ਪੜਚੋਲ ਕਰੋ

ਕਪਿਲ ਦੇ ਸ਼ੋਅ ‘ਚ ਸਲੀਮ ਵੱਲੋਂ ਸਲਮਾਨ ਬਾਰੇ ਵੱਡਾ ਖ਼ੁਲਾਸਾ

ਮੁੰਬਈ: ਜਲਦੀ ਹੀ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਆਨ-ਏਅਰ ਹੋਣ ਵਾਲਾ ਹੈ। ਇਸ ਦੇ ਨਾਲ ਹੀ ਸ਼ੋਅ ‘ਚ ਖ਼ਾਨ ਪਰਿਵਾਰ ਵੀ ਗੈਸਟ ਵਜੋਂ ਨਜ਼ਰ ਆਵੇਗਾ। ‘ਦ ਕਪਿਲ ਸ਼ਰਮਾ ਸ਼ੋਅ’ ਦੇ ਹੁਣ ਤਕ ਕਈ ਪ੍ਰੋਮੋ ਰਿਲੀਜ਼ ਹੋ ਚੁੱਕੇ ਹਨ। ਹੁਣ ਹਾਲ ਹੀ ‘ਚ ਸੋਨੀ ਨੇ ਇਸ ਸ਼ੋਅ ਦਾ ਨਵਾਂ ਪ੍ਰੋਮੋ ਰਿਲੀਜ਼ ਕੀਤਾ ਹੈ। ਇਸ ‘ਚ ਸਲੀਮ ਖ਼ਾਨ, ਕਪਿਲ ਦੇ ਇੱਕ ਸਵਾਲ ਦਾ ਜਵਾਬ ਦਿੰਦੇ ਨਜ਼ਰ ਆ ਰਹੇ ਹਨ ਕਿ ਜਦੋਂ ਉਨ੍ਹਾਂ ਦੇ ਤਿੰਨੇ ਬੱਚੇ ਛੋਟੇ ਸੀ ਤਾਂ ਘਰ ਇੱਕ ਗਣੇਸ਼ ਨਾਂ ਦਾ ਇਨਸਾਨ ਆਉਂਦਾ ਸੀ। ਇੱਕ ਦਿਨ ਉਨ੍ਹਾਂ ਨੇ ਪੁੱਛਿਆ ਕਿ ਇਹ ਗਣੇਸ਼ ਘਰ ਆਉਂਦਾ ਹੈ ਤੇ ਤਿੰਨੇਂ ਉਸ ਦੀ ਕਾਫੀ ਇੱਜ਼ਤ ਵੀ ਕਰਦੇ ਹਨ ਪਰ ਇਹ ਹੈ ਕੌਣ? https://www.facebook.com/sonytelevision/videos/353479032117795/ ਇਸ ਤੋਂ ਬਾਅਦ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਉਨ੍ਹਾਂ ਦੇ ਬੱਚੇ ਸਕੂਲ ਤੋਂ ਪੇਪਰ ਲੀਕ ਕਰਵਾਉਂਦੇ ਹਨ ਤੇ ਗਣੇਸ਼ ਉਨ੍ਹਾਂ ਨੂੰ ਪੇਪਰ ਦੇਣ ਆਉਂਦਾ ਹੈ। ਸਲੀਮ ਦੇ ਮੂਹੋਂ ਇਹ ਸੁਣ ਸੋਹੇਲ ਕਹਿੰਦੇ ਹਨ ਕਿ ਲੱਗਦਾ ਹੈ ਅੱਜ ਸਾਰੇ ਰਾਜ਼ ਖੁੱਲ੍ਹਣ ਵਾਲੇ ਹਨ। ਕਪਿਲ ਆਪਣੇ ਕਾਮੇਡੀ ਸ਼ੋਅ ‘ਦ ਕਪਿਲ ਸ਼ਰਮਾ ਸ਼ੋਅ’ ਨਾਲ ਟੀਵੀ ‘ਤੇ ਲੰਬੇ ਸਮੇਂ ਬਾਅਦ ਵਾਪਸੀ ਕਰ ਰਹੇ ਹਨ। ਦੇਖਦੇ ਹਾਂ ਵਿਆਹ ਤੋਂ ਬਾਅਦ ਕਪਿਲ ਦਾ ਸ਼ੋਅ ਉਨ੍ਹਾਂ ਨੂੰ ਕਿੰਨੀ ਕਾਮਯਾਬੀ ਬਖ਼ਸ਼ਦਾ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget