ਪੜਚੋਲ ਕਰੋ

ਮੋਦੀ ਮਗਰੋਂ ਸੁਪਰਸਟਾਰ ਰਜਨੀਕਾਂਤ ਦੀ ਵਾਰੀ, ਬੇਅਰ ਗ੍ਰੀਲਜ਼ ਨਾਲ ਕਾਰਨਾਮਾ

ਟ੍ਰੇਲਰ 'ਚ ਰਜਨੀਕਾਂਤ ਆਪਣੇ ਸਿਗਨੇਚਰ ਅੰਦਾਜ਼ 'ਚ ਗਲਾਸ ਪਾਉਂਦੇ ਨਜ਼ਰ ਆ ਰਹੇ ਹਨ। ਡਿਸਕਵਰੀ ਚੈਨਲ 'ਤੇ ਪ੍ਰਸਾਰਿਤ ਇਸ ਸ਼ੋਅ ਨੂੰ ਲੋਕ ਪਸੰਦ ਕਰਦੇ ਹਨ।

ਮੁੰਬਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਸੁਪਰ ਸਟਾਰ ਰਜਨੀਕਾਂਤ ਹੁਣ ਬੇਅਰ ਗ੍ਰੀਲਜ਼ ਨਾਲ ਨਜ਼ਰ ਆਉਣਗੇ। ਬੇਅਰ ਗ੍ਰੀਲਜ਼ ਨੇ ਖ਼ੁਦ ਇੱਕ ਟਵੀਟ ਵਿੱਚ ਰਜਨੀਕਾਂਤ ਦੇ ਨਾਲ ਐਪੀਸੋਡ ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਰਜਨੀਕਾਂਤ ਵੀ ਇਸ ਟ੍ਰੇਲਰ 'ਚ ਆਪਣੇ ਸਿਗਨੇਚਰ ਅੰਦਾਜ਼ 'ਚ ਐਨਕਾਂ ਪਾਉਂਦੇ ਨਜ਼ਰ ਆਏ। ਸ਼ੋਅ ਡਿਸਕਵਰੀ ਚੈਨਲ 'ਤੇ ਪ੍ਰਸਾਰਿਤ ਹੁੰਦਾ ਹੈ ਜਿਸ ਨੂੰ ਲੋਕ ਪਸੰਦ ਕਰਦੇ ਹਨ। ਇਸ ਸ਼ੋਅ ਵਿੱਚ ਬੇਅਰ ਗ੍ਰੀਲਜ਼ ਬਿਨਾਂ ਸਹੂਲਤਾਂ ਦੇ 24 ਘੰਟੇ ਜੰਗਲ ਵਿੱਚ ਬਿਤਾਉਂਦੇ ਹਨ। ਟ੍ਰੇਲਰ 'ਚ ਕੀ ਹੈ ਖ਼ਾਸ ਟ੍ਰੇਲਰ 'ਚ ਰਜਨੀਕਾਂਤ ਦੀ ਆਪਣੇ ਸਟਾਈਲ 'ਤੇ ਬਾਈਕ ਐਂਟਰੀ ਕਰਦੇ ਹਨ। ਉਸ ਤੋਂ ਬਾਅਦ ਬੀਅਰ ਗ੍ਰੀਲਜ਼ ਉਨ੍ਹਾਂ ਦਾ ਸਵਾਗਤ ਕਦੇ ਹਾਰ ਨਹੀਂ ਮੰਨਣ ਵਾਲਾ ਕਹਿ ਕੇ ਕਰਦੇ ਹਨ। ਬੇਅਰ ਗ੍ਰੀਲਜ਼ ਤੇ ਰਜਨੀਕਾਂਤ ਓਪਨ ਜੀਪ ਨਾਲ ਜੰਗਲ 'ਚ ਆਪਣੀ ਯਾਤਰਾ ਦੀ ਸ਼ੁਰੂਆਤ ਕਰਦੇ ਹਨ। ਇਸ ਟ੍ਰੇਲਰ ਵਿਚ ਬੇਅਰ ਤੇ ਰਜਨੀਕਾਂਤ ਚੀਤੇ, ਹਾਥੀ ਤੇ ਹੋਰ ਜਾਨਵਰਾਂ ਵਿੱਚ ਜੰਗਲ 'ਚ ਘੁੰਮਦੇ ਦਿਖਾਈ ਦਿੱਤੇ। ਉਸ ਤੋਂ ਬਾਅਦ ਰਜਨੀਕਾਂਤ ਇਸ ਟ੍ਰੇਲਰ ਵਿੱਚ ਇੱਕ ਸੀਨ ਵਿੱਚ ਬ੍ਰਿਜ 'ਤੇ ਲਟਕਦੇ ਵੀ ਦਿਖਾਈ ਦਿੱਤੇ। ਟ੍ਰੇਲਰ ਦੇ ਅੰਤ ਵਿੱਚ ਰਜਨੀਕਾਂਤ ਨੇ ਆਪਣੇ ਸਿਗਨੇਚਰ ਅੰਦਾਜ਼ ਵਿੱਚ ਸ਼ੇਡਸ ਪਾ ਕਿਹਾ ਹੈ ਕਿ ਇਹ ਇੱਕ ਵਧੀਆ ਐਡਵੇਂਚਰ ਸੀ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget