ਪੜਚੋਲ ਕਰੋ
Advertisement
ਲੌਕਡਾਊਨ ਤੋਂ ਬਾਅਦ ਫਿਰ ਸ਼ੁਰੂ ‘ਦਿ ਕਪਿਲ ਸ਼ਰਮਾ’ ਸ਼ੋਅ, ਸੋਨੂੰ ਸੂਦ ਹੋ ਸਕਦੇ ਪਹਿਲੇ ਮਹਿਮਾਨ
ਫਿਲਮ ਸਿਟੀ ਵਿੱਚ ‘ਦਿ ਕਪਿਲ ਸ਼ਰਮਾ’ ਸ਼ੋਅ ਦੀ ਸ਼ੂਟਿੰਗ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।
ਮੁਬੰਈ: ਮਹਾਰਾਸ਼ਟਰ ਸਰਕਾਰ ਨੇ 20 ਜੂਨ ਤੋਂ ਫਿਲਮ ਸਿਟੀ ਵਿਖੇ ਸ਼ੂਟਿੰਗ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਫਿਲਮ ਸਿਟੀ ਵਿੱਚ ‘ਦਿ ਕਪਿਲ ਸ਼ਰਮਾ’ ਸ਼ੋਅ ਦੀ ਸ਼ੂਟਿੰਗ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਅਰਚਨਾ ਪੂਰਨ ਸਿੰਘ ਨੇ ਦੱਸਿਆ ਹੈ ਕਿ ਫਿਲਮ ਨੂੰ ਪ੍ਰਮੋਟ ਕਰਨ ਵਾਲੇ ਅਦਾਕਾਰਾਂ ਤੋਂ ਇਲਾਵਾ ਇਸ ਵਾਰ ਕੋਰੋਨਾ ਵਾਰੀਅਰਜ਼ ਵੀ ਸ਼ੋਅ ਵਿੱਚ ਨਜ਼ਰ ਆਉਣਗੇ।
ਇਸ ਗੱਲ ਦੀ ਵੀ ਚਰਚਾ ਹੈ ਕਿ ਸੋਨੂੰ ਸੂਦ ਇਸ ਸ਼ੋਅ ਦੇ ਪਹਿਲੇ ਮਹਿਮਾਨ ਹੋਣਗੇ। ਰਿਪਬਲਿਕ ਵਰਲਡ ਦੇ ਅਨੁਸਾਰ, ਕਪਿਲ 24 ਜੂਨ ਤੋਂ ਸ਼ੋਅ ਦੀ ਸ਼ੂਟਿੰਗ ਸ਼ੁਰੂ ਕਰਨਗੇ। ਥੀਏਟਰ ਬੰਦ ਹੋਣ ਕਾਰਨ ਕਾਲਕਰ ਆਪਣੀ ਫਿਲਮ ਦਾ ਪ੍ਰਚਾਰ ਕਰਨ ਨਹੀਂ ਆ ਰਹੇ, ਇਸ ਲਈ ਕੋਰੋਨਾ ਵਾਰੀਅਰਜ਼ ਨੂੰ ਸ਼ੋਅ ਵਿੱਚ ਬੁਲਾਇਆ ਜਾਵੇਗਾ।
ਅਰਚਨਾ ਪੂਰਨ ਸਿੰਘ ਨੇ ਕਿਹਾ, “ਸਾਡੇ ਸ਼ੋਅ ‘ਤੇ ਇਨ੍ਹਾਂ ਲੋਕਾਂ ਨੂੰ ਬੁਲਾ ਕੇ ਅਸੀਂ ਉਨ੍ਹਾਂ ਦੀ ਸ਼ਲਾਘਾ ਕਰ ਸਕਦੇ ਹਾਂ। ਸਿਰਫ ਬਾਲੀਵੁੱਡ ਮਹਿਮਾਨ ਹੀ ਨਹੀਂ ਬਲਕਿ ਕਈ ਹੋਰ ਕਿਸਮਾਂ ਦੇ ਮਹਿਮਾਨ ਵੀ ਦੇਖੇ ਜਾ ਸਕਦੇ ਹਨ।"
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਪੰਜਾਬ
ਕਾਰੋਬਾਰ
Advertisement