ਪੜਚੋਲ ਕਰੋ

Vivek Agnihotri: `ਦ ਕਸ਼ਮੀਰ ਫ਼ਾਈਲਜ਼` ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਖਰੀਦਿਆ ਨਵਾਂ ਘਰ, ਕਰੋੜਾਂ `ਚ ਹੈ ਕੀਮਤ

'ਦ ਕਸ਼ਮੀਰ ਫਾਈਲਜ਼' ਦੀ ਸਫਲਤਾ ਤੋਂ ਬਾਅਦ ਵਿਵੇਕ ਅਗਨੀਹੋਤਰੀ ਨੇ ਮੁੰਬਈ ਦੇ ਵਰਸੋਵਾ 'ਚ ਨਵਾਂ ਅਪਾਰਟਮੈਂਟ ਖਰੀਦਿਆ ਹੈ। ਉਨ੍ਹਾਂ ਨੇ ਅਭਿਨੇਤਰੀ ਪਤਨੀ ਪੱਲਵੀ ਜੋਸ਼ੀ ਨਾਲ ਮਿਲ ਕੇ ਇਹ ਅਪਾਰਟਮੈਂਟ ਖਰੀਦਿਆ ਹੈ। ਇਸ ਦੀ ਕੀਮਤ ਕਰੋੜਾਂ ਵਿੱਚ ਹੈ।

Vivek Agnihotri New Home: ਫਿਲਮ 'ਦਿ ਕਸ਼ਮੀਰ ਫਾਈਲਜ਼' ਦੇ ਨਿਰਮਾਤਾ-ਨਿਰਦੇਸ਼ਕ ਵਿਵੇਕ ਅਗਨੀਹੋਤਰੀ ਬਹੁਤ ਖੁਸ਼ ਹਨ। ਉਹ ਅਜੇ ਵੀ ਫਿਲਮ ਦੀ ਸਫਲਤਾ ਦਾ ਆਨੰਦ ਮਾਣ ਰਹੇ ਹਨ ਅਤੇ ਅਗਲੀ ਫਿਲਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਵਿਵੇਕ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਪੱਲਵੀ ਜੋਸ਼ੀ ਨੇ ਮੁੰਬਈ ਦੇ ਅੰਧੇਰੀ ਵਰਸੋਵਾ ਇਲਾਕੇ 'ਚ ਪ੍ਰੀਮੀਅਮ ਰਿਹਾਇਸ਼ੀ ਅਪਾਰਟਮੈਂਟ ਖਰੀਦਿਆ ਹੈ। ਇਸ ਦੀ ਕੀਮਤ 17.92 ਕਰੋੜ ਰੁਪਏ ਹੈ। ਇਕ ਰਿਪੋਰਟ ਮੁਤਾਬਕ ਵਿਵੇਕ ਨੇ ਇਹ ਪ੍ਰਾਪਰਟੀ ਐਕਸਟਸੀ ਰਿਐਲਟੀ ਪ੍ਰੋਜੈਕਟ ਦੇ ਡਿਵੈਲਪਰ ਤੋਂ ਖਰੀਦੀ ਹੈ।

ਰਿਪੋਰਟ ਵਿਚ ਅੱਗੇ ਕਿਹਾ ਗਿਆ ਹੈ ਕਿ ਅਪਾਰਟਮੈਂਟ ਇਮਾਰਤ ਦੀ 30ਵੀਂ ਮੰਜ਼ਿਲ 'ਤੇ ਹੈ ਅਤੇ 3,258 ਵਰਗ ਫੁੱਟ ਦੇ ਖੇਤਰ ਵਿਚ ਫੈਲਿਆ ਹੋਇਆ ਹੈ ਅਤੇ ਇਸ ਵਿਚ 3 ਕਾਰ ਪਾਰਕਿੰਗ ਸਲਾਟ ਹਨ। ਵਿਵੇਕ ਅਗਨੀਹੋਤਰੀ ਅਤੇ ਪੱਲਵੀ ਜੋਸ਼ੀ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ 1.07 ਕਰੋੜ ਰੁਪਏ ਦੀ ਸਟੈਂਪ ਡਿਊਟੀ ਅਦਾ ਕੀਤੀ ਹੈ। Indextap.com ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

35 ਹਜ਼ਾਰ ਰੁਪਏ ਪ੍ਰਤੀ ਗ਼ਜ਼ ਹੈ ਜਗ੍ਹਾ ਦੀ ਕੀਮਤ
ਅਪਾਰਟਮੈਂਟ ਦੀ ਪ੍ਰਤੀ ਵਰਗ ਫੁੱਟ ਕੀਮਤ 55 ਹਜ਼ਾਰ ਰੁਪਏ ਤੋਂ ਥੋੜ੍ਹੀ ਜ਼ਿਆਦਾ ਹੈ। ਵਿਵੇਕ ਅਤੇ ਪੱਲਵੀ ਨੇ ਇਹ ਜਾਇਦਾਦ 27 ਸਤੰਬਰ ਨੂੰ ਆਪਣੇ ਨਾਂ 'ਤੇ ਦਰਜ ਕਰਵਾਈ ਹੈ। ਤੁਹਾਨੂੰ ਦੱਸ ਦੇਈਏ ਕਿ 'ਦਿ ਕਸ਼ਮੀਰ ਫਾਈਲਜ਼' ਬਾਕਸ ਆਫਿਸ 'ਤੇ ਸੁਪਰਹਿੱਟ ਰਹੀ ਸੀ। 15-20 ਕਰੋੜ ਰੁਪਏ ਦੇ ਬਜਟ ਵਿੱਚ ਬਣੀ ਇਸ ਫਿਲਮ ਨੇ ਦੁਨੀਆ ਭਰ ਵਿੱਚ 340 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ।

ਫਿਲਮ ਲਈ ਵਿਵੇਕ ਦੀ ਤਾਰੀਫ
ਫਿਲਮ ਵਿੱਚ ਮਿਥੁਨ ਚੱਕਰਵਰਤੀ, ਅਨੁਪਮ ਖੇਰ, ਦਰਸ਼ਨ ਕੁਮਾਰ, ਪੱਲਵੀ ਜੋਸ਼ੀ, ਚਿਨਮਯ ਮਾਂਡਲੇਕਰ ਅਤੇ ਭਾਸ਼ਾ ਸੁੰਬਲੀ ਮੁੱਖ ਭੂਮਿਕਾਵਾਂ ਵਿੱਚ ਸਨ। ਫਿਲਮ ਬਾਕਸ ਆਫਿਸ 'ਤੇ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਰਹੀ। ਇਸ ਫਿਲਮ ਨੂੰ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਵੀ ਪ੍ਰਦਰਸ਼ਿਤ ਕੀਤਾ ਗਿਆ ਸੀ, ਜਿੱਥੇ ਵਿਵੇਕ ਅਗਨੀਹੋਤਰੀ ਦੀ ਫਿਲਮ ਦੀ ਕਾਫੀ ਤਾਰੀਫ ਹੋਈ ਸੀ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰਾ ਨਹੀਂ ਇਹ ਸੀ ਸਲਮਾਨ ਖਾਨ ਦੀ ਪਹਿਲੀ ਪ੍ਰੇਮਿਕਾ, ਕਾਲਜ ਦੇ ਬਾਹਰ ਕਈ ਘੰਟੇ ਇੰਤਜ਼ਾਰ ਕਰਦੇ ਸੀ ਸਲਮਾਨ

ਇਹ ਵੀ ਪੜ੍ਹੋ: ਪ੍ਰਭਾਸ ਨੂੰ ਪਸੀਨਾ ਸਾਫ਼ ਕਰਨ ਲਈ ਕ੍ਰਿਤੀ ਸੇਨਨ ਨੇ ਅੱਗੇ ਕਰ ਦਿੱਤਾ ਆਪਣੀ ਸਾੜੀ ਦਾ ਪੱਲਾ, ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget