੂੰ ਢਾਈ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਇਹ ਵੀ ਦਸ ਦਈਏ ਕਿ ਤਰਸੇਮ ਜੱਸੜ ਦਾ ਗਾਇਆ ਗੀਤ ਇਸ ਸਮੇਂ ਯੂਟਿਊਬ `ਤੇ 11ਵੇਂ ਨੰਬਰ `ਤੇ ਟਰੈਂਡ ਕਰ ਰਿਹਾ ਹੈ।

ਲੋਕਾਂ ਨੂੰ ਇਹ ਗਾਣਾ ਖੂਬ ਪਸੰਦ ਆ ਰਿਹਾ ਹੈ। ਪਸੰਦ ਆਵੇਗਾ ਕਿਉਂ ਨਹੀਂ ਆਖਰ ਗਾਇਕ ਨੇ ਇਸ ਗੀਤ `ਚ ਸਭ ਨੂੰ ਰੱਬ ਦੀ ਰਜ਼ਾ `ਚ ਰਹਿਣਾ ਸਿਖਾਇਆ ਹੈ। ਇੱਕ ਪਾਸੇ ਜਿੱਥੇ ਦੇਸ਼ ਵਿੱਚ ਧਰਮਾਂ ਦੇ ਨਾਂ ਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਅਜਿਹੇ ਦੌਰ ਵਿੱਚ ਇਸ ਤਰ੍ਹਾਂ ਦੀ ਸੋਚ ਦੀ ਜ਼ਰੂਰਤ ਹੈ। 

View this post on Instagram
 
A post shared by Tarsem Jassar (@tarsemjassar)

ਦਸ ਦਈਏ ਕਿ ਇਸ ਗੀਤ ਨੂੰ ਆਪਣੀ ਅਵਾਜ਼ ਤੇ ਸੁਰਾਂ ਨਾਲ ਤਰਸੇਮ ਜੱਸੜ ਨੇ ਸਜਾਇਆ ਹੈ। ਇਸ ਦੇ ਨਾਲ ਗੀਤ ਦੇ ਬੋਲ ਵੀ ਖੁਦ ਜੱਸੜ ਨੇ ਹੀ ਲਿਖੇ ਹਨ।

ਇਸ ਗੀਤ ਨੂੰ ਯੂਟਿਊਬ ਤੇ ਹੁਣ ਤੱਕ ਭਾਵੇਂ ਢਾਈ ਲੱਖ ਵਿਊਜ਼ ਮਿਲੇ ਹੋਣ, ਪਰ ਇਹ ਇਸ ਗੀਤ ਦੇ ਬੋਲ ਸਾਨੂੰ ਮਿਲ ਕੇ ਰਹਿਣਾ ਸਿਖਾਉਂਦੇ ਹਨ। ਇਸ ਗੀਤ ਦੇ ਹੇਠਾਂ ਕਮੈਂਟ ਬਾਕਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਲੋਕਾਂ ਨੂੂੰ ਇਹ ਗਾਣਾ ਕਿੰਨਾ ਪਸੰਦ ਕਰ ਰਹੇ ਹਨ। 

ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਤਰਸੇਮ ਜੱਸੜ ਇੰਨੀਂ ਦਿਨੀਂ ਇੰਗਲੈਂਡ `ਚ ਆਪਣੀ ਫ਼ਿਲਮ ਮਾਂ ਦਾ ਲਾਡਲਾ ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਦਸ ਦਈਏ ਕਿ ਇਸ ਫ਼ਿਲਮ ਵਿੱਚ ਜੱਸੜ ਨਾਲ ਨੀਰੂ ਬਾਜਵਾ ਵੀ ਲੀਡ ਰੋਲ `ਚ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ 16 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ।   

ਟਾਪ ਹੈਡਲਾਈਨ

Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
 'ਇਹ ਭੁੱਖੇ-ਨੰਗੇ ਲੋਕ... ਪਹਿਲਾਂ ਕਾਮਯਾਬੀ ਹਾਸਲ ਕਰੋ’, ਕੰਗਨਾ ਰਣੌਤ ਨੇ ਇੱਕ-ਇੱਕ ਦਾ ਨਾਮ ਲੈ ਕੇ ਦਿੱਤਾ ਕਰਾਰਾ ਜਵਾਬ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Mirzapur fame : 'ਇੱਕ ਰਾਤ ਦਾ ਕਿੰਨਾ ਲਵੇਂਗੀ? ਤੇਰਾ ਰੇਟ ਕੀ ਹੈ?' ਮਿਰਜ਼ਾਪੁਰ ਫੇਮ ਅਦਾਕਾਰਾ ਨੂੰ ਆਉਂਦੇ ਨੇ ਅਜਿਹੇ ਗੰਦੇ ਮੈਸੇਜ
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Punjab News : ਪੰਜਾਬ 'ਚ ਤੰਬਾਕੂ ਅਤੇ ਸ਼ਰਾਬ ਨੂੰ ਲੈ ਕੇ ਹੈਰਾਨ ਕਰਨ ਵਾਲੇ ਅੰਕੜੇ , ਇਸ ਜ਼ਿਲ੍ਹੇ 'ਚ ਔਰਤਾਂ ਦੀ ਵਧੀ ਗਿਣਤੀ 
Embed widget