ਪੜਚੋਲ ਕਰੋ

ਗਿੱਪੀ ਗਰੇਵਾਲ ਦੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਪੋਸਟਰ ਹੋਇਆ ਰਿਲੀਜ਼

ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਗਿੱਪੀ ਗਰੇਵਾਲ ਨੂੰ ਪੇਸ਼ ਕਰਦੇ ਹੋਏ ਆਪਣੀ ਆਉਣ ਵਾਲੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਪੋਸਟਰ ਜਾਰੀ ਕਰ ਦਿੱਤਾ ਹੈ।

ਬਲਾਕਬਸਟਰ ਨਾਲ ਭਰਭੂਰ ਸਾਲ 2022,'ਕਿਸਮਤ 2', 'ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ', 'ਸੌਂਕਣ ਸੌਂਕਣੇ' ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼ ਪੇਸ਼ ਕਰਦਾ ਹੈ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਸ਼ਾਨਦਾਰ-ਮਨੋਰੰਜਕ ਮੈਗਾ-ਫਿਲਮ, "ਮਿੱਤਰਾਂ ਦਾ ਨਾਂ  ਚੱਲਦਾ।" ਫਿਲਮ ਦੇ ਨਿਰਮਾਤਾ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ 'ਤੇ ਲੈ ਕੇ ਆਉਣਗੇ। ਜੈਸਮੀਨ ਸੈਂਡਲਾਸ ਨੇ ਵੀ ਫਿਲਮ ਦੇ ਇੱਕ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ।

ਫਿਲਮ ਦੇ ਨਿਰਦੇਸ਼ਕ ਪੰਕਜ ਬੱਤਰਾ ਨੇ ਅੱਗੇ ਕਿਹਾ, "ਜਿਵੇਂ ਕਿ ਸਾਡੀ ਫਿਲਮ 8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ ਜਦੋਂ ਕਿ ਹੋਲੀ ਅਤੇ ਮਹਿਲਾ ਦਿਵਸ ਹੁੰਦਾ ਹੈ, ਦਰਸ਼ਕ ਮਨੋਰੰਜਨ ਦੇ ਦੋਹਰੇ ਬੋਨਸ ਦੀ ਉਮੀਦ ਕਰ ਸਕਦੇ ਹਨ!"

 ਸ਼ਾਰਿਕ ਪਟੇਲ, ਸੀਬੀਓ, ਜ਼ੀ ਸਟੂਡੀਓਜ਼ ਨੇ ਅੱਗੇ ਕਿਹਾ, "ਮਿੱਤਰਾਂ ਦਾ ਨਾਂ ਚੱਲਦਾ" ਸਾਡੇ ਸਮਾਜ ਵਿੱਚ ਔਰਤਾਂ ਨਾਲ ਕੀਤੇ ਜਾਣ ਵਾਲੇ ਵਿਵਹਾਰ 'ਤੇ ਵਿਅੰਗਮਈ ਨਜ਼ਰ ਅਤੇ ਟਿੱਪਣੀ ਹੈ। ਇੱਕ ਮਹੱਤਵਪੂਰਨ ਮੁੱਦੇ ਨੂੰ ਛੂਹਣ ਵਾਲੀ ਸਕ੍ਰਿਪਟ ਬਹੁਤ ਹੀ ਮਨੋਰੰਜਕ ਹੈ ਅਤੇ ਮੈਨੂੰ ਯਕੀਨ ਹੈ ਕਿ ਦਰਸ਼ਕਾਂ ਦੁਆਰਾ ਇਸਦਾ ਪੂਰਾ ਆਨੰਦ ਲਿਆ ਜਾਵੇਗਾ।"

ਇਹ ਫਿਲਮ ਦੇਸ਼ ਵਿੱਚ ਅਜੋਕੇ ਸਮੇਂ ਦੀਆਂ ਔਰਤਾਂ ਦੀ ਸਥਿਤੀ ਨੂੰ ਵਿਅੰਗਮਈ ਢੰਗ ਨਾਲ ਪੇਸ਼ ਕਰਦੀ ਹੈ, ਇਸ ਲਈ ਮਹਿਲਾ ਦਿਵਸ ਮੌਕੇ ਫਿਲਮ ਦੇਖਣ ਜ਼ਰੂਰੀ ਬਣ ਜਾਂਦਾ ਹੈ। ਫਿਲਮ ਵਿਚ ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ ਅਤੇ ਸੁਪਰਸਟਾਰ ਗਿੱਪੀ ਗਰੇਵਾਲ ਵਰਗੇ ਉੱਘੇ ਕਲਾਕਾਰ ਅਭਿਨੈ ਕਰਨ ਵਾਲੇ ਹਨ।

 ਪੰਕਜ ਬੱਤਰਾ ਦੁਆਰਾ ਨਿਰਦੇਸ਼ਤ ਅਤੇ ਰਾਕੇਸ਼ ਧਵਨ ਦੁਆਰਾ ਲਿਖੀ ਗਈ, ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿੱਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਅਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ਵਿੱਚ ਹਨ।  ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ ਅਤੇ ਰੇਣੂ ਕੌਸ਼ਲ ਦੀ ਵਿਸ਼ੇਸ਼ਤਾ ਵਾਲੇ ਪੋਸਟਰਾਂ ਨੂੰ ਦੁਨੀਆ ਭਰ ਦੇ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget