ਪੜਚੋਲ ਕਰੋ

‘ਛੜਾ’ ਦੀ ਪ੍ਰਮੋਸ਼ਨ ਲਈ ਨੀਰੂ ਬਾਜਵਾ ਦਾ ਗਿੱਧਾ, ਦਿਲਜੀਤ ਬੋਲੇ, ‘ਕੀ ਕੁਝ ਕਰਨਾ ਪੈਂਦਾ’

ਪੰਜਾਬੀ ਇੰਡਸਟਰੀ ਦੀ ਫੇਮਸ ਜੋੜੀ ਸਿੰਗਰ-ਐਕਟਰ ਦਿਲਜੀਤ ਦੋਸਾਂਝ ਤੇ ਐਕਟਰਸ ਨੀਰੂ ਬਾਜਵਾ ਜਲਦੀ ਹੀ ਫ਼ਿਲਮ ‘ਛੜਾ’ ‘ਚ ਨਜ਼ਰ ਆਉਣ ਵਾਲੇ ਹਨ। ਇਸੇ ਲਈ ਦੋਵੇਂ ਸਟਾਰਸ ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਲੱਗੇ ਹੋਏ ਹਨ।

ਚੰਡੀਗੜ੍ਹ: ਪੰਜਾਬੀ ਇੰਡਸਟਰੀ ਦੀ ਫੇਮਸ ਜੋੜੀ ਸਿੰਗਰ-ਐਕਟਰ ਦਿਲਜੀਤ ਦੋਸਾਂਝ ਤੇ ਐਕਟਰਸ ਨੀਰੂ ਬਾਜਵਾ ਜਲਦੀ ਹੀ ਫ਼ਿਲਮ ‘ਛੜਾ’ ‘ਚ ਨਜ਼ਰ ਆਉਣ ਵਾਲੇ ਹਨ। ਇਸੇ ਲਈ ਦੋਵੇਂ ਸਟਾਰਸ ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਲੱਗੇ ਹੋਏ ਹਨ। ਆਪਣੀ ਫ਼ਿਲਮ ਦੇ ਪ੍ਰਮੋਸ਼ਨ ਨਾਲ ਜੁੜੀ ਵੀਡੀਓ ਦਿਲਜੀਤ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ‘ਚ ਨੀਰੂ ਬਾਜਵਾ ਗਿੱਧਾ ਪਾਉਂਦੀ ਨਜ਼ਰ ਆ ਰਹੀ ਹੈ। ਨੀਰੂ ਦੇ ਗਿੱਧਾ ਪਾਉੁਂਦੀ ਦੀ ਵੀਡੀਓ ਨੂੰ ਦਿਲਜੀਤ ਨੇ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਓਏ ਹੋਏ ਹੋਏ,,, ਕੀ ਕੀ ਕਰਨਾ ਪੈਂਦਾ ਹੈ, ਫ਼ਿਲਮ ਨੂੰ ਪ੍ਰਮੋਟ ਕਰਨ ਲਈ। ਕਵੀਨ ਨੀਰੂ ਬਾਜਵਾ।” ਵੀਡੀਓ ‘ਚ ਨੀਰੂ ਵੈਸਟਰਨ ਡ੍ਰੈੱਸ ਰੈਡ ਟੌਪ ਤੇ ਵ੍ਹਾਈਟ ਸਕਰਟ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਦੇ ਖੁੱਲ੍ਹੇ ਸਟ੍ਰੇਟ ਵਾਲ ਲੁੱਕ ਫੈਨਸ ਦਾ ਦਿਲ ਜਿੱਤ ਰਿਹਾ ਹੈ।
View this post on Instagram
 
Shadey Da Ena chaa..OYE HOYE HOYE.. KI KI KARNA Penda FILM PROMOTE KARN LAI🤣 Queen 👸 @neerubajwa SHADAA 21 JUNE 2019 🌎

A post shared by Diljit Dosanjh (@diljitdosanjh) on

ਦਿਲਜੀਤ ਤੇ ਨੀਰੂ ਦੀ ਜੋੜੀ ਨੂੰ ਫੈਨਸ ਨੇ ਹਮੇਸ਼ਾ ਪਸੰਦ ਕੀਤਾ ਹੈ। ਦੋਵਾਂ ਦੀ ਜੋੜੀ ਲੰਬੇ ਸਮੇਂ ਬਾਅਦ ਸਕਰੀਨ ‘ਤੇ ਨਜ਼ਰ ਆ ਰਹੀ ਹੈ। ਫ਼ਿਲਮ ‘ਛੜਾ’ 21 ਜੂਨ ਨੂੰ ਰਿਲੀਜ਼ ਹੋ ਰਹੀ ਹੈ ਜਿਸ ਦਾ ਟ੍ਰੇਲਰ ਤੇ ਗਾਣੇ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget