ਪੜਚੋਲ ਕਰੋ

'ਮੈਂ ਕੰਗਨਾ ਰਣੌਤ ਨੂੰ 24 ਘੰਟਿਆਂ 'ਚ Y ਸ਼੍ਰੇਣੀ ਦੀ ਸੁਰੱਖਿਆ ਦਿਵਾਈ ਤੇ ਅੱਜ ਮੇਰੇ ਨਾਲ ਹੀ...', ਜਾਣੋ ਕਿਸ ਨੇ ਕੰਗਨਾ 'ਤੇ ਲਾਏ ਗੰਭੀਰ ਇਲਜ਼ਾਮ

Kangana Ranaut Tejas in Trouble: ਕੰਗਨਾ ਰਣੌਤ ਦੀ ਫਿਲਮ 'ਤੇਜਸ' ਰਿਲੀਜ਼ ਹੋਣ ਤੋਂ ਪਹਿਲਾਂ ਹੀ ਮੁਸੀਬਤ ਵਿੱਚ ਹੈ। ਕੰਗਨਾ ਰਣੌਤ ਦੇ ਸਿਆਸੀ ਸਲਾਹਕਾਰ ਮਯੰਕ ਮਧੁਰ ਨੇ ਉਨ੍ਹਾਂ 'ਤੇ ਗੰਭੀਰ ਦੋਸ਼ ਲਗਾਏ ਹਨ।

Kangana Ranaut Tejas in Trouble: ਕੰਗਨਾ ਰਣੌਤ ਪਿਛਲੇ ਕੁਝ ਸਮੇਂ ਤੋਂ ਚਰਚਾ ਵਿੱਚ ਹੈ। ਹਾਲ ਹੀ 'ਚ ਉਨ੍ਹਾਂ ਦੇ ਪ੍ਰੋਡਕਸ਼ਨ 'ਚ ਬਣੀ ਫਿਲਮ 'ਟਿਕੂ ਵੈੱਡਸ ਸ਼ੇਰੂ' ਰਿਲੀਜ਼ ਹੋਈ ਹੈ। ਜਿਸ 'ਚ ਨਵਾਜ਼ੂਦੀਨ ਅਤੇ ਅਵਨੀਤ ਕੌਰ ਦੇ ਕਿਸਿੰਗ ਸੀਨ 'ਤੇ ਲੋਕਾਂ ਨੇ ਇਤਰਾਜ਼ ਜਤਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਤੇਜਸ' ਰਿਲੀਜ਼ ਹੋਣ ਤੋਂ ਪਹਿਲਾਂ ਹੀ ਲਾਈਮਲਾਈਟ 'ਚ ਆ ਗਈ ਹੈ। ਇਹ ਫਿਲਮ ਦੁਸਹਿਰੇ ਦੇ ਖਾਸ ਮੌਕੇ 'ਤੇ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮੇਕਰਸ 'ਤੇ ਧੋਖਾਧੜੀ ਕਰਨ ਦੇ ਵੀ ਦੋਸ਼ ਲੱਗੇ ਹਨ। 

ਇਹ ਵੀ ਪੜ੍ਹੋ: ਅਕਸ਼ੇ ਕੁਮਾਰ 'ਤੇ ਫਲੌਪ ਹੀਰੋ ਦਾ ਠੱਪਾ ਲੱਗਣ ਤੋਂ ਬਾਅਦ ਐਕਟਰ ਨੇ ਘਟਾਈ ਫੀਸ? 'ਓ ਮਾਈ ਗੌਡ 2' ਲਈ ਮਿਲੀ ਸਿਰਫ ਇੰਨੀਂ ਫੀਸ

ਮਯੰਕ ਮਧੁਰ ਨੇ ਕੰਗਨਾ 'ਤੇ ਲਗਾਇਆ ਦੋਸ਼
ਮਯੰਕ ਮਧੁਰ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੇ ਸਾਰੇ ਨੇਤਾਵਾਂ ਨਾਲ ਕੰਗਨਾ ਦੀ ਮੀਟਿੰਗ ਤੈਅ ਕਰਵਾਈ। ਉਨ੍ਹਾਂ ਨੂੰ ਇਕ ਦਿਨ 'ਚ ਵਾਈ-ਕਲਾਸ ਸੁਰੱਖਿਆ ਦਿੱਤੀ ਗਈ ਸੀ ਪਰ ਕੰਗਨਾ ਨੇ ਉਨ੍ਹਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ। ਮਯੰਕ ਨੇ ਬਾਲੀਵੁੱਡ ਹੰਗਾਮਾ ਨਾਲ ਗੱਲਬਾਤ ਦੌਰਾਨ ਕਿਹਾ, 'ਮੈਂ ਕੰਗਨਾ ਨੂੰ ਉਦੋਂ ਮਿਲਿਆ ਜਦੋਂ ਉਹ ਥੀਏਟਰ ਕਰਦੀ ਸੀ। ਮੈਂ ਉਸ ਸਮੇਂ ਦੇਸ਼ਬੰਧੂ ਵਿੱਚ ਪੱਤਰਕਾਰ ਹੁੰਦਾ ਸੀ। ਮੈਂ 156 ਤੋਂ ਵੱਧ ਕੇਂਦਰੀ ਮੰਤਰੀਆਂ, ਵਿਧਾਇਕਾਂ ਅਤੇ ਰਾਜਪਾਲਾਂ ਲਈ ਭਾਸ਼ਣ ਲਿਖੇ ਹਨ। ਮੈਂ ਤੈਅ ਕਰਦਾ ਹੁੰਦਾ ਸੀ ਕਿ ਨੇਤਾ ਸੋਸ਼ਲ ਮੀਡੀਆ 'ਤੇ ਕੀ ਪੋਸਟ ਕਰੇਗਾ।

ਇਸ ਤੋਂ ਇਲਾਵਾ ਮੈਂ ਕਵਿਤਾਵਾਂ ਅਤੇ ਕਈ ਲੇਖ ਵੀ ਲਿਖੇ ਹਨ। ਜਦੋਂ ਕੰਗਨਾ ਦਾ ਦਫਤਰ ਢਾਹਿਆ ਗਿਆ ਸੀ, ਮੈਂ ਹੀ ਸੀ ਜਿਸ ਨੇ ਮਹਾਨ ਡਾਇਲੌਗ ਲਿਖਿਆ ਸੀ, ''ਆਜ ਮੇਰਾ ਘਰ ਟੂਟਾ ਹੈ, ਕਲ ਤੇਰਾ ਘਮੰਡ ਟੂਟੇਗਾ''। ਉਸ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ। ਮੈਂ ਹੀ ਉਸ ਨੂੰ 24 ਘੰਟਿਆਂ ਵਿੱਚ Y ਸ਼੍ਰੇਣੀ ਦੀ ਸੁਰੱਖਿਆ ਦਿਵਾਈ ਸੀ।

ਕੰਗਨਾ ਦੇ ਖਿਲਾਫ ਕੋਰਟ ਜਾਣਗੇ ਮਯੰਕ
ਮਯੰਕ ਮੁਤਾਬਕ ਕੰਗਨਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਉਨ੍ਹਾਂ ਦੀ ਫੀਸ ਅਦਾ ਕਰੇਗੀ। ਹਾਲਾਂਕਿ ਹੁਣ ਉਨ੍ਹਾਂ ਨੇ ਇਸ 'ਤੇ ਵੀ ਚੁੱਪੀ ਧਾਰ ਲਈ ਹੈ। ਇਸ ਲਈ ਮੈਂ ਫੈਸਲਾ ਕੀਤਾ ਹੈ ਕਿ ਮੈਂ ਇਨ੍ਹਾਂ ਸਾਰਿਆਂ ਦੇ ਖਿਲਾਫ ਅਦਾਲਤ ਵਿੱਚ ਜਾਵਾਂਗਾ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਸਾਬਕਾ ਚੀਫ਼ ਜਸਟਿਸ ਤੋਂ ਵੀ ਰਾਏ ਲਈ ਗਈ ਹੈ।

ਇਹ ਵੀ ਪੜ੍ਹੋ: ਇਸ ਵਜ੍ਹਾ ਕਰਕੇ ਧਰਮਿੰਦਰ ਕਦੇ ਨਹੀਂ ਦੇਖਣਾ ਚਾਹੁੰਦੇ ਸੀ ਹੇਮਾ ਮਾਲਿਨੀ ਦੀ ਫਿਲਮ 'ਬਾਗ਼ਬਾਨ', ਅਦਾਕਾਰਾ ਨੇ ਸਾਲਾਂ ਬਾਅਦ ਕੀਤਾ ਖੁਲਾਸਾ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget