ਪੜਚੋਲ ਕਰੋ

Khatron Ke Khiladi 12: ਖਤਰੋਂ ਕੇ ਖਿਲਾੜੀ ਦਾ ਨਵਾਂ ਪ੍ਰੋਮੋ ਵੀਡੀਓ ਜਾਰੀ, ਰੁਬਿਨਾ ਦਿਲੈਕ ਨੂੰ ਲੱਗੇ 440 ਵੋਲਟ ਦੇ ਝਟਕੇ

ਖਤਰੋਂ ਕੇ ਖਿਲਾੜੀ 12 ਦਾ ਨਵਾਂ ਪ੍ਰੋਮੋ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ 'ਚ ਸ਼ੋਅ ਦੀ ਪ੍ਰਤੀਯੋਗੀ ਰੂਬੀਨਾ ਦਿਲੈਕ ਨੂੰ 440 ਵੋਲਟ ਦਾ ਬਿਜਲੀ ਦਾ ਝਟਕਾ ਲਗਾਉਂਦੇ ਹੋਏ ਦਿਖਾਇਆ ਗਿਆ ਹੈ, ਜਿਸ ਕਰਕੇ ਰੁਬਿਨਾ ਦੀਆਂ ਚੀਕਾਂ ਵੀ ਨਿੱਕਲ ਜਾਂਦੀਆਂ ਹਨ।

Kahtron Ke Khiladi 12: ਟੈਲੀਵਿਜ਼ਨ ਦਾ ਸਭ ਤੋਂ ਐਡਵੈਂਚਰਸ ਰੀਐਲਿਟੀ ਸ਼ੋਅ ਖਤਰੋਂ ਕੇ ਖਿਲਾੜੀ 12ਵੇਂ ਸੀਜ਼ਨ ਨਾਲ ਵਾਪਸੀ ਕਰ ਰਿਹਾ ਹੈ। ਫਿਲਹਾਲ ਬਾਲੀਵੁੱਡ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਇਸ ਮਸ਼ਹੂਰ ਸ਼ੋਅ ਦੀ ਸ਼ੂਟਿੰਗ ਦੱਖਣੀ ਅਫਰੀਕਾ ਦੇ ਕੇਪਟਾਊਨ 'ਚ ਚੱਲ ਰਹੀ ਹੈ। ਇਸ ਦੌਰਾਨ, 'ਖਤਰੋਂ ਕੇ ਖਿਲਾੜੀ 12' ਦਾ ਨਵਾਂ ਪ੍ਰੋਮੋ ਵੀਡੀਓ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸ਼ੋਅ ਦੀ ਪ੍ਰਤੀਯੋਗੀ ਰੁਬਿਨਾ ਦਿਲੈਕ ਨੂੰ 440 ਵੋਲਟ ਦਾ ਬਿਜਲੀ ਦਾ ਝਟਕਾ ਲਗਾਉਂਦੇ ਹੋਏ ਦਿਖਾਇਆ ਗਿਆ ਹੈ, ਜਿਸ ਕਰਕੇ ਰੁਬਿਨਾ ਦੀਆਂ ਚੀਕਾਂ ਵੀ ਨਿੱਕਲ ਜਾਂਦੀਆਂ ਹਨ।

View this post on Instagram
 
A post shared by ColorsTV (@colorstv)

ਬਿਜਲੀ ਦੇ ਝਟਕੇ ਨੇ ਕਢਵਾਈਆਂ ਰੁਬਿਨਾ ਦੀਆਂ ਚੀਕਾਂ
'ਖਤਰੋਂ ਕੇ ਖਿਲਾੜੀ' ਸ਼ੋਅ ਬਾਰੇ ਤਾਂ ਹਰ ਕੋਈ ਜਾਣਦਾ ਹੈ ਕਿ ਇਹ ਸ਼ੋਅ ਆਪਣੇ ਖਤਰਨਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਇਸ ਆਧਾਰ 'ਤੇ ਹਾਲ ਹੀ 'ਚ ਕਲਰਸ ਟੀਵੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ 'ਖਤਰੋਂ ਕੇ ਖਿਲਾੜੀ 12' ਦਾ ਨਵਾਂ ਪ੍ਰੋਮੋ ਵੀਡੀਓ ਸ਼ੇਅਰ ਕੀਤਾ ਹੈ। ਇਸ ਪ੍ਰੋਮੋ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਬਿੱਗ ਬੌਸ 14 ਦੀ ਜੇਤੂ ਰੁਬਿਨਾ ਦਿਲੈਕ ਇਕ ਖਤਰਨਾਕ ਟਾਸਕ ਕਰਦੀ ਨਜ਼ਰ ਆ ਰਹੀ ਹੈ। ਇਸ ਟਾਸਕ ਦੇ ਤਹਿਤ ਰੁਬੀਨਾ ਨੂੰ ਬਿਜਲੀ ਦੀਆਂ ਤਾਰਾਂ ਨਾਲ ਤਾਲੇ ਖੋਲ੍ਹਦੇ ਹੋਏ ਦਿਖਾਇਆ ਗਿਆ ਹੈ, ਜਿਸ ਕਾਰਨ ਅਭਿਨੇਤਰੀ ਨੂੰ ਵਿਚਕਾਰੋਂ ਤੇਜ਼ ਬਿਜਲੀ ਦਾ ਕਰੰਟ ਲੱਗ ਜਾਂਦਾ ਹੈ ਅਤੇ ਉਹ ਉੱਚੀ-ਉੱਚੀ ਚੀਕਦੀ ਹੈ। ਇਸ ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਵਾਰ 'ਖਤਰੋਂ ਕੇ ਖਿਲਾੜੀ 12' 'ਤੇ ਖ਼ਤਰਾ ਹੋਰ ਵੀ ਵਧਣ ਵਾਲਾ ਹੈ।

ਇਸ ਦਿਨ ਸ਼ੁਰੂ ਹੋਵੇਗਾ ਖਤਰੋਂ ਕੇ ਖਿਲਾੜੀ 12 ਦਾ ਪ੍ਰੀਮੀਅਰ
ਹਰ ਸਾਲ ਪ੍ਰਸ਼ੰਸਕ ਖਤਰੋਂ ਕੇ ਖਿਲਾੜੀ ਰਿਐਲਿਟੀ ਸ਼ੋਅ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਜਿਸ ਦੇ ਤਹਿਤ ਪ੍ਰਸ਼ੰਸਕ ਵੀ ਖਤਰੋਂ ਕੇ ਖਿਲਾੜੀ 12 (Khatron Ke Khiladi) ਲਈ ਕਾਫੀ ਉਤਸ਼ਾਹਿਤ ਹਨ। ਅਜਿਹੇ 'ਚ ਰੋਹਿਤ ਸ਼ੈੱਟੀ ਦਾ ਇਹ ਖਤਰਨਾਕ ਸ਼ੋਅ ਅਗਲੇ ਮਹੀਨੇ 2 ਜੁਲਾਈ ਤੋਂ ਟੀਵੀ 'ਤੇ ਪ੍ਰਸਾਰਿਤ ਹੋਵੇਗਾ। ਦੱਸ ਦਈਏ ਕਿ ਇਸ ਵਾਰ ਰੁਬਿਨਾ ਦਿਲੈਕ, ਪ੍ਰਤੀਕ ਸਹਿਜਪਾਲ, ਸ੍ਰਿਸ਼ਟੀ ਝਾਅ, ਨਿਸ਼ਾਂਤ ਭੱਟ, ਫੈਜ਼ਲ ਸ਼ੇਖ, ਸ਼ਿਵਾਂਗੀ ਜੋਸ਼ੀ, ਜੰਨਤ ਜ਼ੁਬੈਰ, ਤੁਸ਼ਾਰ ਕਾਲੀਆ, ਮੋਹਿਤ ਮਲਿਕ, ਏਰਿਕਾ ਪੈਕਰਡ, ਚੇਤਨਾ ਪਾਂਡੇ, ਕਨਿਕਾ ਮਾਨ, ਅਨੇਰੀਵ ਵਜਾਨੀ ਅਤੇ ਰਾਜ ਸ਼ੋਅ ਦਾ ਹਿੱਸਾ ਬਣਨ ਜਾ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget