ਪੜਚੋਲ ਕਰੋ

The Elephant Whispers: 'ਦ ਐਲੀਫੈਂਟ ਵ੍ਹਿਸਪਰਸ' 'ਚ ਨਜ਼ਰ ਆਏ ਜੋੜੇ ਨੇ ਫਿਲਮ ਮੇਕਰਸ 'ਤੇ ਲਾਏ ਗੰਭੀਰ ਇਲਜ਼ਾਮ, ਬੋਲੇ- 'ਸਾਡੇ ਪੈਸੇ ਹਾਲੇ ਤੱਕ ਵਾਪਸ ਨਹੀਂ ਕੀਤੇ'

The Elephant Whispers Film: 'ਦ ਐਲੀਫੈਂਟ ਵ੍ਹਿਸਪਰਸ' 'ਚ ਨਜ਼ਰ ਆਏ ਆਦੀਵਾਸੀ ਜੋੜੇ ਨੇ ਫਿਲਮ ਮੇਕਰਸ 'ਤੇ ਗੰਭੀਰ ਦੋਸ਼ ਲਗਾਏ ਹਨ। ਜੋੜੇ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਇੱਕ ਲੱਖ ਰੁਪਏ ਵਾਪਸ ਦੇਣ ਦੇ ਨਾਮ 'ਤੇ ਖਰਚ ਕਰਵਾ ਦਿੱਤੇ, ਪਰ ਸਾਡੇ ਪੈਸੇ ਹਾਲੇ ਤੱਕ ਵਾਪਸ ਨਹੀਂ ਕੀਤੇ।

The Elephant Whisperers: ਆਸਕਰ ਜੇਤੂ ਡਾਕੂਮੈਂਟਰੀ 'ਦ ਐਲੀਫੈਂਟ ਵਿਸਪਰਜ਼' ਵਿੱਚ ਆਪਣੇ ਕੰਮ ਲਈ ਮਸ਼ਹੂਰ ਆਦੀਵਾਸੀ ਜੋੜੇ ਬੋਮਨ ਅਤੇ ਬੇਲੀ ਨੇ ਹਾਲ ਹੀ ਵਿੱਚ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਅਤੇ ਸਿੱਖਿਆ ਐਂਟਰਟੇਨਮੈਂਟ 'ਤੇ ਗੰਭੀਰ ਦੋਸ਼ ਲਗਾਏ ਹਨ। 4 ਅਗਸਤ ਨੂੰ ਇਕ ਯੂ-ਟਿਊਬ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਜੋੜੇ ਨੇ ਨਿਰਮਾਤਾਵਾਂ 'ਤੇ ਵਿੱਤੀ ਸ਼ੋਸ਼ਣ ਅਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਸੀ।

ਇਹ ਵੀ ਪੜ੍ਹੋ: ਕੈਟਰੀਨਾ ਕੈਫ ਨਾਲ ਰੋਮਾਂਟਿਕ ਹੋਏ ਵਿੱਕੀ ਕੌਸ਼ਲ, ਅਦਾਕਾਰਾ ਨੇ ਪਤੀ ਨਾਲ ਇਸ ਤਰ੍ਹਾਂ ਬਿਤਾਇਆ ਸੰਡੇ

ਬੋਮਨ ਅਤੇ ਬੇਲੀ ਨੇ ਮੇਕਰਸ 'ਤੇ ਲਗਾਇਆ ਇਹ ਇਲਜ਼ਾਮ
ਬੋਮਨ ਅਤੇ ਬੇਲੀ ਦੇ ਅਨੁਸਾਰ, ਡਾਕੂਮੈਂਟਰੀ ਦੀ ਸ਼ੂਟਿੰਗ ਦੌਰਾਨ ਕਾਰਤਿਕੀ ਗੋਂਸਾਲਵੇਸ ਨੇ ਉਨ੍ਹਾਂ ਨਾਲ ਚੰਗੇ ਸਬੰਧ ਬਣਾਏ। ਪਰ ਜਿਵੇਂ ਹੀ ਫਿਲਮ ਨੂੰ ਆਸਕਰ ਮਿਲਿਆ, ਉਨ੍ਹਾਂ ਦੀ ਗੱਲਬਾਤ ਦੇ ਰਵੱਈਏ ਵਿੱਚ ਕਾਫੀ ਬਦਲਾਅ ਆ ਗਿਆ। ਜੋੜੇ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਗੋਨਸਾਲਵਿਸ ਨੇ ਉਨ੍ਹਾਂ ਤੋਂ ਦੂਰੀ ਬਣਾ ਲਈ। ਵਿਆਹ ਦੇ ਸੀਨ ਦੀ ਸ਼ੂਟਿੰਗ ਦੌਰਾਨ ਹੋਏ ਖਰਚੇ ਬਾਰੇ ਗੱਲ ਕਰਦਿਆਂ ਜੋੜੇ ਨੇ ਕਿਹਾ ਕਿ ਉਨ੍ਹਾਂ ਨੇ ਬਚੇ ਹੋਏ ਪੈਸੇ ਬੇਲੀ ਦੀ ਪੋਤੀ ਦੀ ਪੜ੍ਹਾਈ ਲਈ ਵਰਤਣੇ ਸਨ। ਇਸ ਲਈ ਕਰੀਬ 1 ਲੱਖ ਰੁਪਏ ਖਰਚ ਕੀਤੇ ਗਏ। ਹਾਲਾਂਕਿ ਕਾਰਤੀਕੀ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਉਹ ਪੈਸੇ ਵਾਪਸ ਕਰ ਦੇਵੇਗੀ, ਪਰ ਅਜੇ ਤੱਕ ਉਸ ਨੇ ਪੈਸੇ ਵਾਪਸ ਨਹੀਂ ਕੀਤੇ ਅਤੇ ਜਦੋਂ ਵੀ ਅਸੀਂ ਉਸ ਨੂੰ ਫੋਨ ਕਰਦੇ ਹਾਂ ਤਾਂ ਉਹ ਬਿਜ਼ੀ ਹੋਣ ਦਾ ਬਹਾਨਾ ਲਗਾ ਕੇ ਫੋਨ ਕੱਟ ਦਿੰਦੀ ਹੈ।

ਸਾਨੂੰ ਅਵਾਰਡ ਨੂੰ ਛੂਹਣ ਵੀ ਨਹੀਂ ਦਿੱਤਾ ਗਿਆ - ਬੋਮਨ ਅਤੇ ਬੇਲੀ
ਇਸ ਤੋਂ ਇਲਾਵਾ ਜੋੜੇ ਨੇ ਦੱਸਿਆ ਕਿ, ''ਫਿਲਮ ਦੀ ਸਫਲਤਾ ਤੋਂ ਬਾਅਦ ਉਸ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਆਸਕਰ ਪੁਰਸਕਾਰ ਨੂੰ ਛੂਹਣ ਜਾਂ ਲੈਣ ਦੀ ਇਜਾਜ਼ਤ ਨਹੀਂ ਸੀ। ਮੁੰਬਈ ਤੋਂ ਕੋਇੰਬਟੂਰ ਪਰਤਣ ਤੋਂ ਬਾਅਦ, ਸਾਡੇ ਕੋਲ ਨੀਲਗਿਰੀ ਸਥਿਤ ਆਪਣੇ ਘਰ ਵਾਪਸ ਜਾਣ ਲਈ ਪੈਸੇ ਨਹੀਂ ਸਨ, ਜਦੋਂ ਅਸੀਂ ਉਸ ਤੋਂ ਯਾਤਰਾ ਲਈ ਪੈਸੇ ਮੰਗੇ ਤਾਂ ਉਸ ਨੇ ਕਿਹਾ ਕਿ ਉਸ ਕੋਲ ਪੈਸੇ ਨਹੀਂ ਹਨ ਅਤੇ ਜਲਦੀ ਹੀ ਇਸ ਦਾ ਪ੍ਰਬੰਧ ਕਰ ਦੇਵਾਂਗੇ। ਗੋਂਸਾਲਵਿਸ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਸਾਨੂੰ ਸਾਡੇ ਕੰਮ ਲਈ ਪੈਸੇ ਦਿੱਤੇ ਸਨ। ਪਰ ਜਦੋਂ ਅਸੀਂ ਬੈਂਕਆਪਣਾ ਬੈਂਕ ਖਾਤਾ ਚੈੱਕ ਕੀਤਾ ਤਾਂ ਉਸ ਵਿੱਚ ਸਿਰਫ਼ 60 ਰੁਪਏ ਹੀ ਮਿਲੇ।

ਸਰਕਾਰ ਨੇ ਮਕਾਨ ਅਤੇ ਪੈਸੇ ਦੇਣ ਦਾ ਕੀਤਾ ਸੀ ਐਲਾਨ
ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 'ਦ ਐਲੀਫੈਂਟ ਵਿਸਪਰਸ' ਨੇ ਬੈਸਟ ਸ਼ਾਰਟ ਡਾਕੂਮੈਂਟਰੀ ਦਾ ਆਸਕਰ ਐਵਾਰਡ ਜਿੱਤਿਆ ਹੈ। ਇਹ ਫਿਲਮ ਨੀਲਗਿਰੀ, ਤਾਮਿਲਨਾਡੂ ਵਿੱਚ ਥੇਪਾਕਾਡੂ ਹਾਥੀ ਕੈਂਪ ਵਿੱਚ ਅਨਾਥ ਹਾਥੀਆਂ ਦੀ ਦੇਖਭਾਲ ਕਰਨ ਵਿੱਚ ਬੋਮਨ ਅਤੇ ਬੇਲੀ ਦੇ ਸਮਰਪਣ ਨੂੰ ਖੂਬਸੂਰਤੀ ਨਾਲ ਦਰਸਾਉਂਦੀ ਹੈ। ਫਿਲਮ ਦੀ ਸਫਲਤਾ ਤੋਂ ਬਾਅਦ, ਤਾਮਿਲਨਾਡੂ ਸਰਕਾਰ ਨੇ ਬੋਮਨ ਅਤੇ ਬੇਲੀ ਲਈ ਇੱਕ ਘਰ ਅਤੇ 1-1 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ, ਜਦੋਂ ਕਿ ਕਾਰਤੀਕੀ ਨੂੰ ਰਾਜ ਸਰਕਾਰ ਤੋਂ 1 ਕਰੋੜ ਰੁਪਏ ਦੀ ਮਹੱਤਵਪੂਰਨ ਰਕਮ ਮਿਲੀ।

ਇਹ ਵੀ ਪੜ੍ਹੋ: ਜਦੋਂ ਛੋਟੇ ਬੱਚੇ ਨੇ ਉਤਾਰੀ ਦਿਲਜੀਤ ਦੋਸਾਂਝ ਦੀ ਨਕਲ, 'ਜੂਨੀਅਰ ਦੋਸਾਂਝ' ਦੀ ਐਕਟਿੰਗ ਦੇਖ ਦਿਲਜੀਤ ਵੀ ਹੋ ਗਏ ਸੀ ਹੈਰਾਨ, ਦੇਖੋ ਵੀਡੀਓ

ਟਾਪ ਹੈਡਲਾਈਨ

Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
Punjabi Folk Singer: ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
ਪੰਜਾਬੀ ਲੋਕ ਗਾਇਕਾ ਨੇ 2027 ਦੀਆਂ ਚੋਣਾਂ ਲੜਨ ਦਾ ਕੀਤਾ ਐਲਾਨ, ਇਸ ਸੀਟ ਤੋਂ ਠੋਕਿਆ ਦਾਅਵਾ! ਜਾਣੋ ਗਾਇਕੀ ਤੋਂ ਸਿਆਸੀ ਸਫ਼ਰ ਬਾਰੇ ਖਾਸ...
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Diljit Dosanjh: ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...
ਦਿਲਜੀਤ ਦੋਸਾਂਝ ਦੀ ਵਧਾਈ ਗਈ ਸੁਰੱਖਿਆ, ਅਲਰਟ ਮੋਡ 'ਤੇ ਸੁਰੱਖਿਆ ਏਜੰਸੀਆਂ, ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
Embed widget