ਪੜਚੋਲ ਕਰੋ

ਪਵਿੱਤਰ ਰਿਸ਼ਤਾ 2.0 ਦਾ ਸਾਹਮਣੇ ਆਇਆ ਪਹਿਲਾ ਟੀਜ਼ਰ, ਫੈਨਜ਼ ਨੂੰ ਆਈ ਸੁਸ਼ਾਂਤ ਦੀ ਯਾਦ

ਮਸ਼ਹੂਰ ਟੀਵੀ ਸੀਰਿਅਲ ਪਵਿੱਤਰ ਰਿਸ਼ਤਾ ਦਾ ਦੂਸਰਾ ਸੀਜ਼ਨ ਰਿਲੀਜ਼ ਹੋਣ ਵਾਲਾ ਹੈ। ਜਿਸ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਅੰਕਿਤਾ  ਲੋਖਂਡੇ ਨੇ ਸੀਰਿਅਲ ਦਾ ਟੀਜ਼ਰ ਸਾਂਝਾ ਕੀਤਾ ਹੈ। ਜਿਸ ਨੂੰ ਦੇਖ ਫੈਨਜ਼ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ਆ ਗਈ।

ਮਸ਼ਹੂਰ ਟੀਵੀ ਸੀਰਿਅਲ ਪਵਿੱਤਰ ਰਿਸ਼ਤਾ ਦਾ ਦੂਸਰਾ ਸੀਜ਼ਨ ਰਿਲੀਜ਼ ਹੋਣ ਵਾਲਾ ਹੈ। ਜਿਸ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਅੰਕਿਤਾ  ਲੋਖਂਡੇ ਨੇ ਸੀਰਿਅਲ ਦਾ ਟੀਜ਼ਰ ਸਾਂਝਾ ਕੀਤਾ ਹੈ। ਜਿਸ ਨੂੰ ਦੇਖ ਫੈਨਜ਼ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਯਾਦ ਆ ਗਈ। ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰਿਅਲ ਪਵਿੱਤਰ ਰਿਸ਼ਤਾ ਤੋਂ ਹੀ ਕੀਤੀ। ਇਸੀ ਸੀਰਿਅਲ ਕਾਰਨ ਸੁਸ਼ਾਂਤ ਤੇ ਅੰਕਿਤਾ ਵਿਚਕਾਰ ਨਜ਼ਦੀਕੀਆਂ ਵਧੀਆਂ ਸੀ।

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਅੰਕਿਤਾ ਕਾਫੀ ਚਰਚਾ 'ਚ ਰਹੀ ਸੀ. ਪਰ ਫਿਲਹਾਲ ਅਭਿਨੇਤਰੀ ਆਪਣੇ ਆਉਣ ਵਾਲੇ ਸੀਰੀਅਲ 'ਪਵਿਤਰ ਰਿਸ਼ਤਾ 2.0' ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਪਵਿੱਤਰ ਰਿਸ਼ਤਾ ਜਲਦੀ ਹੀ 'ਪਵਿੱਤਰ ਰਿਸ਼ਤਾ 2.0' ਦੇ ਨਾਮ ਨਾਲ ਵਾਪਸੀ ਕਰ ਰਿਹਾ ਹੈ। ਇਹ ਸੀਰਿਅਲ ਜਲਦੀ ਹੀ ਦਰਸ਼ਕਾਂ ਦੇ ਵਿੱਚ ਆਉਣ ਵਾਲਾ ਹੈ ਅਤੇ ਇਸ ਵਾਰ ਟੀਵੀ ਅਦਾਕਾਰ ਸ਼ਹੀਰ ਸ਼ੇਖ ਸੁਸ਼ਾਂਤ ਸਿੰਘ ਰਾਜਪੂਤ ਦੇ ਕਿਰਦਾਰ ਦੀ ਥਾਂ ਲੈਣਗੇ।

ਅੰਕਿਤਾ ਨੇ ਆਪਣੇ ਇੰਸਟਾਗ੍ਰਾਮ 'ਤੇ ਸੀਰੀਅਲ ਦਾ ਟੀਜ਼ਰ ਜਾਰੀ ਕੀਤਾ ਹੈ, ਜਿਸ 'ਚ ਕਿਸੇ ਕਿਰਦਾਰ ਦੀ ਝਲਕ ਨਹੀਂ ਦਿਖਾਈ ਗਈ ਹੈ, ਪਰ ਸੀਰੀਅਲ ਦਾ ਨਾਮ ਖੂਬਸੂਰਤ ਤਰੀਕੇ ਨਾਲ ਲਿਖਿਆ ਹੋਇਆ ਦਿਖਾਈ ਦੇ ਰਿਹਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅੰਕਿਤਾ ਨੇ ਲਿਖਿਆ, 'ਕੁਝ ਕਹਾਣੀਆਂ ਤੁਹਾਨੂੰ ਪਿਆਰ 'ਤੇ ਵਿਸ਼ਵਾਸ ਕਰਾਉਂਦੀਆਂ ਹਨ। # ZEE5 'ਤੇ ਇਸ ਤਰ੍ਹਾਂ ਦੀ ਇਕ ਪ੍ਰੇਮ ਕਹਾਣੀ ਦੇਖੋ। ਟੀਵੀ ਦੀ ਦੁਨੀਆ 'ਚ ਕਈ ਸਾਰੇ ਸੀਰਿਅਲ ਆਏ ਪਰ ਪਵਿੱਤਰ ਰਿਸ਼ਤਾ ਨੇ ਦਰਸ਼ਕਾਂ ਨੂੰ ਖਾਸ ਪ੍ਰਭਾਵਿਤ ਕੀਤਾ ਸੀ। ਖਾਸ ਕਰ ਸੁਸ਼ਾਂਤ ਤੇ ਅੰਕਿਤਾ ਦੀ ਜੋੜੀ ਕਾਫੀ ਪਸੰਦ ਕੀਤੀ ਗਈ। ਹੁਣ ਸੁਸ਼ਾਂਤ ਤਾਂ ਇਸ ਦੁਨੀਆ 'ਚ ਨਹੀਂ ਹੈ। ਕੀ ਸ਼ਹੀਰ ਸ਼ੇਖ ਸੁਸ਼ਾਂਤ ਦੀ ਕਮੀ ਨੂੰ ਪੂਰਾ ਕਰਨਗੇ ਜਾ ਨਹੀਂ ਇਸ 'ਤੇ ਸਭ ਦੀ ਨਜ਼ਰ ਰਹੇਗੀ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Folk Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੀ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget