ਪੜਚੋਲ ਕਰੋ

Social Media Influencer: ਮਸ਼ਹੂਰ ਇੰਫਲੁਇੰਸਰ ਨੇ ਦਿਖਾਈ ਅਸ਼ਲੀਲਤਾ, ਬਿਨਾਂ ਬ੍ਰਾ ਤੋਂ ਸ਼ੇਅਰ ਕੀਤੀਆਂ ਤਸਵੀਰਾਂ

Social Media Influencer: ਹੌਟ ਅਤੇ ਗਲੈਮਰਸ ਸੋਸ਼ਲ ਮੀਡੀਆ ਪ੍ਰਭਾਵਕ ਸੋਫੀਆ ਅੰਸਾਰੀ ਅਕਸਰ ਆਪਣੇ ਬੋਲਡ ਅੰਦਾਜ਼ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ। ਜੇਕਰ ਦੇਖਿਆ ਜਾਏ ਤਾਂ ਉਹ ਉਰਫੀ ਜਾਵੇਦ ਤੋਂ ਘੱਟ ਨਹੀਂ ਹੈ। ਉਹ

Social Media Influencer: ਹੌਟ ਅਤੇ ਗਲੈਮਰਸ ਸੋਸ਼ਲ ਮੀਡੀਆ ਪ੍ਰਭਾਵਕ ਸੋਫੀਆ ਅੰਸਾਰੀ ਅਕਸਰ ਆਪਣੇ ਬੋਲਡ ਅੰਦਾਜ਼ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ। ਜੇਕਰ ਦੇਖਿਆ ਜਾਏ ਤਾਂ ਉਹ ਉਰਫੀ ਜਾਵੇਦ ਤੋਂ ਘੱਟ ਨਹੀਂ ਹੈ। ਉਹ ਆਪਣੀਆਂ ਬੋਲਡ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਸੋਫੀਆ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਰਹਿ ਗਿਆ।

ਦਰਅਸਲ, ਹੁਣ ਉਸ ਦਾ ਇੱਕ ਹੋਰ ਵੀਡੀਓ ਅਤੇ ਤਸਵੀਰਾਂ ਇੰਟਰਨੈੱਟ 'ਤੇ ਅੱਗ ਲਗਾ ਰਹੀਆਂ ਹਨ। ਸੋਫੀਆ ਦੀ ਨਵੀਂ ਪੋਸਟ ਨੇ ਪ੍ਰਸ਼ੰਸਕਾਂ ਦੀ ਨੀਂਦ ਉਡਾ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਸੋਫੀਆ ਨੇ ਬ੍ਰਾ ਨਹੀਂ ਪਾਈ ਹੋਈ ਹੈ ਅਤੇ ਡੇਨਿਮ ਜੀਨਸ ਦੇ ਨਾਲ ਟਾਪ ਪਾਇਆ ਹੋਇਆ ਹੈ। ਇੰਨਾ ਹੀ ਨਹੀਂ ਸੋਫੀਆ ਨੇ ਆਪਣੀ ਜੀਨਸ ਨੂੰ ਜ਼ਿਪ ਵੀ ਨਹੀਂ ਕੀਤਾ ਅਤੇ ਅੰਦਰ ਦੇ ਕੱਪੜੇ ਵੀ ਦਿਖਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸੋਫੀਆ ਨੇ ਇਹ ਤਸਵੀਰਾਂ ਆਪਣਾ ਨਵਾਂ ਟੈਟੂ ਦਿਖਾਉਣ ਲਈ ਸ਼ੇਅਰ ਕੀਤੀਆਂ ਹਨ। ਹਾਲਾਂਕਿ ਤਸਵੀਰਾਂ 'ਚ ਉਸ ਦਾ ਟੈਟੂ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sofia Ansari (@sofia9__official)

 

ਸੋਫੀਆ ਦੇ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ। ਇਕ ਫੈਨ ਨੇ ਲਿਖਿਆ, 'ਬਿਊਟੀਫੁੱਲ'। ਇਕ ਤਸਵੀਰ 'ਚ ਸੋਫੀਆ ਹੌਟ ਪੋਜ਼ ਦੇ ਰਹੀ ਹੈ ਅਤੇ ਪਿੱਛੇ ਕੰਧ 'ਤੇ ਕਿਰਲੀ ਨਜ਼ਰ ਆ ਰਹੀ ਹੈ। ਸੋਫੀਆ ਅੰਸਾਰੀ ਇੱਕ ਡਾਂਸਰ, ਡਿਜੀਟਲ ਸਮੱਗਰੀ ਨਿਰਮਾਤਾ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਹੈ। ਇੰਸਟਾਗ੍ਰਾਮ 'ਤੇ ਕਾਫੀ ਐਕਟਿਵ ਰਹਿਣ ਵਾਲੀ ਸੋਫੀਆ ਦੇ 12.5 ਮਿਲੀਅਨ ਫਾਲੋਅਰਜ਼ ਹਨ। ਸੋਫੀਆ ਅਕਸਰ ਆਪਣੀਆਂ ਹੌਟ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ਅਤੇ ਬਿਨਾਂ ਬ੍ਰਾ ਦੇ ਕਈ ਤਸਵੀਰਾਂ ਵੀ ਪੋਸਟ ਕਰ ਚੁੱਕੀ ਹੈ।

ਦੱਸ ਦੇਈਏ ਕਿ ਸੋਫੀਆ ਨੂੰ ਅਸਲੀ ਪਛਾਣ ਗਾਇਕ ਰਵਨੀਤ ਸਿੰਘ ਨਾਲ 'ਬਿਲੋਜ਼ ਟਾਊਨ' ਦੇ ਪੰਜਾਬੀ ਗੀਤ 'ਚ ਡਾਂਸ ਕਰਨ ਤੋਂ ਮਿਲੀ। TikTok ਤੋਂ ਲੱਖਾਂ ਰੁਪਏ ਕਮਾਉਣ ਵਾਲੀ ਸੋਫੀਆ ਨੇ ਪਹਿਲਾਂ ਤਾਂ ਸਰਕਾਰ ਦੇ ਇਸ ਐਪ ਨੂੰ ਬੈਨ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਸੀ ਪਰ ਬਾਅਦ 'ਚ ਉਸ ਨੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ। ਹੁਣ ਸੋਫੀਆ ਇੰਸਟਾਗ੍ਰਾਮ 'ਤੇ ਬ੍ਰਾਂਡ ਮਾਰਕੀਟਿੰਗ ਰਾਹੀਂ ਮੋਟੀ ਕਮਾਈ ਕਰਦੀ ਹੈ। ਕਈ ਵੱਡੇ ਬ੍ਰਾਂਡਸ ਨੂੰ ਐਂਡੋਰਸ ਕਰਨ ਵਾਲੀ ਸੋਫੀਆ ਨੂੰ ਇਸ ਲਈ ਮੋਟੀ ਰਕਮ ਮਿਲਦੀ ਹੈ। 

ਟਾਪ ਹੈਡਲਾਈਨ

Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Big News: ਮਨੋਰੰਜਨ ਜਗਤ ਤੋਂ ਵੱਡੀ ਖਬਰ, ਮਸ਼ਹੂਰ ਅਦਾਕਾਰ ਦੇ ਬੰਗਲੇ ਉੱਤੇ ਚੱਲਿਆ ਬੁਲਡੋਜ਼ਰ; ਜਾਣੋ ਪੂਰਾ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget