ਪੜਚੋਲ ਕਰੋ

The Kapil Sharma Show: ਅੱਜ ਤੋਂ ਨਵੇਂ ਪਰਿਵਾਰ ਨਾਲ ਸ਼ੁਰੂ ਹੋਣ ਜਾ ਰਿਹਾ 'ਦਿ ਕਪਿਲ ਸ਼ਰਮਾ ਸ਼ੋਅ', ਜਾਣੋ ਕਪਿਲ ਦੀ ਕਾਮੇਡੀ ਕਦੋਂ ਅਤੇ ਕਿੱਥੇ ਦੇਖਣ ਨੂੰ ਮਿਲੇਗੀ...

The Kapil Sharma Show Season 3: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇੱਕ ਵਾਰ ਫਿਰ ਸਾਰਿਆਂ ਨੂੰ ਹਸਾਉਣ ਲਈ ਤਿਆਰ ਹਨ। ਕਪਿਲ ਸ਼ਰਮਾ 'ਦਿ ਕਪਿਲ ਸ਼ਰਮਾ ਸ਼ੋਅ' ਦੇ ਨਵੇਂ ਸੀਜ਼ਨ 'ਚ ਆਪਣੇ ਅਨੋਖੇ ਮਜ਼ਾਕ ਨਾਲ ਧਮਾਲ ਮਚਾਉਣ ਜਾ ਰਹੇ ਹਨ।

The Kapil Sharma Show Season 3: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਇੱਕ ਵਾਰ ਫਿਰ ਸਾਰਿਆਂ ਨੂੰ ਹਸਾਉਣ ਲਈ ਤਿਆਰ ਹਨ। ਕਪਿਲ ਸ਼ਰਮਾ 'ਦਿ ਕਪਿਲ ਸ਼ਰਮਾ ਸ਼ੋਅ' ਦੇ ਨਵੇਂ ਸੀਜ਼ਨ 'ਚ ਆਪਣੇ ਅਨੋਖੇ ਮਜ਼ਾਕ ਨਾਲ ਧਮਾਲ ਮਚਾਉਣ ਜਾ ਰਹੇ ਹਨ। ਕਪਿਲ ਸ਼ਰਮਾ ਨੇ ਸਾਲ 2016 'ਚ ਸੋਨੀ ਟੀਵੀ 'ਤੇ ਆਪਣਾ ਸ਼ੋਅ ਸ਼ੁਰੂ ਕੀਤਾ ਸੀ ਅਤੇ ਉਦੋਂ ਤੋਂ ਇਹ ਸ਼ੋਅ ਦਰਸ਼ਕਾਂ ਨੂੰ ਹਸਾਉਣ ਦਾ ਕੰਮ ਕਰ ਰਿਹਾ ਹੈ। ਪ੍ਰਸ਼ੰਸਕ ਨਵੇਂ ਸੀਜ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ, ਜੋ ਕਿ ਹੁਣ ਖ਼ਤਮ ਹੋਣ ਵਾਲਾ ਹੈ। ਆਓ ਅਸੀਂ ਤੁਹਾਨੂੰ ਸ਼ੋਅ ਨਾਲ ਜੁੜੇ ਸਾਰੇ ਵੇਰਵੇ ਬਾਰੇ ਦੱਸਦੇ ਹਾਂ।

ਕਪਿਲ ਸ਼ਰਮਾ ਸ਼ੋਅ ਕਦੋਂ ਅਤੇ ਕਿੱਥੇ ਦੇਖੋਗੇ
ਕਪਿਲ ਸ਼ਰਮਾ ਦਾ ਪ੍ਰਸਿੱਧ ਕਾਮੇਡੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' (The Kapil Sharma Show) 10 ਸਤੰਬਰ 2022 ਤੋਂ ਹਰ ਸ਼ਨੀਵਾਰ ਅਤੇ ਐਤਵਾਰ ਰਾਤ 9:30 ਵਜੇ ਸੋਨੀ ਟੀਵੀ 'ਤੇ ਪ੍ਰਸਾਰਿਤ ਹੋਵੇਗਾ। ਤੁਸੀਂ OTT ਪਲੇਟਫਾਰਮ SonyLIV 'ਤੇ ਇਸਦੇ ਐਪੀਸੋਡ ਵੀ ਦੇਖ ਸਕਦੇ ਹੋ। ਸ਼ੋਅ ਦੇ ਪਹਿਲੇ ਐਪੀਸੋਡ 'ਚ ਕਠਪੁਤਲੀ (Cuttputlli) ਸਟਾਰ ਅਕਸ਼ੇ ਕੁਮਾਰ,(Akshay Kumar) ਰਾਕੁਲ ਪ੍ਰੀਤ ਸਿੰਘ (Rakul Preet Singh) ਅਤੇ ਸਰਗੁਣ ਮਹਿਤਾ (Sargun Mehta) ਨਜ਼ਰ ਆਉਣਗੇ।

View this post on Instagram
 
A post shared by Sony Entertainment Television (@sonytvofficial)

ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ 'ਚ ਕਈ ਨਵੇਂ ਚਿਹਰੇ ਨਜ਼ਰ ਆਉਣਗੇ। ਹਾਲ ਹੀ ਵਿੱਚ, ਸੋਨੀ ਟੀਵੀ ਨੇ ਦ ਕਪਿਲ ਸ਼ਰਮਾ ਸ਼ੋਅ ਦੇ ਆਉਣ ਵਾਲੇ ਸੀਜ਼ਨ ਲਈ ਸਟਾਰ ਕਾਸਟ ਅਤੇ ਉਨ੍ਹਾਂ ਦੇ ਕਿਰਦਾਰਾਂ ਦਾ ਖੁਲਾਸਾ ਕੀਤਾ ਹੈ। ਸ਼ੋਅ ਵਿੱਚ ਕਪਿਲ ਸ਼ਰਮਾ (ਕੱਪੂ ਸ਼ਰਮਾ), ਸੁਮੋਨਾ ਚੱਕਰਵਰਤੀ (ਕਪਿਲ ਦੀ ਪਤਨੀ ਬਿੰਦੂ), ਕੀਕੂ ਸ਼ਾਰਦਾ (ਸਥਾਨਿਕ ਧੋਬਨ ਗੁੜੀਆ), ਸ੍ਰਿਸ਼ਟੀ ਰੋਡੇ (ਗ਼ਜ਼ਲ), ਸਿਧਾਰਥ ਸਾਗਰ (ਉਸਤਾਦ), ਗੌਰਵ ਦੂਬੇ, ਇਸ਼ਤਿਆਕ ਖਾਨ, ਸ਼੍ਰੀਕਾਂਤ ਮਾਸਕੀ ਆਦਿ ਕਲਾਕਾਰ ਹਨ। ਇਸ ਦੇ ਨਾਲ ਹੀ ਅਰਚਨਾ ਪੂਰਨ ਸਿੰਘ (Archana Puran Singh) ਸ਼ੋਅ ਦੀ ਜੱਜ ਵਜੋਂ ਨਜ਼ਰ ਆਵੇਗੀ।

ਇਸ ਸੀਜ਼ਨ 'ਚ ਕਈ ਕਾਮੇਡੀਅਨ ਹਨ, ਜੋ ਹੁਣ ਨਜ਼ਰ ਨਹੀਂ ਆਉਣਗੇ। ਅਲੀ ਅਸਗਰ ਅਤੇ ਸੁਨੀਲ ਗਰੋਵਰ ਪਹਿਲਾਂ ਹੀ ਸ਼ੋਅ ਤੋਂ ਬਾਹਰ ਹੋ ਚੁੱਕੇ ਹਨ। ਹੁਣ ਨਵੇਂ ਸੀਜ਼ਨ 'ਚ ਕ੍ਰਿਸ਼ਨਾ ਅਭਿਸ਼ੇਕ ਅਤੇ ਚੰਦੂ ਉਰਫ ਚੰਦਨ ਪ੍ਰਭਾਕਰ (Chandan Prabhakar)  ਵੀ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਭਾਰਤੀ ਸਿੰਘ (Bharti Singh) ਵੀ ਸ਼ੋਅ 'ਚ ਬਹੁਤ ਘੱਟ ਨਜ਼ਰ ਆਵੇਗੀ। ਉਹ ਜਲਦੀ ਹੀ 'ਸਾ ਰੇ ਗਾ ਮਾ ਪਾ ਲਿਟੱਲ ਚੈਂਪਸ' ਨੂੰ ਹੋਸਟ ਕਰਨ ਜਾ ਰਹੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget