ਪੜਚੋਲ ਕਰੋ

Kapil Sharma: ਬੰਦ ਹੋ ਜਾਵੇਗਾ ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ! ਇਸ ਦਿਨ ਆਵੇਗਾ ਆਖਰੀ ਐਪੀਸੋਡ

The Kapil Sharma Show: ਦਿ ਕਪਿਲ ਸ਼ਰਮਾ ਸ਼ੋਅ ਬੰਦ ਹੋਣ ਜਾ ਰਿਹਾ ਹੈ। ਇਸ ਸ਼ੋਅ ਨਾਲ ਦਰਸ਼ਕਾਂ ਦਾ ਖਾਸ ਲਗਾਅ ਹੈ। ਹਾਲਾਂਕਿ ਆਪਣੇ ਹੋਰ ਕੰਮਾਂ ਲਈ ਕਪਿਲ ਨੂੰ ਕੁਝ ਸਮੇਂ ਲਈ ਇਸ ਸ਼ੋਅ ਤੋਂ ਬ੍ਰੇਕ ਲੈਣਾ ਪਿਆ ਹੈ

The Kapil Sharma Show: ਆਪਣੀ ਕਾਮੇਡੀ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ 'ਦਿ ਕਪਿਲ ਸ਼ਰਮਾ' ਸ਼ੋਅ ਕੁਝ ਸਮੇਂ ਲਈ ਬੰਦ ਹੋਣ ਵਾਲਾ ਹੈ। ਪਹਿਲਾਂ ਵੀ ਕਪਿਲ ਸ਼ਰਮਾ ਸ਼ੋਅ 'ਚ ਕਾਮੇਡੀਅਨ ਥੋੜੇ ਸਮੇਂ ਲਈ ਬਰੇਕ ਲੈਂਦਾ ਰਿਹਾ ਹੈ। ਇਸ ਦੌਰਾਨ ਸੀਜ਼ਨ ਤੋਂ ਵੀ ਉਹ ਕੁਝ ਸਮੇਂ ਲਈ ਬ੍ਰੇਕ ਲੈਣ ਜਾ ਰਿਹਾ ਹੈ। ਇਹ ਇੱਕ ਅਸਥਾਈ ਬਰੇਕ ਹੋਵੇਗਾ। ਇਸ ਦੌਰਾਨ ਕਾਮੇਡੀਅਨ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣਗੇ। ਇਸ ਦੇ ਨਾਲ ਹੀ ਸ਼ੋਅ ਦੇ ਮੇਕਰਸ ਨੂੰ ਸ਼ੋਅ ਨਾਲ ਸਬੰਧਤ ਕੁਝ ਬਦਲਾਅ ਕਰਨ ਦਾ ਮੌਕਾ ਵੀ ਮਿਲੇਗਾ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਸੀਨੀਅਰ ਬਾਲੀਵੁੱਡ ਐਲਟਰ ਦਿਲੀਪ ਤਾਹਿਲ ਦੇ ਪੈਂਰੀ ਹੱਥ ਲਾਏ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਜੂਨ ਵਿੱਚ ਆਵੇਗਾ ਆਖਰੀ ਐਪੀਸੋਡ
ਇੰਡੀਅਨ ਐਕਸਪ੍ਰੈਸ ਦੀ ਖਬਰ ਮੁਤਾਬਕ ਇਸ ਦਾ ਆਖਰੀ ਐਪੀਸੋਡ ਜੂਨ 'ਚ ਦਿਖਾਇਆ ਜਾਵੇਗਾ। ਹਾਲ ਹੀ 'ਚ ਸ਼ੋਅ 'ਤੇ ਪਹੁੰਚੇ ਸਲਮਾਨ ਖਾਨ ਵੀ ਕਪਿਲ ਸ਼ਰਮਾ ਨਾਲ ਖੂਬ ਮਸਤੀ ਕਰਦੇ ਨਜ਼ਰ ਆਏ ਸੀ।

ਕਾਸਟ ਵਿੱਚ ਬਦਲਾਅ ਹੋਵੇਗਾ
ਇੰਡੀਅਨ ਐਕਸਪ੍ਰੈਸ ਦੀ ਖਬਰ ਮੁਤਾਬਕ ਸ਼ੋਅ ਨਾਲ ਜੁੜੇ ਸੂਤਰਾਂ ਨੇ ਕਿਹਾ, 'ਅਸੀਂ ਸੀਜ਼ਨ 'ਚ ਬ੍ਰੇਕ ਲੈ ਕੇ ਸ਼ੋਅ ਲਈ ਕੰਮ ਕਰਾਂਗੇ। ਇਸ ਸਮੇਂ ਦੌਰਾਨ ਸਾਨੂੰ ਕਲਾਕਾਰਾਂ ਅਤੇ ਸਮੱਗਰੀ ਵਿੱਚ ਬਦਲਾਅ ਕਰਨ ਦਾ ਮੌਕਾ ਮਿਲੇਗਾ। ਨਾਲ ਹੀ, ਕਾਮੇਡੀ ਕਰਨਾ ਬਹੁਤ ਔਖਾ ਹੈ। ਅਦਾਕਾਰਾਂ ਨੂੰ ਬ੍ਰੇਕ ਲੈਣ ਦੀ ਲੋੜ ਹੈ। ਤਾਂ ਜੋ ਸ਼ੋਅ 'ਚ ਇੱਕੋ ਜਿਹਾ ਕੰਟੈਂਟ ਨਾ ਆਵੇ। ਹਰ ਕੋਈ ਤਰੋਤਾਜ਼ਾ ਹੋ ਕੇ ਵਾਪਸ ਆ ਸਕਦਾ ਹੈ ਅਤੇ ਅਸੀਂ ਅਗਲੇ ਸੀਜ਼ਨ ਦੀ ਸ਼ੁਰੂਆਤ ਵੱਖਰੇ ਢੰਗ ਨਾਲ ਕਰਾਂਗੇ ਅਤੇ ਕਲਾਕਾਰਾਂ ਨਾਲ ਪ੍ਰਯੋਗ ਕਰਾਂਗੇ।

ਕਪਿਲ ਸ਼ਰਮਾ ਦੇਸ਼ ਤੋਂ ਬਾਹਰ ਚਲੇ ਜਾਣਗੇ
ਸੂਤਰਾਂ ਮੁਤਾਬਕ, 'ਕਪਿਲ ਸ਼ਰਮਾ ਨੂੰ ਵਰਲਡ ਟੂਰ 'ਤੇ ਵੀ ਜਾਣਾ ਹੈ। ਇਸ ਦੇ ਲਈ ਵੀ ਉਨ੍ਹਾਂ ਨੂੰ ਬ੍ਰੇਕ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਸ਼ੋਅ ਦੀ ਟੀਮ ਕੁਝ ਐਪੀਸੋਡ ਪਹਿਲਾਂ ਹੀ ਸ਼ੂਟ ਕਰੇਗੀ ਤਾਂ ਕਿ ਪ੍ਰਸ਼ੰਸਕ ਇਸ ਸ਼ੋਅ ਨੂੰ ਜ਼ਿਆਦਾ ਮਿਸ ਨਾ ਕਰਨ। ਹਾਲਾਂਕਿ ਇਹ ਬ੍ਰੇਕ ਕਿੰਨਾ ਸਮਾਂ ਚੱਲੇਗਾ, ਇਹ ਅਜੇ ਤੈਅ ਨਹੀਂ ਹੈ।

ਪਹਿਲਾਂ ਵੀ ਕਾਮੇਡੀਅਨ ਲੈ ਚੁੱਕਿਆ ਹੈ ਬਰੇਕ
ਇਸ ਤੋਂ ਪਹਿਲਾਂ ਵੀ ਕਪਿਲ ਸ਼ੋਅ ਤੋ ਥੋੜੇ ਸਮੇਂ ਲਈ ਬਰੇਕ ਲੈ ਚੁੱਕੇ ਹਨ। ਇਹ ਬ੍ਰੇਕ 2021 ਅਤੇ 2022 ਵਿੱਚ ਲਿਆ ਗਿਆ ਸੀ। ਇਸ ਤੋਂ ਬਾਅਦ ਕਪਿਲ ਸ਼ਰਮਾ ਦਾ ਸ਼ੋਅ ਨਵੀਂ ਕਾਸਟ ਅਤੇ ਕਰੂ ਨਾਲ ਸ਼ੁਰੂ ਹੋਇਆ। ਜਿਸ ਵਿੱਚ ਕ੍ਰਿਸ਼ਨਾ ਅਭਿਸ਼ੇਕ ਦੀ ਨਵੀਂ ਐਂਟਰੀ ਸੀ। ਹਾਲਾਂਕਿ, ਕ੍ਰਿਸ਼ਨਾ ਬਾਅਦ ਵਿੱਚ ਸ਼ੋਅ ਵਿੱਚ ਸ਼ਾਮਲ ਨਹੀਂ ਹੋਇਆ। ਉਸ ਨੇ ਕਿਹਾ ਕਿ ਚੈਨਲ ਨਾਲ ਉਸ ਦੇ ਸਮਝੌਤੇ ਨੂੰ ਲੈ ਕੇ ਕੁਝ ਸਮੱਸਿਆ ਸੀ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ 16 ਅਪ੍ਰੈਲ ਨੂੰ ਕੋਚੈਲਾ 'ਚ ਕਰਨਗੇ ਪਰਫਾਰਮ, ਦੇਖੋ ਕਿਵੇਂ ਕਰ ਰਹੇ ਹਨ ਤਿਆਰੀਆਂ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget