ਪੜਚੋਲ ਕਰੋ

ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿਦੀਕੀ ਦੇ ਪਹਿਲੇ ਪੰਜਾਬੀ ਗੀਤ ਦਾ ਟੀਜ਼ਰ

ਨਵਾਜ਼ੂਦੀਨ ਸਿਦੀਕੀ ਨੂੰ ਪੰਜਾਬੀ ਇੰਡਸਟਰੀ 'ਚ ਵੇਖਣ ਲਈ ਫੈਨਸ ਬੇਹੱਦ Excited ਹਨ। ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ 'ਬਾਰਿਸ਼ ਕੀ ਜਾਏ' 'ਚ ਨਵਾਜ਼ ਫ਼ੀਚਰ ਕਰਦੇ ਨਜ਼ਰ ਆਉਣਗੇ ਜਿਸ ਦਾ ਆਫੀਸ਼ੀਅਲ ਟੀਜ਼ਰ ਅੱਜ ਸਾਹਮਣੇ ਆ ਚੁੱਕਾ ਹੈ।

ਮੁੰਬਈ: ਨਵਾਜ਼ੂਦੀਨ ਸਿਦੀਕੀ ਨੂੰ ਪੰਜਾਬੀ ਇੰਡਸਟਰੀ 'ਚ ਵੇਖਣ ਲਈ ਫੈਨਸ ਬੇਹੱਦ Excited ਹਨ। ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ 'ਬਾਰਿਸ਼ ਕੀ ਜਾਏ' 'ਚ ਨਵਾਜ਼ ਫ਼ੀਚਰ ਕਰਦੇ ਨਜ਼ਰ ਆਉਣਗੇ ਜਿਸ ਦਾ ਆਫੀਸ਼ੀਅਲ ਟੀਜ਼ਰ ਅੱਜ ਸਾਹਮਣੇ ਆ ਚੁੱਕਾ ਹੈ। ਗਾਣੇ 'ਚ ਨਵਾਜ਼ੂਦੀਨ ਸਿਦੀਕੀ ਦਾ ਸਟਾਈਲ ਕਾਫੀ ਅਲੱਗ ਨਜ਼ਰ ਆ ਰਿਹਾ ਹੈ।

ਪੰਜਾਬੀ ਗੀਤਾਂ ਦਾ ਲੈਵਲ ਕਿੱਥੋਂ ਤਕ ਅੱਪ ਹੋ ਗਿਆ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ ਹੁਣ ਪੰਜਾਬੀ ਗੀਤ ਵਿੱਚ ਬੌਲੀਵੁੱਡ ਦੇ ਕਲਾਕਾਰ ਫ਼ੀਚਰ ਹੋ ਰਹੇ ਹਨ। ਅਕਸ਼ੇ ਕੁਮਾਰ ਤੇ ਸੋਨੂੰ ਸੂਦ ਤੋਂ ਬਾਅਦ ਹੁਣ ਨਵਾਜ਼ੂਦੀਨ ਸਿਦੀਕੀ ਵੀ ਪੰਜਾਬੀ ਗੀਤ ਦਾ ਚਿਹਰਾ ਬਣ ਗਏ ਹਨ ਜਿਸ ਨੂੰ ਬੀ ਪ੍ਰਾਕ ਨੇ ਗਾਇਆ ਹੈ।

ਮਜ਼ੇ ਦੀ ਗੱਲ ਇਹ ਹੈ ਕਿ ਪੰਜਾਬੀ ਇੰਡਸਟਰੀ 'ਚ ਅਜਿਹਾ ਕਾਰਨਾਮਾ ਕਰਨ ਵਾਲੀ ਟੀਮ ਜਾਨੀ ਤੇ ਬੀ ਪ੍ਰਾਕ ਦੀ ਹੈ। ਇਸ ਤੋਂ ਪਹਿਲਾਂ ਗੀਤ 'ਫਿਲਹਾਲ' 'ਚ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ ਨੂੰ ਫ਼ੀਚਰ ਕੀਤਾ ਗਿਆ ਸੀ ਜਿਸ ਦੇ ਅਗਲੇ ਵਰਜ਼ਨ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਹੈ। ਸਿਰਫ ਇੰਨਾ ਹੀ ਨਹੀਂ ਗੀਤ 'ਪਛਤਾਓਗੇ' 'ਚ ਵਿੱਕੀ ਕੌਸ਼ਲ ਤੇ ਨੋਰਾ ਫਤੇਹੀ ਦੀ ਪ੍ਰਫੌਰਮੰਸ ਨੂੰ ਕੌਣ ਭੁੱਲ ਸਕਦਾ ਹੈ। ਇਸ ਗੀਤ ਦੀ ਪੇਸ਼ਕਾਰੀ ਵੀ ਜਾਨੀ ਤੇ ਬੀ ਪ੍ਰਾਕ ਨੇ ਹੀ ਕੀਤੀ ਸੀ।

ਹੁਣ ਇਸ ਟੀਮ ਨੇ ਨਵਾਜ਼ੂਦੀਨ ਸਿਦੀਕੀ ਨੂੰ ਵੀ ਆਪਣੇ ਗਾਣੇ ਦਾ ਫੈਨ ਬਣਾ ਦਿੱਤਾ ਹੈ। ਇਹੀ ਕਾਰਨ ਹੈ ਕਿ ਨਵਾਜ਼ ਨੇ ਗੀਤ 'ਚ ਫ਼ੀਚਰ ਕਰਨ ਲਈ ਹਾਂ ਕੀਤੀ ਹੈ। ਟੀਜ਼ਰ ਵੇਖ ਲੱਗ ਰਿਹਾ ਕਿ ਗਾਣੇ ਦੀ ਵੀਡੀਓ ਇਸ ਵਾਰ ਅਲੱਗ ਹੋਣ ਵਾਲਾ ਹੈ। ਨਿਰਦੇਸ਼ਕ ਅਰਵਿੰਦਰ ਖਹਿਰਾ ਇਸ ਵਾਰ ਨਵਾਂ Concept ਲੈ ਕੇ ਆਏ ਹਨ।

ਉੱਥੇ ਹੀ ਦੂਜੇ ਪਾਸੇ ਸੁਨੰਦਾ ਸ਼ਰਮਾ ਦੇ ਕਿਰਦਾਰ ਦੀ ਵੀ ਤਾਰੀਫ ਕਰਨੀ ਬਣਦੀ ਹੈ। ਟੀਜ਼ਰ 'ਚ ਸੁਨੰਦਾ ਵੀ ਅਲੱਗ ਨਜ਼ਰ ਆ ਰਹੀ ਹੈ। ਹਾਲ ਹੀ 'ਚ ਸੋਨੂੰ ਸੂਦ ਨਾਲ 'ਪਾਗਲ ਨਹੀਂ ਹੋਣਾ' ਗੀਤ 'ਚ ਸੁਨੰਦਾ ਨੇ ਆਪਣੀ ਆਵਾਜ਼ ਤੇ ਐਕਟਿੰਗ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਸੀ। ਸੋ ਹੁਣ ਉਮੀਦ ਹੈ ਕਿ 'ਬਾਰਿਸ਼ ਕੀ ਜਾਏ' ਨੂੰ ਵੀ ਦਰਸ਼ਕਾਂ ਉਨ੍ਹਾਂ ਹੀ ਪਿਆਰ ਦੇਣਗੇ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget