ਪੜਚੋਲ ਕਰੋ

Death Reason: 26 ਸਾਲ ਦੀ ਉਮਰ 'ਚ ਮ੍ਰਿਤਕ ਮਿਲੀ ਸੀ ਮਸ਼ਹੂਰ ਸਟਾਰ, ਹੁਣ ਮੌਤ ਦੀ ਅਸਲ ਵਜ੍ਹਾ ਦਾ ਹੋਇਆ ਖੁਲਾਸਾ ?

Death Reason: ਮਸ਼ਹੂਰ ਬਾਲਗ ਸਟਾਰ ਸੋਫੀਆ ਲਿਓਨ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਹਾਲ ਹੀ ਵਿੱਚ ਉਸਦੀ ਮੌਤ ਦਾ ਅਸਲ ਕਾਰਨ ਸਾਹਮਣੇ

Death Reason: ਮਸ਼ਹੂਰ ਬਾਲਗ ਸਟਾਰ ਸੋਫੀਆ ਲਿਓਨ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਹਾਲ ਹੀ ਵਿੱਚ ਉਸਦੀ ਮੌਤ ਦਾ ਅਸਲ ਕਾਰਨ ਸਾਹਮਣੇ ਆਇਆ ਹੈ। ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜੀ ਹਾਂ, ਕੁਝ ਸਮਾਂ ਪਹਿਲਾਂ ਖ਼ਬਰ ਆਈ ਸੀ ਕਿ ਬਾਲਗ ਸਟਾਰ ਆਪਣੇ ਪੁਰਾਣੇ ਘਰ ਵਿੱਚ ਮ੍ਰਿਤਕ ਪਾਈ ਗਈ ਸੀ।

ਇਸ 26 ਸਾਲ ਦੀ ਹਸੀਨਾ ਦੀ ਮੌਤ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਲੋਕ ਇਸ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੇ ਸਨ। ਇਸ ਤੋਂ ਪਹਿਲਾਂ, TMZ ਦੁਆਰਾ ਪ੍ਰਾਪਤ ਕੀਤੀ ਗਈ ਇੱਕ ਪੁਲਿਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਲਿਓਨ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਧੀ ਨੂੰ ਅਕਸਰ ਆਤਮ ਹੱਤਿਆ ਦੇ ਵਿਚਾਰ ਆਉਂਦੇ ਸਨ ਅਤੇ ਉਹ ਬਹੁਤ ਜ਼ਿਆਦਾ ਸ਼ਰਾਬ ਪੀਣ ਲਈ ਜਾਣੀ ਜਾਂਦੀ ਸੀ।

ਕਿਵੇਂ ਅਤੇ ਕਿਉਂ ਹੋਈ ਮੌਤ ?

ਮੌਤ ਦੇ ਕਈ ਮਹੀਨਿਆਂ ਬਾਅਦ ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੋਫੀਆ ਲਿਓਨ ਦੀ ਮੌਤ ਨਸ਼ੇ ਕਾਰਨ ਹੋਈ ਸੀ। ਬਾਲਗ ਫਿਲਮ ਸਟਾਰ ਸੋਫੀਆ ਲਿਓਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ, ਅਧਿਕਾਰੀਆਂ ਨੇ ਮੰਗਲਵਾਰ ਨੂੰ ਐਲਾਨ ਕੀਤਾ। ਉਸ ਦੀ ਮੌਤ ਦੇ ਸਮੇਂ ਉਹ ਸਿਰਫ 26 ਸਾਲ ਦੀ ਸੀ ਅਤੇ ਅਲਬੂਕਰਕ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਸੀ। ਉਸ ਸਮੇਂ ਪੁਲਿਸ ਨੇ ਮੌਤ ਨੂੰ ਸ਼ੱਕੀ ਦੱਸਿਆ ਸੀ ਪਰ ਹੁਣ ਸਭ ਕੁਝ ਸਾਹਮਣੇ ਆ ਗਿਆ ਹੈ। ਸੋਸ਼ਲ ਮੀਡੀਆ 'ਤੇ ਲੋਕ ਸੋਫੀਆ ਲਿਓਨ ਬਾਰੇ ਕਈ ਗੱਲਾਂ ਕਹਿ ਰਹੇ ਹਨ। ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਿਸੇ ਸੈਲੀਬ੍ਰਿਟੀ ਨੇ ਇਸ ਤਰ੍ਹਾਂ ਦੁਨੀਆ ਛੱਡੀ ਹੋਵੇ।

ਮਸ਼ਹੂਰ ਬਾਲਗ ਸਟਾਰ

ਸੋਸ਼ਲ ਮੀਡੀਆ 'ਤੇ ਸੋਫੀਆ ਨੂੰ ਕਾਫੀ ਪਸੰਦ ਕੀਤਾ ਜਾਂਦਾ ਸੀ ਅਤੇ ਲੋਕ ਉਸ ਨੂੰ ਗੂਗਲ 'ਤੇ ਸਰਚ ਕਰਦੇ ਸਨ। ਉਹ ਬਾਲਗ ਫਿਲਮਾਂ ਦੀ ਦੁਨੀਆ ਵਿੱਚ ਆਪਣਾ ਨਾਮ ਬਣਾ ਰਹੀ ਸੀ। ਪਰ, ਉਸਨੇ ਇੰਨੀਆਂ ਦਵਾਈਆਂ ਕਿਉਂ ਖਾਧੀਆਂ? ਉਹ ਕਿਸ ਬਿਮਾਰੀ ਕਾਰਨ ਇੰਨੀਆਂ ਦਵਾਈਆਂ ਲੈਂਦੀ ਸੀ ? ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget